- ਕਵਿਤਾ ਪੰਘੂੜੇ ਦੀਆਂ ਲੋਰੀਆਂ ਤੋਂ ਲੈ ਕੇ ਅਰਥੀ ਦੇ ਵੈਣਾਂ ਤੀਕ ਮਨੁੱਖ ਨਾਲ ਨਿਭਦੀ ਹੈ : ਗੁਰਭਜਨ ਗਿੱਲ
ਲੁਧਿਆਣਾਃ 21 ਮਾਰਚ : ਮਾਲਵਾ ਸੱਭਿਆਚਾਰ ਮੰਚ ਲੁਧਿਆਣਾ ਵੱਲੋਂ ਵਿਸ਼ਵ ਕਵਿਤਾ ਦਿਵਸ ਮੌਕੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਅੱਜ ਜਦ ਵਿਸ਼ਵ ਕਵਿਤਾ ਦਿਵਸ ਨੂੰ