ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਇਤਿਹਾਸ ਨੂੰ ਚੋਣਵੇਂ ਢੰਗ ਨਾਲ ਅਤੇ ਸੰਦਰਭ ਤੋਂ ਬਿਨਾ ਨਾ ਪੇਸ਼ ਕਰਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਲਈ ਭਗਵੰਤ ਮਾਨ ਵਰਗੇ ਕਿਸੇ ਤੋਂ ਵੀ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮਾਨ
news
Articles by this Author
ਅਮਰੀਕਾ : ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਬਰਾਂਚ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਟਰੇਸੀ, ਕੈਲੇਫੋਰਨੀਆ ਵਿਖੇ ਗੁਰਮਤਿ ਪ੍ਰਚਾਰ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ
ਸੰਗਰੂਰ : ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ `ਚ 8 ਅਕਤੂਬਰ ਤੋਂ ਚੱਲ ਰਹੇ ਖੇਤਰੀ ਸਰਸ ਮੇਲੇ `ਚ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰ ਆਪੋ-ਆਪਣੇ ਰਾਜਾਂ ਦੇ ਰਵਾਇਤੀ ਨਾਚ ਪੇਸ਼ ਕਰਕੇ ਲਗਾਤਾਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਰਹੇ ਹਨ। ਅੱਜ ਖੇਤਰੀ ਸਰਸ ਮੇਲੇ ਦੇ ਮੰਚ ਤੋਂ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜ਼ੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਅਸਮ ਦਾ ਬੀਹੂ ਭੋਰਤਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ
ਚੰਡੀਗੜ੍ਹ : ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ
ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਅਮਰੀਕਾ ਵਸਦੇ ਪ੍ਰਸਿੱਧ ਪੰਜਾਬੀ ਸ਼ਾਇਰ ਸੁਰਿੰਦਰ ਸੀਰਤ ਨਾਲ ਵਿਸ਼ੇਸ਼ ਅਦਬੀ ਬੈਠਕ ਕੀਤੀ ਗਈ। ਮੰਚ ਵੱਲੋਂ ਸੁਰਿੰਦਰ ਸੀਰਤ ਦਾ ਸਵਾਗਤ ਕਰਦਿਆਂ ਉਸਤਾਦ ਗ਼ਜ਼ਲਗੋ ਕ੍ਰਿਸ਼ਨ ਭਨੋਟ ਨੇ ਕਿਹਾ ਕਿ ਸੁਰਿੰਦਰ ਸੀਰਤ ਦਾ ਪੰਜਾਬੀ ਗ਼ਜ਼ਲ ਵਿਚ ਜ਼ਿਕਰਯੋਗ ਸਥਾਨ ਹੈ ਅਤੇ ਵਿਸ਼ੇਸ਼ ਕਰਕੇ ਜੰਮੂ ਕਸ਼ਮੀਰ ਵਿਚ ਇਨ੍ਹਾਂ ਦੀ ਮਕਬੂਲੀਅਤ ਉਸ ਤਰ੍ਹਾਂ ਹੈ ਜਿਵੇਂ ਪੰਜਾਬ ਵਿਚ
ਕਸੌਲੀ : ਕਸੌਲੀ ’ਚ ਖੁਸ਼ਵੰਤ ਸਿੰਘ ਸਾਹਿਤ ਚਲ ਰਹੇ ਮੇਲੇ ਵਿਚ ਭਾਰਤ-ਪਾਕਿਸਤਾਨ ਸੰਬੰਧ ਸੁਧਾਰਨ ਦੀ ਵਕਾਲਤ ਕੀਤੀ ਗਈ। ਇਸ ਮੇਲੇ ਵਿਚ ਰਾਹੁਲ ਸਿੰਘ, ਲੇਖਕ ਅਮਿਤਵ ਘੋਸ਼, ਰਾਜਮੋਹਨ ਗਾਂਧੀ, ਮਹੂਆ ਮੋਇਤਰਾ ਹੋਏ ਸ਼ਾਮਲ ਹੋਏ ਹਨ। ਤਿੰਨ ਰੋਜ਼ਾ ਮੇਲੇ ਦੇ 11ਵੇਂ ਐਡੀਸ਼ਨ ਵਿਚ ਭਾਰਤ-ਪਾਕਿ ਸੰਬੰਧ ਸੁਧਾਰਨ ਦੀ ਵਕਾਲਤ ਤਾਂ ਜੋ ਦੋਹਾਂ ਮੁਲਕਾਂ ਵਿਚਾਲੇ ਸਭਿਆਚਾਰਕ ਸੰਬੰਧ
ਚੰਡੀਗੜ੍ਹ, 14 ਅਕਤੂਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼
ਲੁਧਿਆਣਾ, 14 ਅਕਤੂਬਰ (ਰਘਵੀਰ ਸਿੰਘ ਜੱਗਾ ) : ਪੰਜਾਬ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾਃ ਸੁਖਪਾਲ ਸਿੰਘ ਸਰਦਾਰ ਪੰਛੀ, ਡਾਃ ਲਖਵਿੰਦਰ ਜੌਹਲ, ਦਰਸ਼ਨ ਬੁੱਟਰ,ਗੁਰਭਜਨ ਗਿੱਲ, ਡਾਃ ਨਵਤੇਜ ਸਿੰਘ ਹਲਵਾਰਵੀ, ਡਾਃ ਪ੍ਰਿਤਪਾਲ ਕੌਰ ਸੁਪਤਨੀ ਸ਼੍ਰੀ ਹਰਭਜਨ ਹਲਵਾਰਵੀ, ਦਲਵੀਰ ਸਿੰਘ ਸੁਮਨ ਹਲਵਾਰਵੀ ਆਸਟਰੇਲੀਆ, ਡਾਃ ਨਿਰਮਲ ਜੌੜਾ, ਡਾਃ ਜਗਵਿੰਦਰ ਜੋਧਾ ਤੇ
ਪਟਿਆਲਾ : ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐਸਵਾਈਐਲ ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਣੀ ਦੀ ਸਥਿਤੀ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇ ਪੰਜਾਬ ਕੋਲ ਪਹਿਲਾਂ ਹੀ ਪਾਣੀ ਹੈ ਹੀ ਨਹੀਂ ਤਾਂ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪ੍ਰੋ. ਚੰਦੂਮਾਜਰਾ ਨੇ ਕਿਹਾ