news

Jagga Chopra

Articles by this Author

ਕੈਲੀਫੋਰਨੀਆ ‘ਚ ਅਦਾਕਾਰ ਅਮਨ ਧਾਲੀਵਾਲ ‘ਤੇ ਇਕ ਵਿਅਕਤੀ ਨੇ ਕੀਤਾ ਜਾਨਲੇਵਾ ਹਮਲਾ 

ਕੈਲੀਫੋਰਨੀਆ, 16 ਮਾਰਚ : ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਵਿਅਕਤੀ ਨੇ ਜਾਨਲੇਵਾ ਹਮਲਾ ਕੀਤਾ ਹੈ। ਘਟਨਾ ਜਦੋਂ ਵਾਪਰੀ ਉਹ ਜਿਮ ਵਿਚ ਕਸਰਤ ਰਹੇ ਰਹੇ ਸਨ। ਹਮਲਾਵਰ ਨੇ ਕੁਹਾੜੀ ‘ਤੇ ਚਾਕੂ ਨਾਲ ਅਮਨ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ। ਜਾਣਕਾਰੀ ਅਨੁਸਾਰ ਅਮਨ

ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟ ਸ਼ਹੀਦ

ਮੰਡਲਾ, 16 ਮਾਰਚ : ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੇੱਡੀ ਤੇ ਮੇਜਰ ਜਯੰਤ ਏ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਰੱਖਿਆ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ। ਇੰਡੀਅਨ ਆਰਮੀ ਨੇ ਇਸ ਹਾਦਸੇ ਦੀ

ਪ੍ਰਧਾਨ ਮੰਤਰੀ ਡਰੇ ਹੋਏ ਹਨ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਅਡਾਨੀ ਨਾਲ ਕੀ ਸਬੰਧ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ, 16 ਮਾਰਚ : ਲੰਡਨ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਭਾਸ਼ਣ ‘ਚ ਅਜਿਹਾ ਕੁਝ ਵੀ ਨਹੀਂ ਸੀ, ਜੋ ਮੈਂ ਪਬਲਿਕ ਰਿਕਾਰਡ ‘ਚੋਂ ਨਾ ਕੱਢਿਆ ਹੋਵੇ। ਇਹ ਸਾਰਾ ਮਾਮਲਾ ਡਿਸਟ੍ਰੈਕਟ ਕਰਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਮੁੱਦੇ ਤੋਂ ਡਰੇ ਹੋਏ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ

ਨੋਬਲ ਸ਼ਾਂਤੀ ਪੁਰਸਕਾਰ ਦੇ ਸਭ ਤੋਂ ਵੱਡੇ ਦਾਅਵੇਦਾਰ ਪ੍ਰਧਾਨ ਮੰਤਰੀ ਮੋਦੀ, ਪੈਨਲ ਦੇ ਮੈਂਬਰ ਨੇ ਕੀਤੀ ਤਾਰੀਫ਼

ਏਜੰਸੀ, ਨਵੀਂ ਦਿੱਲੀ : ਭਾਰਤ ਨੇ ਰੂਸ ਨੂੰ ਯੂਕਰੇਨ ਵਿੱਚ ਚੱਲ ਰਹੇ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਤੋਂ ਰੋਕਿਆ ਹੈ। ਭਾਰਤ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਨਾਰਵੇਈ ਨੋਬਲ ਕਮੇਟੀ ਦੇ ਉਪ ਨੇਤਾ ਆਸਲ ਟੋਜੇ ਨੇ ਵੀਰਵਾਰ ਨੂੰ ਕਿਹਾ ਕਿ ਵਿਸ਼ਵ ਨੂੰ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਅਜਿਹੇ ਹੋਰ ਦਖਲ ਦੀ ਲੋੜ ਹੈ। ਟੋਜੇ ਨੇ ਕਿਹਾ ਕਿ ਭਾਰਤ ਦਾ ਦਖ਼ਲ ਰੂਸ ਨੂੰ

ਰਾਹੁਲ ਗਾਂਧੀ ਨੂੰ ਦਿੱਲੀ ਪੁਲਿਸ ਨੇ ਨੋਟਿਸ ਜਾਰੀ ਕਰਕੇ ਜਿਨਸੀ ਸ਼ੋਸ਼ਣ ਪੀੜਤਾ ਬਾਰੇ ਮੰਗੀ ਜਾਣਕਾਰੀ

ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਪੀੜਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਜੋ ਜਿਨਸੀ ਸ਼ੋਸ਼ਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਰਾਹੁਲ ਗਾਂਧੀ ਕੋਲ ਪਹੁੰਚੀਆਂ ਸਨ। ਦਰਅਸਲ, ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸ੍ਰੀਨਗਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿੱਤੇ ਬਿਆਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ

