ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ (ਮਿਲਕਫੈਡ, ਪੰਜਾਬ) ਇੱਕ ਕਿਸਾਨਾਂ ਦੀ ਸਹਿਕਾਰੀ ਸੰਸਥਾ ਹੈ ਜੋ ਕਿ ਮੁੱਖ ਤੌਰ ਤੇ ਪੰਜਾਬ ਦੇ ਕਿਸਾਨਾਂ ਪਾਸੋਂ ਦੁੱਧ ਇਕੱਠਾ ਕਰਕੇ ਰਿਟੇਲਰਾਂ, ਡੀਲਰਾਂ ਅਤੇ ਵਿਤਰਕਾਂ ਦੇ ਨੈਟਵਰਕ ਰਾਹੀਂ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਵੇਰਕਾ ਬਰਾਂਡ ਦੇ ਨਾਂਅ ਹੇਠ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਾਰਕਿਟਿੰਗ ਕਰਦੀ ਹੈ।
news
Articles by this Author
ਚੰਡੀਗੜ੍ਹ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਮਾਨ ਸਰਕਾਰ ਅਤੇ ਰਾਜ ਭਵਨ ਵਿਚਾਲੇ ਟਕਰਾਅ ਤੇਜ਼ ਹੋ ਗਿਆ ਹੈ। ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਜੇ ਸਰਕਾਰ ਡਾ. ਸਤੀਸ਼ ਗੋਸਲ ਨੂੰ ਵੀਸੀ ਦੇ ਅਹੁਦੇ ਤੋਂ ਨਹੀਂ ਹਟਾਉਂਦੀ ਤਾਂ ਉਹ ਇਸ ਮੁੱਦੇ ‘ਤੇ ਕਾਨੂੰਨੀ ਰਾਏ ਲੈਣਗੇ। ਰਾਜ ਭਵਨ
ਮਦਰਾਸ : ਮਦਰਾਸ ਹਾਈ ਕੋਰਟ ਨੇ ਮੈਰਿਜ ਸਰਟੀਫਿਕੇਟ ਨੂੰ ਲੈ ਕੇ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਵਿਆਹ ਦੀ ਰਸਮ ਤੋਂ ਬਿਨਾਂ ਵਿਆਹ ਨੂੰ ਰੱਦ ਮੰਨਿਆ ਜਾਵੇਗਾ। ਯਾਨੀ ਜੇ ਵਿਆਹ ਦੀ ਰਸਮ ਨਾ ਹੋਈ ਹੋਵੇਗੀ ਤਾਂ ਵਿਆਹ ਦੀ ਰਜਿਸਟ੍ਰੇਸ਼ਨ ਅਤੇ ਸਰਟੀਫਿਕੇਟ ਦੋਵਾਂ ਦੀ ਕੋਈ ਮਹੱਤਤਾ ਨਹੀਂ ਰਹਿ ਜਾਂਦੀ। ਉਨ੍ਹਾਂ ਨੂੰ ਜਾਅਲੀ ਮੰਨਿਆ ਜਾਵੇਗਾ। ਜਸਟਿਸ ਆਰ ਵਿਜੇਕੁਮਾਰ ਨੇ
ਨਵੀਂ ਦਿੱਲੀ : ਭੜਕਾਊ ਭਾਸ਼ਣਾਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਹੋ ਗਈ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ ‘ਚ ਕਿਹਾ ਕਿ ਅਜਿਹੇ ਮਾਮਲਿਆਂ ‘ਚ ਦਖਲ ਦੇਣਾ ਇਸ ਅਦਾਲਤ ਦੀ ਜ਼ਿੰਮੇਵਾਰੀ ਹੈ। ਭੜਕਾਊ ਭਾਸ਼ਣ ‘ਤੇ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਕਿਹਾ ਕਿ ਜਾਂ ਤਾਂ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਮਾਣਹਾਨੀ ਲਈ ਤਿਆਰ ਰਹਿਣ। ਸੁਪਰੀਮ ਕੋਰਟ ਨੇ ਦਿੱਲੀ, ਯੂਪੀ ਅਤੇ ਉਤਰਾਖੰਡ
ਚੰਡੀਗੜ੍ਹ : ਪੀ.ਏ.ਯੂ. ਲੁਧਿਆਣਾ, ਦੇ ਵੀ.ਸੀ. ਦੀ ਨਿਯੁਕਤੀ ਬਾਰੇ ਜਗਮੋਹਨ ਕੰਗ ਨੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਹੇਠਾਂ ਪੜ੍ਹੋ ਉਹਨਾਂ ਰਾਜਪਾਲ ਨੂੰ ਕੀ ਕਿਹਾ....
