news

Jagga Chopra

Articles by this Author

ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ : ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ, ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ। ਸਿਹਤ ਮੰਤਰੀ

ਕੇਂਦਰੀ ਸਿੱਖ ਅਜਾਇਬ ਘਰ ਵਿਚ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ ਦੀਆਂ ਤਸਵੀਰਾਂ ਲਾਈਆਂ ਗਈਆਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਗੁਰੂ ਨਾਨਕ ਸਾਹਿਬ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ

ਈਸੜੂ ਤੋਂ ਗੋਆ ਆਉਣ ਵਾਲੇ ਹਰ ਵਿਅਕਤੀ ਨੂੰ ਸਰਕਾਰੀ ਮਹਿਮਾਨ ਨਿਵਾਜ਼ੀ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਈਸੜੂ ਤੋਂ ਗੋਆ ਆਉਣ ਵਾਲੇ ਹਰ ਵਿਅਕਤੀ ਨੂੰ ਸਰਕਾਰੀ ਮਹਿਮਾਨ ਨਿਵਾਜ਼ੀ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ
ਗੋਆ
: ਮੋਪਾ ਏਅਰਪੋਰਟ ਤੋਂ ਪਤਗ ਦੇਵੀ ਲਈ ਬਣ ਰਹੀ ਨਵੀਂ ਸੜਕ ਦਾ ਨਾਂ ਖੰਨਾ ਦੇ ਪਿੰਡ ਈਸੜੂ ਦੇ ਸ਼ਹੀਦ ਕਰਨੈਲ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਐਲਾਨ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵਲੋਂ ਕੀਤਾ ਗਿਆ। ਪਿੰਡ ਈਸੜੂ ਤੋਂ ਸਰਪੰਚ ਗੁਰਬਿੰਦਰ ਸਿੰਘ

ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ 11 ਬੈਂਕਾਂ ਨਾਲ ਸਮਝੌਤਿਆਂ 'ਤੇ ਕੀਤੇ ਹਸਤਾਖਰ

ਨਵੀਂ ਦਿੱਲੀ, ਏਐੱਨਆਈ : ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਵਰਗੇ ਨਿੱਜੀ ਖੇਤਰ ਦੇ ਬੈਂਕਾਂ ਸਮੇਤ 11 ਬੈਂਕਾਂ ਨਾਲ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ। ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 14 ਅਕਤੂਬਰ, 2022 ਨੂੰ ਭਾਰਤੀ ਫੌਜ ਦੇ

ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਪ੍ਰਧਾਨ ਲਈ ਚੋਣ ਲੜਨਗੇ ਸੌਰਵ ਗਾਂਗੁਲੀ

ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ BCCI ਤੋਂ ਡਿਸਚਾਰਜ ਹੋਣ ਤੋਂ ਬਾਅਦ ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਜਾ ਰਹੇ ਹਨ। ਕੈਬ ਚੋਣਾਂ ਇਸ ਮਹੀਨੇ ਦੀ 31 ਤਰੀਕ ਨੂੰ ਹੋਣੀਆਂ ਹਨ, ਜਿਸ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 22 ਅਕਤੂਬਰ ਹੈ। ਮਹੱਤਵਪੂਰਨ ਗੱਲ ਇਹ ਹੈ ਕਿ 2015 ਵਿੱਚ ਜਗਮੋਹਨ ਡਾਲਮੀਆ ਦੀ

ਐਰੀਜ਼ੋਨਾ ‘ਚ 200 ਲੋਕਾਂ ਦੀਆਂ ਲਾਸ਼ਾਂ ਨੂੰ ਨਾਈਟ੍ਰੋਜ਼ਨ ਟੈਂਕ ਵਿੱਚ ਰੱਖ ਦੁਬਾਰਾ ਜੀਵਨ ਮਿਲਣ ਦੀ ਰੱਖੀ ਉਮੀਦ

ਅਮਰੀਕਾ  : ਅਮਰੀਕਾ ਦੀ ਇਕ ਕੰਪਨੀ ਇਸ ਨੂੰ ਵਿਗਿਆਨਕ ਤਰੀਕੇ ਨਾਲ ਵਿਕਸਿਤ ਕਰਨ ਦਾ ਦਾਅਵਾ ਕਰ ਰਹੀ ਹੈ। ਅਸਲ ‘ਚ ਅਮਰੀਕਾ ਦੇ ਐਰੀਜ਼ੋਨਾ ‘ਚ 200 ਲੋਕਾਂ ਦੀਆਂ ਲਾਸ਼ਾਂ ਨੂੰ ਸਿਰਫ ਇਸ ਉਮੀਦ ‘ਚ ਰੱਖਿਆ ਗਿਆ ਹੈ ਕਿ ਜੇਕਰ ਤਕਨੀਕ ਵਿਕਸਿਤ ਹੋ ਗਈ ਤਾਂ ਉਨ੍ਹਾਂ ਨੂੰ ਬੀਮਾਰੀਆਂ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਉਹ ਦੁਬਾਰਾ ਜਿਊਂਦੇ ਹੋ ਜਾਣਗੇ। ਇਸ ਤਰ੍ਹਾਂ ਇਨ੍ਹਾਂ ਲੋਕਾਂ

