news

Jagga Chopra

Articles by this Author

ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ

ਪੰਜਾਬ ਸਰਕਾਰ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 'ਸਿੱਖਣ ਦੇ ਨਾਲ ਕਮਾਓ' ਪ੍ਰੋਗਰਾਮ ਦੀ ਕਰੇਗੀ ਸ਼ੁਰੂਆਤ
  • ਹਰ ਸਰਕਾਰੀ ਹਸਪਤਾਲ 'ਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ
  • ਲੁਧਿਆਣਾ 'ਚ 30 ਨਵੇਂ ਆਮ ਆਦਮੀ ਕਲੀਨਿਕ, 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ
  • ਕੈਬਨਿਟ ਮੰਤਰੀ ਵਲੋਂ ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਦੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ ਸ਼ੁਰੂ ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ

ਅੰਮ੍ਰਿਤਸਰ, 19 ਮਾਰਚ : ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ

ਗਲਾਸਗੋ ਵਿਖੇ ਪੰਜਾਬੀ ਸਕੂਲ ਵੱਲੋਂ "ਪੰਜਾਬੀ ਵਿਰਸਾ" ਪ੍ਰੋਗਰਾਮ ਕਰਵਾਇਆ ਗਿਆ

ਸਕਾਟਲੈਂਡ, 19 ਮਾਰਚ : ਵਿਦੇਸ਼ ਦੀ ਧਰਤੀ 'ਤੇ ਜਨਮੇ ਬੱਚਿਆਂ ਨੂੰ ਮਾਂ ਬੋਲੀ ਤੇ ਵਿਰਸੇ ਨਾਲ ਜੋੜ ਦੇ ਉਪਰਾਲੇ ਆਪਣੇ-ਆਪ ਵਿੱਚ ਵੀ ਸਨਮਾਨ ਯੋਗ ਹਨ। ਬੱਚਿਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਵਿਦੇਸ਼ਾਂ 'ਚ ਚਲਦੇ ਪੰਜਾਬੀ ਸਕੂਲਾਂ ਦੀ ਦੇਣ ਨੂੰ ਅੱਖੋਂ ਪ੍ਰੋਖੇ ਨਹੀਂ ਕੀਤਾ ਜਾ ਸਕਦਾ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਵੀ ਬੱਚਿਆਂ ਨੂੰ ਵਿਰਸੇ ਨਾਲ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ
  • ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਮਾਰਗ ਦਰਸ਼ਕ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ

ਇੰਟਰਨੈਟ ਅਤੇ ਐਸਐਮਐਸ ਸੇਵਾਵਾਂ 20 ਮਾਰਚ 12 ਵਜੇ ਤੱਕ ਰਹਿਣਗੀਆਂ ਬੰਦ

ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ

ਪੰਜਾਬ ਪੁਲਿਸ ਵਾਰਿਸ ਪੰਜਾਬ ਦੇ 4 ਮੈਂਬਰਾਂ ਨੂੰ ਅਸਾਮ ਲੈ ਕੇ ਪਹੁੰਚੀ

ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿੱਚੋਂ 4 ਮੈਂਬਰਾਂ ਨੂੰ ਪੰਜਾਬ ਪੁਲਿਸ ਹੁਣ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ, ਵੱਲਾਹ ਰੇਲਵੇ ਓਵਰ ਬ੍ਰਿਜ ਸੂਬੇ ਨੂੰ ਸਮਰਪਿਤ
  • ਪਵਿੱਤਰ ਸ਼ਹਿਰ 'ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ਵਿੱਚ ਮਿਲੇਗੀ ਮਦਦ
  • ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ
  • ਸੂਬੇ ਨੂੰ ਸਿੱਖਿਆ ਅਤੇ ਮੈਡੀਕਲ ਵਿਗਿਆਨ ਦਾ ਧੁਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

ਅੰਮ੍ਰਿਤਸਰ, 18 ਮਾਰਚ : ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ

ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮਾਨ ਵੱਲੋਂ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ
  • ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ
  • ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ

ਅੰਮ੍ਰਿਤਸਰ, 17 ਮਾਰਚ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ

ਟਿਕਟੋਕ ਐਪ ਅਮਰੀਕਾ ਦੀ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਸਕਦੀ ਹੈ : ਅਮਰੀਕੀ ਸੈਨੇਟ

ਵਾਸ਼ਿੰਗਟਨ (ਏਜੰਸੀ) : ਅਮਰੀਕਾ ਨੇ ਚੀਨ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਟਿਕਟੋਕ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਸਮੇਂ ਅਨੁਸਾਰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਟਿੱਕਟੋਕ ਪਾਬੰਦੀ 'ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰ ਨੇ ਕਿਹਾ, "ਅਸੀਂ ਚੀਨ ਦੁਆਰਾ ਸਾਫਟਵੇਅਰ ਪਲੇਟਫਾਰਮ ਦੀ