ਨਵੀਂ ਦਿੱਲੀ (ਏਜੰਸੀ) : ਗੁਜਰਾਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਸੂਰਤ ਤੋਂ 61 ਕਿਲੋਮੀਟਰ ਦੂਰ ਅੱਜ ਸਵੇਰੇ ਕਰੀਬ 10.26 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 7 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਲੱਦਾਖ 'ਚ ਸੜਕ ਨਿਰਮਾਣ ਦੇ ਕੰਮ ਦੌਰਾਨ ਮਜ਼ਦੂਰਾਂ 'ਤੇ ਡੰਪਰ
news
Articles by this Author
ਨਾਭਾ : ਪੰਜਾਬ ਦੇ ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਗਗਨਦੀਪ ਸਿੰਘ ਭੁੱਲਰ ਨਾਭਾ (ਪਟਿਆਲਾ) ਵਿੱਚ ਤਾਇਨਾਤ ਸਨ। ਇਹ ਗੋਲੀ ਉਸ ਦੀ ਸਰਵਿਸ ਪਿਸਤੌਲ ਨਾਲ ਨਹੀਂ ਸਗੋਂ ਨਿੱਜੀ ਪਿਸਤੌਲ ਨਾਲ ਲੱਗੀ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ
ਮਾਨਸਾ : ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ । ਮਾਣਹਾਨੀ ਦੇ ਕੇਸ ਦੀ ਪੇਸ਼ੀ ਭੁਗਤਣ ਲਈ ਅੱਜ ਮਾਨਸਾ ਪਹੁੰਚੇ । ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ
ਨਿਊਜ਼ੀਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ‘2021 ਰੈਜ਼ੀਡੈਂਟ ਵੀਜ਼ਾ’ ਸ਼੍ਰੇਣੀ ਤਹਿਤ 01 ਦਸੰਬਰ ਤੋਂ 2021 ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਪਹਿਲਾ ਵੀਜ਼ਾ 6 ਦਸੰਬਰ 2021 ਨੂੰ ਲਾ ਕੇ ਰੈਜ਼ੀਡੈਂਟ ਵੀਜ਼ਿਆਂ ਦੀਆਂ ਅਰਜ਼ੀਆਂ ਉਤੇ ਰੋਜ਼ਾਨਾ ਠਾਹ-ਠਾਹ ਮੋਹਰ ਲੱਗਣੀ ਜਾਰੀ ਹੈ। 18 ਅਕਤੂਬਰ 2022 ਤੱਕ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 106,068 ਅਰਜ਼ੀਆਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਜਵਾਬ ਦਿੰਦਿਆ ਕਿਹਾ ਕਿ ਰਾਜਪਾਲ ਸਾਹਿਬ ਪੰਜਾਬ ਦੇ ਲੋਕਾਂ ਦੀ ਆਵਾਜ਼, ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਨੇ...... ਪੱਤਰ ਪੜ੍ਹੋ
ਨਵੀਂ ਦਿੱਲੀ, ਏਐੱਨਆਈ : ਕਾਂਗਰਸ ਦੇ ਸੀਨੀਅਰ ਆਗੂ ਮੱਲਿਕਾਰਜੁਨ ਖੜਗੇ ਨੇ ਪ੍ਰਧਾਨਗੀ ਅਹੁਦੇ ਲਈ ਹੋਈ ਚੋਣ ਜਿੱਤ ਲਈ ਹੈ। ਖੜਗੇ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ। ਪ੍ਰਧਾਨਗੀ ਅਹੁਦੇ ਲਈ ਹੋਈ ਚੋਣ 'ਚ ਖੜਗੇ ਨੂੰ 7897 ਵੋਟਾਂ ਮਿਲੀਆਂ ਜਦਕਿ ਸ਼ਸ਼ੀ ਥਰੂਰ ਨੂੰ ਸਿਰਫ਼ ਇਕ ਹਜ਼ਾਰ ਦੇ ਕਰੀਬ ਵੋਟਾਂ ਮਿਲੀਆਂ। ਏਜੰਸੀ ਮੁਤਾਬਕ 416 ਵੋਟਾਂ ਰੱਦ ਹੋਈਆਂ। 24 ਸਾਲਾਂ ਬਾਅਦ ਇਹ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾਵਾਰ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਸਾਰੇ ਹਲਕਾ ਇੰਚਾਰਜ ਆਪੋ-ਆਪਣੇ ਹਲਕਿਆਂ ਦੀਆਂ ਬੂਥ ਕਮੇਟੀਆਂ ਹਲਕਾਵਾਰ ਅਬਜ਼ਰਵਰਾਂ ਦਾ ਸਾਥ ਦੇ ਕੇ
ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ
ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਚੱਲ ਰਹੀ ਹੜਤਾਲ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