ਲੁਧਿਆਣਾ, 16 ਮਾਰਚ : ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਹਲਕੇ ਵਿੱਚ ਲਗਾਤਾਰ ਕਿਸੇ ਨਾ ਕਿਸੇ ਵਿਕਾਸ ਕਾਰਜ ਨੂੰ ਹਰੀ ਝੰਡੀ ਦੇ ਕੇ ਚਾਲੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਤੋਂ ਬਾਅਦ ਦੂਜੇ ਵਿਕਾਸ ਕਾਰਜ਼ ਦਾ ਉਦਘਾਟਨ ਕਰਦਿਆਂ ਕਿਹਾ ਕਿ 19 ਲੱਖ ਦੀ ਲਾਗਤ ਨਾਲ ਵਾਰਡ ਨੰਬਰ 30 ਗਿਆਸਪੁਰਾ 'ਚ ਪਾਰਕ ਦੀ ਚਾਰਦੀਵਾਰੀ, ਫੁੱਟਪਾਥ
news
Articles by this Author

ਮੈਲਬੋਰਨ, 16 ਮਾਰਚ : ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਵਿਅਕਤੀ 'ਤੇ 39 ਮਾਮਲਿਆਂ 'ਚ ਦੋਸ਼ ਆਇਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 13 ਮਾਮਲੇ ਬਲਾਤਕਾਰ ਦੇ ਹਨ। ਕੋਰੀਅਨ ਕੁੜੀਆਂ ਵੱਲੋਂ 5 ਕੇਸ ਦਰਜ ਕਰਵਾਏ ਗਏ ਹਨ। ਜਾਣਕਾਰੀ ਮੁਤਾਬਕ ਇਸ ਨੂੰ 2018 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ 'ਤੇ ਨੌਕਰੀ ਦਾ ਝਾਂਸਾ ਦੇ ਕੇ ਲੜਕੀਆਂ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਪੁਲਿਸ ਨੇ

ਨਿਊਯਾਰਕ, 16 ਮਾਰਚ : ਸੰਯੁਕਤ ਰਾਜ ਦੀ ਸੈਨੇਟ ਨੇ ਭਾਰਤੀ-ਅਮਰੀਕੀ ਰਵੀ ਚੌਧਰੀ ਨੂੰ ਊਰਜਾ, ਸਥਾਪਨਾਵਾਂ ਅਤੇ ਵਾਤਾਵਰਣ ਲਈ ਹਵਾਈ ਸੈਨਾ ਦੇ ਸਹਾਇਕ ਸਕੱਤਰ ਵਜੋਂ ਪੁਸ਼ਟੀ ਕੀਤੀ। ਚੌਧਰੀ ਨੇ 65-29 ਦੇ ਵੋਟ ਨਾਲ ਫਤਵਾ ਜਿੱਤਿਆ, ਜਿਸ ਨਾਲ ਉਹ ਪੈਂਟਾਗਨ ਵਿੱਚ ਚੋਟੀ ਦੇ ਨਾਗਰਿਕ ਨੇਤਾਵਾਂ ਵਿੱਚੋਂ ਇੱਕ ਬਣ ਗਿਆ। ਉਹ ਇਸ ਅਹੁਦੇ 'ਤੇ ਸੇਵਾ ਕਰਨ ਵਾਲੇ ਪਹਿਲੇ ਭਾਰਤੀ-ਅਮਰੀਕੀ ਹਨ।

ਚੰਡੀਗੜ੍ਹ, 16 ਮਾਰਚ : ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਸਾਹਮਣੇ ਆਈ ਵੀਡੀਓ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਲਾਰੈਂਸ ਦੀ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਇਹ ਇਕ ਸਾਜਿਸ਼ ਤਹਿਤ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ

ਚੰਡੀਗੜ੍ਹ, 16 ਮਾਰਚ : ਭਾਜਪਾ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਇਕ ਵਿਵਾਦਤ ਬਿਆਨ ਦਿੱਤਾ ਹੈ। ਕਿਰਨ ਖੇਰ ਨੇ ਕਿਹਾ ਕਿ ਜੇਕਰ ਮੈਨੂੰ ਵੋਟ ਨਾ ਪਾਈ ਤਾਂ ਲੱਖ ਲਾਹਨਤ ਹੈ। ਲੋਕ ਸਭਾ ਮੈਂਬਰ ਕਿਰਨ ਖੇਰ ਰਾਮ ਦਰਬਾਰ ਵਿੱਚ ਬਣੇ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਸਮਾਗਮ ਵਿੱਚ ਬੋਲ ਰਹੇ ਸਨ। ਕਿਰਨ ਖੇਰ ਨੇ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਦਾ ਬੁਰਾ ਹਾਲ

ਫਰੀਦਕੋਟ, 16 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਹੁਣ

ਜਗਰਾਓਂ, 16 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਫ਼ਲਤਾ ਪੂਰਵਕ ਇੱਕ ਸਾਲ ਪੂਰਾ ਹੋਣ 'ਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਅੰਦਰ ਨਸ਼ਿਆਂ ਵਿਰੁੱਧ ਦੂਜਾ 'ਜਾਗ੍ਰਿਤੀ ਮਾਰਚ' ਕੱਢਿਆ ਗਿਆ। ਇਸ 'ਜਾਗ੍ਰਿਤੀ ਮਾਰਚ' ਦੀ ਅਗਵਾਈ ਕਰਦਿਆਂ 'ਆਪ' ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਹਲਕੇ ਦੇ

ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ

ਚੰਡੀਗੜ੍ਹ, 16 ਮਾਰਚ : ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ

- ਪੁਲਿਸ ਵੱਲੋਂ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਸਖੀ ਸੈਂਟਰ ਭੇਜਿਆ ਗਿਆ।
- ਲੜਕੀਆਂ ਵੱਲੋਂ ਲਾਰੈਂਸ ਬਿਸ਼ਨੋਈ ਦੇ ਪਿੰਡ ਜਾਣ ਲਈ ਰੇਲਵੇ ਦੀ ਟਿਕਟਾਂ ਕਰਵਾਈਆਂ ਬੁੱਕ
ਬਠਿੰਡਾ, 16 ਮਾਰਚ : ਦਿੱਲੀ ਦੀਆਂ ਦੋ ਨਾਬਾਲਗ ਲੜਕੀਆਂ ਅੱਜ ਬਠਿੰਡਾ ਦੀ ਹਾਈ ਸਕਿਊਰਿਟੀ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਬਠਿੰਡਾ ਪਹੁੰਚ ਗਈਆਂ। ਬਠਿੰਡਾ ਦੀ ਕੇਂਦਰੀ ਜੇਲ੍ਹ