ਅਮੂਲ ਤੇ ਵੇਰਕਾ ਨੇ ਦੁੱਧ ਦੇ ਰੇਟ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਕੀਤਾ ਵਾਧਾ

ਅਮੂਲ ਤੇ ਵੇਰਕਾ ਨੇ ਅੱਜ ਫਿਰ ਤੋਂ ਦੁੱਧ ਦੇ ਰੇਟ ਵਧਾ ਦਿੱਤੇ ਹਨ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਦੇ ਬਾਅਦ ਹੁਣ ਅਮੂਲ ਦੁੱਧ 63 ਰੁਪਏ ਪ੍ਰਤੀ ਲੀਟਰ ਵਿਚ ਮਿਲੇਗਾ। ਇਸ ਤੋਂ ਪਹਿਲਾਂ ਅਮੂਲ ਨੇ 17 ਅਗਸਤ ਨੂੰ ਦੁੱਧ ਦੇ ਰੇਟ 2 ਰੁਪਏ ਪ੍ਰਤੀ ਲੀਟਰ ਵਧਾਏ ਸਨ। ਇਸ ਤੋਂ ਇਲਾਵਾ 28 ਫਰਵਰੀ ਨੂੰ ਵੀ

ਪੜ੍ਹਾਈ ਕਾਰਨ ਤਣਾਅ ਵਿੱਚ ਸੀ ਲੜਕਾ, ਕੀਤੀ ਖੁਦਕਸ਼ੀ

ਰਾਜਸਥਾਨ : ਕੋਟਾ ‘ਚ ਪੜ੍ਹਾਈ ਦੇ ਤਣਾਅ ‘ਚ ਫਿਰ ਇੱਕ ਕੋਚਿੰਗ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਸ਼ੁੱਕਰਵਾਰ ਦੁਪਹਿਰ ਨੂੰ ਉਸ ਨੇ ਆਪਣੀ ਮਾਂ ਦੇ ਸਾਹਮਣੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿੱਥੇ ਉਹ ਡਿੱਗਿਆ, ਉੱਥੇ ਜ਼ਮੀਨ ਵਿੱਚ ਟੋਇਆ ਪੈ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਵਿਦਿਆਰਥੀ ਦੇ ਹੇਠਾਂ ਡਿੱਗਣ ਦੀ ਆਵਾਜ਼ ਸੁਣ ਕੇ ਇਮਾਰਤ ਦੇ ਲੋਕ ਮੌਕੇ ‘ਤੇ

ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚਿਆ

ਉੱਤਰ ਪ੍ਰਦੇਸ਼ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚ ਗਿਆ ਹੈ। ਉਥੇ ਪਹੁੰਚ ਕੇ ਰਾਮ ਰਹੀਮ ਨੇ 2 ਮਿੰਟ 10 ਸੈਕੰਡ ਲਈ ਲਾਈਵ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਬਰਨਾਵਾ ਪਹੁੰਚ ਚੁੱਕਾ ਹਾਂ। ਤੁਸੀਂ ਲੋਕ ਪਹਿਲਾਂ ਦੀ ਤਰ੍ਹਾਂ ਹੀ ਹੁਕਮ ਮੰਨਦੇ ਰਹਿਣਾ। ਮਨਮਰਜ਼ੀ ਨਹੀਂ ਕਰਨੀ ਹੈ। ਸਾਨੂੰ ਤੁਹਾਡੇ ‘ਤੇ

ਹੈਰੀ ਪਾਟਰ ਵਿਚ ਹੈਗ੍ਰਿਡ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਰਾਬੀ ਕੋਲਟ੍ਰੇਨ ਦਾ ਦੇਹਾਂਤ

ਸਕਾਟਲੈਂਡ : ਹੈਰੀ ਪਾਟਰ ਵਿਚ ਹੈਗ੍ਰਿਡ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਰਾਬੀ ਕੋਲਟ੍ਰੇਨ ਦਾ ਦੇਹਾਂਤ ਹੋ ਗਿਆ। ਰਾਬੀ 72 ਸਾਲ ਦੇ ਸਨ। ਰਾਬੀ ਦੀ ਏਜੰਟ ਬੇਲਿੰਦਾ ਰਾਇਟ ਨੇ ਬਿਆਨ ਜਾਰੀ ਕਰੇ ਦੱਸਿਆ ਕਿ ਰਾਬੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਹਨ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ। ਰਾਬੀ ਦੀ ਏਜੰਟ ਨੇ ਆਪਣੇ ਬਿਆਨ ਵਿਚ