news

Jagga Chopra

Articles by this Author

ਪੰਜਾਬ ਕਾਂਗਰਸ ਵਿਧਾਨ ਸਭਾ ਦਾ 22 ਮਾਰਚ ਨੂੰ ਕਰੇਗੀ ਘਿਰਾਓ : ਰਾਜਾ ਵੜਿੰਗ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰ ਚੁੱਕੀ ਹੈ, ਪਰ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ

ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

ਚੰਡੀਗੜ੍ਹ, 17 ਮਾਰਚ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਵਲੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ

ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

ਚੰਡੀਗੜ੍ਹ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ

ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈ : ਮੁੱਖ ਮੰਤਰੀ
  • ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ

ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ

ਬਾਕੀ ਸੈਕਟਰਾਂ ‘ਤੇ ਬਿਨਾਂ ਕੋਈ ਕੱਟ ਲਾਏ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ : ਮੰਤਰੀ ਈ.ਟੀ.ਓ 

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ (600 ਯੂਨਿਟ ਪ੍ਰਤੀ ਬਿੱਲ ਸਾਈਕਲ) ਪ੍ਰਤੀ ਮਹੀਨਾ ਮੁਫ਼ਤ ਬਿਜਲੀ

ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਕਟਾਰੂਚੱਕ
  •  ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ 

ਚੰਡੀਗੜ੍ਹ, 17 ਮਾਰਚ : ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ

ਬੇਜ਼ਮੀਨੇ ਖੇਤ ਮਜ਼ਦੂਰਾਂ ਵੱਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਰੋਸ ਮਾਰਚ 
  • ਮੁੱਖ ਮੰਤਰੀ ’ਤੇ ਦਲਿਤ ਮਜ਼ਦੂਰਾਂ ਨੂੰ ਸਾਲ ’ਚ 6 ਵਾਰ ਮੀਟਿੰਗ ਦਾ ਸਮਾਂ ਦੇ ਕੇ ਨਾ ਮਿਲਣ ਦਾ ਦੋਸ਼
  • ਕਿਹਾ, ਸਾਲ ਦੀ ਕਾਰਗੁਜ਼ਾਰੀ ’ਚ ਖੇਤ ਮਜ਼ਦੂਰਾਂ ਬਾਰੇ ਕੀਤਾ ਇਕ ਵੀ ਕੰਮ ਨਾ ਦਸ ਸਕੀ ‘ਆਪ’ ਸਰਕਾਰ

ਮੋਹਾਲੀ, 17 ਮਾਰਚ : ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਵੱਲੋਂ ਬੇਜ਼ਮੀਨੇ ਦਲਿਤ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕੀਤੇ ਜਾ ਰਹੀ ਵਿਤਕਰੇਬਾਜ਼ੀ ਦੇ ਖਿਲਾਫ

ਸਰਕਾਰ ਵੱਲੋਂ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਦੀ ਰਾਸ਼ੀ ਜਾਰੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ  ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ

ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ : ਹਰਜੋਤ ਬੈਂਸ

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ

ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