ਵਿਸ਼ਾ:— ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦੀ ਨਿਯੁਕਤੀ ਬਾਰੇ
ਮੈਂ ਆਪਜੀ ਦੇ ਧਿਆਨ ਵਿੱਚ ਲਿਆਉਂਣਾ ਚਾਹੁੰਦਾ ਹਾਂ, ਕਿ ਪਿੱਛਲੇ ਕੁੱਝ ਦਿਨਾਂ ਤੋਂ ਲਗਾਤਾਰ, ਪੰਜਾਬ ਸਰਕਾਰ ਵਲੋਂ
ਖਟਕੜ ਕਲਾਂ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਦੇ ਸਾਹਮਣੇ ਧਰਨਾ ਦਿੰਦੇ ਹੋਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਘਿਰੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ
ਕੈਨੇਡਾ : ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਮੀਡੀਆ ਵਿਚ ਹੋ ਰਹੀਆਂ ਗੱਲਾਂ ਕਿ ਪੁਰਸ਼ ਨੇ ਇਸਤ੍ਰੀ ਦਾ ਸ਼ੋਸ਼ਣ ਕੀਤਾ ਹੈ, ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਗੱਲਾਂ ਪੂਰੀ ਤਰ੍ਹਾਂ ਸਹੀ ਨਹੀਂ ਹਨ। ਅਸਲ ਵਿੱਚ ਪੁਰਸ਼ ਨੇ ਇਸਤ੍ਰੀ ਦਾ ਸ਼ੋਸ਼ਣ ਨਹੀਂ ਕੀਤਾ ਹੈ ਸਗੋਂ 'ਤਕੜੇ ਨੇ ਮਾੜੇ ਦਾ ਸ਼ੋਸ਼ਣ ਕੀਤਾ ਹੈ।'
ਆਪਣੇ ਇਕ ਵੀਡੀਓ ਸੁਨੇਹੇ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ
ਚੰਡੀਗੜ੍ਹ : ਦੀਵਾਲੀ ਮੌਕੇ ਪੰਜਾਬ ਕੈਬਨਿਟ ਵੱਲੋਂ ਮੁਲਾਜਮਾਂ ਦੇ ਮਹਿੰਗਾਈ ਭੱਤੇ ਵਿੱਚ 6% ਦਾ ਵਾਧਾ ਕੀਤਾ ਗਿਆ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਲਿਆ ਗਿਆ। ਇਹ ਖਬਰ ਸੁਣ ਕੇ ਮੁਲਾਜਮਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਹ ਇੱਕ ਦੂਜੇ ਨੂੰ ਵਧਾਈਆਂ ਦੇਣ ਲੱਗੇ। ਗੌਰਤਲਬ ਹੈ ਪਿਛਲੇ ਕਾਫੀ ਸਮੇਂ ਤੋਂ ਮੁਲਾਜਮ ਜਥੇਬੰਦੀਆਂ ਇਹਨਾਂ ਮੰਗਾਂ ਸਬੰਧੀ
ਚੰਡੀਗੜ੍ਹ : ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੈਬਨਿਟ