news

Jagga Chopra

Articles by this Author

ਬਠਿੰਡਾ ਸ਼ਹਿਰ ਵਿੱਚ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ ਬਣਨਗੇ : ਮੰਤਰੀ ਈ.ਟੀ.ਓ.
  • ਦੋਨਾਂ ਪੁਲਾਂ ਨੂੰ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ।

ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਸੁਚਾਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ
  • ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ
  • ਪਾਣੀ ਲਈ ਪੰਜਾਬ ਦੁਆਨੀ ਦਾ ਵੀ ਭੁਗਤਾਨ ਨਹੀਂ ਕਰੇਗਾ
  • ਵਿਧਾਨ ਸਭਾ ਵਿੱਚੋਂ ਕਾਂਗਰਸੀ ਮੈਂਬਰਾਂ ਦੀ ਗ਼ੈਰਹਾਜ਼ਰੀ ਉਤੇ ਚੁੱਕੀ ਉਂਗਲ
  • ਕਾਂਗਰਸ ਆਗੂਆਂ ਨੂੰ ਸਵਾਲ ਪੁੱਛਣ ਦੀ ਲੋਕਾਂ ਨੂੰ ਕੀਤੀ ਅਪੀਲ
  • ‘ਭਾਰਤ ਜੋੜੋ’ ਦੀ ਬਜਾਏ ‘ਭਾਰਤ ਤੋੜੋ’ ਦੀ ਨੀਤੀ ਅਪਣਾ ਰਹੀ ਹੈ ਕਾਂਗਰਸ
  • ਹਿਮਾਚਲ
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਆਤਮਹੱਤਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ

ਲੰਡਨ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਖਾਲਿਸਤਾਨੀਆਂ ਵਿਰੁੱਧ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਕੀਤੀ ਵਿਸ਼ਾਲ ਰੈਲੀ

ਲੰਡਨ, ਏਐੱਨਆਈ : ਲੰਡਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਖਾਲਿਸਤਾਨੀਆਂ ਵਿਰੁੱਧ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਇੱਕ ਵਿਸ਼ਾਲ ਰੈਲੀ ਕੀਤੀ। ਫਰੈਂਡਜ਼ ਆਫ ਇੰਡੀਆ ਸੋਸਾਇਟੀ ਇੰਟਰਨੈਸ਼ਨਲ ਦੇ ਇਕ ਮੈਂਬਰ ਨੇ ਕਿਹਾ, "ਅਸੀਂ ਭਾਰਤ ਦੇ ਸਮਰਥਨ ਲਈ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਹਾਂ। ਕੁਝ ਦਿਨ ਪਹਿਲਾਂ ਭਾਰਤੀ ਝੰਡੇ ਨੂੰ ਹਟਾ ਦਿੱਤਾ ਗਿਆ ਸੀ। ਅਸੀਂ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸ਼ਕਤੀ ਸਦਨ ਵਿਖੇ ਅਚਨਚੇਤ ਚੈਕਿੰਗ
  • ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਬਰਕਰਾਰ ਰੱਖਣ ਤੇ ਲੋਕ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਦੀਆਂ ਹਦਾਇਤਾਂ
  • ਭਵਿੱਖ 'ਚ ਵੀ ਜਾਰੀ ਰੱਖੀਆਂ ਜਾਣਗੀਆਂ ਅਚਨਚੇਤ ਚੈਕਿੰਗਾਂ

ਜਲੰਧਰ, 21 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ

ਡੀ.ਬੀ.ਈ.ਈ. ਵਿਖੇ ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ

ਲੁਧਿਆਣਾ, 21 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਸਬੰਧੀ ਡੀ.ਬੀ.ਈ.ਈ

ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ

ਲੁਧਿਆਣਾ, 21 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ

73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ  ਸ਼ੁਰੂ

ਜਗਰਾਉਂ, 21 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਪਿੰਡ ਗੁੜ੍ਹੇ ਵਿਖੇ  ਸ਼ੁਰੂ ਹੋ ਗਈ ਹੈ, ਜੋ ਕਿ 23 ਮਾਰਚ ਤੱਕ ਖੇਡੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਪਿੰਡ ਗੁੜ੍ਹੇ ਨਾਲ ਸਬੰਧਤ ਸਨ। ਇਸ

ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਕੀਤਾ ਗਿਆ : ਰਾਘਵ ਚੱਢਾ
  • ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ 'ਚ ਕੀਤੀ ਮਦਦ - ਰਾਘਵ ਚੱਢਾ
  • ਪ੍ਰਧਾਨ ਮੰਤਰੀ ਦਫ਼ਤਰ ਨੇ 2016 ਵਿੱਚ ਦੋਵਾਂ ਖ਼ਿਲਾਫ਼ ਚਿੱਠੀਆਂ ਮਿਲਣ ਦੇ ਬਾਵਜੂਦ ਜਾਂਚ ਕਿਉਂ ਨਹੀਂ ਕੀਤੀ? - ਰਾਘਵ ਚੱਢਾ
  • ED-CBI ਜਿਹੜੀ ਕਾਰਵਾਈ ਵਿਰੋਧੀ ਨੇਤਾਵਾਂ ਖਿਲਾਫ ਕਰਦੀ ਹੈ, ਉਹ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਅਪਰਾਧੀਆਂ ਖਿਲਾਫ ਕਿਉਂ
'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਡਿਪਟੀ ਕਮਿਸ਼ਨਰ ਮਲਿਕ ਵਲੋਂ ਰੀਲੀਜ

ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ. ਵਲੋਂ ਵਿਸ਼ਵ ਜੰਗਲਾਤ ਦਿਵਸ 2023 ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਸਮਾਗਮ ਦੌਰਾਨ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ, ਜਿਸ ਨੂੰ