news

Jagga Chopra

Articles by this Author

ਰਾਮਗੜ੍ਹੀਆ ਗਰਲਜ਼ ਕਾਲਿਜ ਵਿਖੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਪ੍ਰਧਾਨਗੀ

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰਗੰਜ ਲੁਧਿਆਣਾ ਵਿਖੇ ਜ਼ੋਨਲ ਯੁਵਕ ਮੇਲੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਆ ਅਤੇ ਆਪਣੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਲਈ

ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਨੂੰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਨੇ ਕੀਤਾ ਲੋਕਾਂ ਨੂੰ ਸਮਰਪਿਤ

ਭੁਟਾਲ ਕਲਾਂ (ਸੰਗਰੂਰ) : : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ

ਵਿਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਵਿੱਚ ਤਾਇਨਾਤ ਸਫ਼ੀਰਾਂ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਸਫ਼ਾਰਤਖ਼ਾਨਿਆਂ ਦੇ ਮੁਖੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਦੇ ਮੁਖੀਆਂ ਦੇ ਵਫ਼ਦ ਨੇ ਅੱਜ ਸਾਫਟਵੇਅਰ ਤਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ.) ਮੋਹਾਲੀ ਵਿਖੇ ਸਟਾਰਟਅੱਪ

ਯੂ.ਬੀ.ਸੀ. ਵੈਨਕੂਵਰ ਵਿਚ ਗੋਲੀ ਚੱਲੀ-ਇਕ ਦੀ ਮੌਤ,ਕਾਰ ਨੂੰ ਅੱਗ ਲੱਗੀ ਮਿਲੀ

ਕੈਨੇਡਾ: ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਗੌਲਫ ਕਲੱਬ ਵਿੱਚ ਕੱਲ੍ਹ ਸਵੇਰੇ ਗੋਲੀਬਾਰੀ ਦੀ ਵਾਰਦਾਤ ਵਿਚ ਇਕ ਜਣੇ ਦੀ ਮੌਤ ਦਾ ਪਤਾ ਲੱਗਆ ਹੈ। ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਹਿਟ) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਸਵੇਰੇ ਕਰੀਬ 9.49 ਵਜੇ ਇਸ ਇਲਾਕੇ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਘਟਨਾ ਸਥਾਨ ਤੇ ਪੁੱਜੀ

ਆਪ ਦੇ ਵਿਦਿਆਰਥੀ ਵਿੰਗ ਦੀ ਪੰਜਾਬ ਯੂਨੀਵਰਸਿਟੀ ਚੋਣਾਂ ਵਿੱਚ ਸ਼ਾਨਦਾਰ ਜਿੱਤ, ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਨਵੇਂ ਪ੍ਰਧਾਨ ਚੁਣੇ ਗਏ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਚੁਣੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਦਿਆਰਥੀ ਯੂਨੀਅਨ ਚੋਣਾਂ ਦਾ

ਵਿਦਿਆਰਥੀਆਂ ਨੂੰ ਲੈ ਕੇ ਕੈਨੇਡਾ ਵਿਚ ਬਣਨਗੇ ਨਵੇਂ ਨਿਯਮ

ਕੈਨੇਡਾ : ਕੈਨੇਡਾ ਦੇ ਹਾਊਸ ਆਫ ਕਾਮਨਜ਼ ਦੀ ਸਿਟੀਜ਼ਨਸ਼ਿਪ ਤੇ ਇਮੀਗ੍ਰੇਸ਼ਨ ਬਾਰੇ ਸਟੈਂਡਿੰਗ ਕਮੇਟੀ ਨੇ ਕੈਨੇਡੀਆਈ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਵਿਚ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਦੀ ਮਦਦ ਵਾਸਤੇ ਤੇ ਉਹਨਾਂ ਦੀ ਸੁਰੱਖਿਆ ਵਾਸਤੇ ਤੁਰੰਤ ਲੋੜੀਂਦੇ ਕਦਮ ਚੁੱਕੇ। ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ

ਐਨ.ਐਚ.ਐਮ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ -ਚੀਮਾ 

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ

ਲਾਲਜੀਤ ਭੁੱਲਰ ਨੇ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ।

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ

ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ, ਸੂਬੇ 'ਚ ਰਾਜ ਤੇ ਜ਼ਿਲਾ ਪੱਧਰੀ ਸਮਾਗਮ ਕਰਵਾਏ ਜਾਣਗੇ।

ਚੰਡੀਗੜ੍ਹ : ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲਾ ਪੱਧਰੀ ਸਮਾਗਮ ਕਰਵਾਏ ਜਾਣਗੇ। ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਪੰਜਾਬੀ ਭਾਸ਼ਾ ਨੂੰ ਅਮੀਰੀ ਬਖ਼ਸ਼ਣ ਵਾਲੀਆਂ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ‘ਤੇ ਐਮ.ਐੱਸ.ਪੀ ਵਧਾਉਣ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਕੇਂਦਰ ਵੱਲੋ ਲਏ ਇਸ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੀ