ਚੰਡੀਗੜ੍ਹ, 22 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖਿਲਾਫ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਤੋਂ ਫਰਾਰ ਚਲ ਰਹੇ ਅੰਮ੍ਰਿਤਪਾਲ ਖਿਲਾਫ ਹੁਣ ਗ੍ਰੰਥੀ ਸਿੰਘ ਨੂੰ ਬੰਦੀ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਿੰਡ ਨੰਗਲ ਅੰਬੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੇ ਘਰ ਬੰਦੂਕ ਦਿਖਾ ਕੇ ਧਮਕਾਇਆ
news
Articles by this Author

- 4 ਰਾਜਾਂ ਦੇ 25 ਜ਼ਿਲ੍ਹਿਆਂ 'ਚ 91 ਥਾਵਾਂ 'ਤੇ ਛਾਪੇਮਾਰੀ
ਚੰਡੀਗੜ੍ਹ, 22 ਮਾਰਚ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਾਕਿਸਤਾਨ 'ਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਹੈ। 12 ਦੋਸ਼ੀਆਂ ਖਿਲਾਫ ਦਾਇਰ ਇਸ ਚਾਰਜਸ਼ੀਟ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨੈੱਟਵਰਕ

ਚੰਡੀਗੜ੍ਹ, 22 ਮਾਰਚ : ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ

- ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ ਛੁੱਟੀ : ਮਾਨ
ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ

ਚੰਡੀਗੜ੍ਹ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸਮਾਜਿਕ

ਚੰਡੀਗੜ੍ਹ, 22 ਮਾਰਚ : ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ

- ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ
- ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ
- 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ
ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ

ਜਲੰਧਰ, 22 ਮਾਰਚ : ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਹੋਣਗੇ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਸਵਰਨਦੀਪ ਸਿੰਘ, ਵਧੀਕ ਡਿਪਟੀ

- ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ
- ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ
ਚੰਡੀਗੜ, 22 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ

ਪਟਿਆਲਾ, 22 ਮਾਰਚ : ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਗਈ। ਇਸ ਇਕੱਤਰਤਾ ਵਿੱਚ ਅਜੋਏ ਕੁਮਾਰ ਸਿਨਹਾ, ਆਈ.ਏ.ਐੱਸ., ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ, ਵਿੱਤ ਵਿਭਾਗ, ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਿਲ ਹੋਏ। ਵਿੱਤ ਕਮੇਟੀ ਵੱਲੋਂ ਵਿੱਤੀ ਸਾਲ 2023-24 ਲਈ ਲਗਭਗ 363.00 ਕਰੋੜ ਦੀ