news

Jagga Chopra

Articles by this Author

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰੰਤ ਦਖਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ- ਐਡਵੋਕੇਟ ਧਾਮੀ
  • ਸ਼ਰਤਾਂ ਦੀ ਅਣਦੇਖੀ ਕਰਕੇ ਵੋਟਾਂ ਬਣਾਏ ਜਾਣ ’ਤੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ

ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ, ਮੁਖ ਮੰਤਰੀ ਮਾਨ ਨੇ ਕੀਤਾ ਸਵਾਗਤ

ਗਿੱਦੜਬਾਹਾ ,28 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਲੰਮੀ ਵੀਡੀਓ ਰਾਹੀਂ ਅਲਵਿਦਾ ਕਹਿਣ ਵਾਲੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਨੇ ਖਾਸ ਤੌਰ ਤੇ ਆਯੋਜਿਤ ਕੀਤੇ ਇਕ ਸਿਆਸੀ ਪ੍ਰੋਗਰਾਮ ‘ਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ‘ਚ

ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ : ਐਡਵੋਕੇਟ ਧਾਮੀ
  • ਵਿਦੇਸ਼ ਮੰਤਰਾਲੇ ਵੱਲੋਂ ਦੋ ਪਾਵਨ ਸਰੂਪਾਂ ਦਾ ਮਾਮਲਾ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ

ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ

ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ‘ਤੇ ਪੁਲਿਸ ਦੀ ਹੋਈ ਝੜਪ 

ਮਾਲੇਰਕੋਟਲਾ, 28 ਅਗਸਤ 2024 : ਮਾਲੇਰਕੋਟਲਾ ‘ਚ NHAI ਦੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਮਾਲਾ ਪ੍ਰੋਜੈਕੇਟ ਦੇ ਤਹਿਤ ਹਾਈਵੇ ਬਣਾਉਣ ਲਈ ਜ਼ਮੀਨ ਐਕੁਆਇਰ ਆਈ ਟੀਮ ਜੋ ਪੁਲਿਸ ਸਮੇਤ ਪਹੁੰਚੀ ਸੀ, ਉਸਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਗਿਆ ਹੈ। ਇਸੇ ਵਿਰੋਧ ਦੌਰਾਨ ਕਿਸਾਨਾਂ ਦੀ ਪੁਲਿਸ

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਦੇ ਫ਼ਰਾਰ ਮਾਮਲੇ ‘ਚ ਸੀਆਈਏ ਇੰਚਾਰਜ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਕੀਤੇ ਆਇਦ 

ਮਾਨਸਾ, 28 ਅਗਸਤ : ਮਾਨਸਾ ਪੁਲੀਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਹਿਰਾਸਤ ਵਿੱਚੋਂ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫਰਾਰ ਹੋਣ ਦੇ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਮਾਨਸਾ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਮੰਗਲਵਾਰ ਨੂੰ

ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਚੰਡੀਗੜ੍ਹ, 28 ਅਗਸਤ 2024 : ਕੁੱਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ

ਅਧਿਆਪਕਾਂ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕਰਨ ਦਾ 'ਆਪ' ਦਾ ਫੈਸਲਾ ਅਯੋਗਤਾ ਦੀ ਤਾਜ਼ਾ ਉਦਾਹਰਨ : ਰਾਜਾ ਵੜਿੰਗ

ਚੰਡੀਗੜ੍ਹ, 28 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਧਿਆਪਕਾਂ ਨੂੰ ‘ਡਿਊਟੀ ਮੈਜਿਸਟਰੇਟ’ ਵਜੋਂ ਤਾਇਨਾਤ ਕਰਨ ਦੇ ਹਾਲ ਹੀ ਵਿੱਚ ਲਏ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੂੰ ਅਯੋਗਤਾ ਦੀ ਮਿਸਾਲ ਕਰਾਰ ਦਿੱਤਾ ਹੈ।

ਪੀਪੀਐਸਸੀ ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
  • ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ

ਪਟਿਆਲਾ, 28 ਅਗਸਤ, 2024 : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ।

ਸੜਕ ਸੁਰੱਖਿਆ ਬਾਰੇ ਕੌਮੀ ਪੱਧਰ ਦੀ ਕਾਨਫ਼ਰੰਸ ਨਵੰਬਰ ਵਿੱਚ ਹੋਵੇਗੀ : ਲਾਲਜੀਤ ਸਿੰਘ ਭੁੱਲਰ
  • ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
  • ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 28 ਅਗਸਤ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