ਧਾਰਮਿਕ ਵਿਤਕਰੇ ਅਤੇ ਸੈਕਰਾਮੈਂਟੋ ਕਿੰਗਜ਼ ਦੇ ਖਿਲਾਫ ਮੈਚ ਵਿੱਚ ਦਾਖਲੇ ਤੋਂ ਇਨਕਾਰ ਕਰਨਾ ਮੰਦਭਾਗਾ ਹੈ : ਮਨਦੀਪ ਸਿੰਘ

ਨਿਊਯਾਰਕ, 16 ਮਾਰਚ : ਅਮਰੀਕਾ ਦੇ ਕੈਲੀਫੋਰਨੀਆ ਤੋਂ ਧਾਰਮਿਕ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਸਿੱਖ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਬਾਸਕਟਬਾਲ ਮੈਚ ਵਿੱਚ ਕਿਰਪਾਨ ਪਹਿਨਣ ਕਾਰਨ ਐਂਟਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਮਨਦੀਪ ਸਿੰਘ ਨਾਂ ਦਾ ਵਿਅਕਤੀ ਅਮਰੀਕਨ ਬਾਸਕਟਬਾਲ ਲੀਗ ਐਨਬੀਏ ਦੇ ਸੈਕਰਾਮੈਂਟੋ ਕਿੰਗਜ਼ ਦਾ ਮੈਚ ਦੇਖਣ

ਅਫ਼ਗਾਨਿਸਤਾਨ 'ਚ ਹੋਇਆ ਬੱਸ ਹਾਦਸਾ, ਸੋਨੇ ਦੀ ਖਾਨ 'ਚ ਕੰਮ ਕਰਨ ਵਾਲੇ 17 ਲੋਕਾਂ ਦੀ ਮੌਤ, 7 ਜਖ਼ਮੀ

ਕਾਬੁਲ, 16 ਮਾਰਚ : ਅਫ਼ਗਾਨਿਸਤਾਨ ਦੇ ਤਖਾਰ ਸੂਬੇ 'ਚ ਇਕ ਬੱਸ ਹਾਦਸੇ 'ਚ ਸੋਨੇ ਦੀ ਖਾਣ ਵਾਲੇ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਖਾਮਾ ਪ੍ਰੈਸ ਨੇ ਦਿੱਤੀ ਹੈ। ਅਫ਼ਗਾਨਿਸਤਾਨ ਦੇ ਖਾਮਾ ਪ੍ਰੈੱਸ ਦੇ ਮੁਤਾਬਕ, ਬੱਸ ਤਖਾਰ ਸੂਬੇ ਦੇ ਚਾਹ ਅਬ ਜ਼ਿਲੇ ਦੇ ਅੰਜੀਰ ਖੇਤਰ 'ਚ ਸੋਨੇ ਦੀ ਖਾਨ 'ਤੇ ਜਾ ਰਹੀ ਸੀ, ਜਦੋਂ ਇਹ ਪਲਟ ਗਈ। ਚਾਹ ਅਬ

ਵੀ.ਆਰ. ਸੀ. ਵਿਖੇ ਅੰਗਹੀਣ ਲੜਕੀਆਂ/ਇਸਤਰੀਆਂ ਲਈ ਪਹਿਲੀ ਅਪ੍ਰੈਲ ਤੋਂ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਸ਼ੁਰੂ

ਲੁਧਿਆਣਾ, 16 ਮਾਰਚ : ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰਨ ਹਿੱਤ ਦਫਤਰ, ਸੁਪਰਡੈਂਟ, ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ, ਲੁਧਿਆਣਾ ਵਿਖੇ 18 ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ / ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਅਤੇ ਟਾਈਪ ਦੀ ਇੱਕ ਸਾਲ ਦੀ ਮੁੱਫਤ ਸਿਖਲਾਈ ਦਿੱਤੀ

ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਕਾਕੋਵਾਲ ਰੋਡ 'ਤੇ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ

ਲੁਧਿਆਣਾ, 16 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਮਜਦੂਰੀ ਦੀ ਰੋਕਥਾਮ ਲਈ ਕਾਕੋਵਾਲ ਰੋਡ 'ਤੇ ਬਾਕਸ ਫੈਕਟਰੀ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਟੀਮ ਵੱਲੋ ਕਾਕੋਵਾਲ ਰੋਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਰੇਡ ਕੀਤੀ ਗਈ ਅਤੇ ਆਮ ਜਨਤਾ ਨੂੰ ਬਾਲ

ਡੀ.ਬੀ.ਈ.ਈ. ਵਿਖੇ ਭਲਕੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ

ਲੁਧਿਆਣਾ, 16 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਭਲਕੇ 17 ਮਾਰਚ ਨੂੰ ਮੈਗਾ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 13, 15