ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ
news
Articles by this Author
ਚੰਡੀਗੜ੍ਹ : ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਬਠਿੰਡਾ ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ
ਚੰਡੀਗਡ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ ਕੀਤੀ।ਇਸ ਮੌਕੇ ਦੁੱਧ ਤੋਂ ਬਣੀਆਂ ਵਸਤਾਂ ਦੇ 10 ਸੈਂਪਲ ਲਏ ਗਏ। ਸ. ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ
ਜੇਐੱਨਐੱਨ, ਜਿਨੀਵਾ : ਰੂਸ ਨੇ 8 ਮਹੀਨਿਆਂ ਵਿਚ ਯੂਕਰੇਨ ਵਿਚ ਸਿਹਤ ਸੇਵਾਵਾਂ 'ਤੇ 600 ਤੋਂ ਵੱਧ ਹਮਲੇ ਕੀਤੇ ਹਨ। ਵਿਸ਼ਵ ਸਿਹਤ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ ਨੇ ਫਰਵਰੀ 'ਚ ਯੂਕਰੇਨ 'ਤੇ ਹਮਲਾ ਕੀਤਾ ਸੀ ਅਤੇ ਹੁਣ ਤੱਕ ਇੱਥੇ ਸਿਹਤ ਸੇਵਾਵਾਂ 'ਤੇ 620 ਹਮਲੇ ਹੋ ਚੁੱਕੇ ਹਨ। ਯੂਕਰੇਨ ਦੀ ਰਾਜਧਾਨੀ ਕੀਵ ਸਮੇਤ 40 ਤੋਂ ਵੱਧ ਸ਼ਹਿਰਾਂ 'ਤੇ ਵੀਰਵਾਰ ਸਵੇਰੇ ਹਮਲੇ
ਅੰਮਿ੍ਤਸਰ : ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ 'ਗੁਰੂ ਨਾਨਕ ਉਦਾਸੀ ਦਰਪਣ' ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸਮੇਂ ਸਮੇਂ ਸਾਹਿਤਕਾਰਾਂ ਦੇ ਸਨਮਾਨ ਕੀਤੇ ਜਾਂਦੇ ਹਨ ਹਰ ਦੋ ਸਾਲ ਬਾਅਦ ਦਿੱਤਾ ਜਾਂਦਾ ਅੰਮ੍ਰਿਤਾ ਇਮਰੋਜ਼ ਪੁਰਸਕਾਰ 2021 ਉੱਘੇ ਵਿਦਵਾਨ ਸ੍ਰੀ. ਕੇ. ਐੱਲ. ਗਰਗ ਜੀ ਨੂੰ , ਅਮੋਲ ਪਰਤਾਪ ਸਾਹਿਤ ਸਨਮਾਨ 2021 ਡਾ. ਹਰਿਭਜਨ ਸਿੰਘ ਭਾਟੀਆਂ ਜੀ ਨੂੰ ਅਤੇ ਹਰੇਕ ਸਾਲ ਦਿੱਤਾ ਜਾਂਦਾ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ
ਦਿੱਲੀ : ਤਲਾਕ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਹੈ ਕਿ ਅਸੀਂ 'ਅੱਜ ਵਿਆਹ ਤੇ ਕੱਲ੍ਹ ਨੂੰ ਤਲਾਕ' ਲੈ ਲਵਾਂਗੇ ਹੁਣ ਇਸ ਤਰ੍ਹਾਂ ਨਹੀਂ ਹਵੇਗਾ। ਜਦੋਂ ਪਤਨੀ ਚਾਹੁੰਦੀ ਹੈ ਕਿ ਵਿਆਹ ਵਿਚ ਵਿਆਹ ਜਾਰੀ ਰਹੇ ਤਾਂ ਅਦਾਲਤ ਪਤੀ ਦੀ ਪਟੀਸ਼ਨ 'ਤੇ ਵਿਆਹ ਨੂੰ ਭੰਗ ਕਰਨ ਲਈ ਧਾਰਾ 142 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਨਹੀਂ ਕਰੇਗੀ।
ਏਜੰਸੀ, ਗੋਪੇਸ਼ਵਰ : ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 21 ਅਕਤੂਬਰ ਨੂੰ ਦੀਵਾਲੀ ਤੋਂ ਪਹਿਲਾਂ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ਦੀ ਸੰਭਾਵਿਤ ਯਾਤਰਾ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਹਿਮਾਲੀਅਨ ਮੰਦਰਾਂ ਦੀ ਪ੍ਰਸਤਾਵਿਤ ਯਾਤਰਾ ਬਾਰੇ ਚੁੱਪ ਧਾਰੀ ਹੋਈ ਹੈ, ਸੂਤਰਾਂ ਨੇ ਕਿਹਾ ਕਿ ਉਹ ਮੰਦਰਾਂ
ਗੁਰਦਾਸਪੁਰ : ਖੁਰਾਕ ਅੱਤੇ ਸਿਵਿਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚਕ ਅੱਜ ਗੁਰਦਾਸਪੁਰ ਵਿੱਚ ਅਨਾਜ਼ ਮੰਡੀ ਦਾ ਦੌਰਾ ਕਰਨ ਪਹੁੰਚੇ ਇਸ ਮੌਕੇ ਉਹਨਂ ਕਿਹਾ ਕਿ ਪੰਜਾਬ ਦੇ ਵਿੱਚ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅੱਤੇ ਐਸਵਾਈਐਲ ਮੁੱਦੇ ਨੂੰ ਲੈਕੇ ਹਰਿਆਣਾ ਅੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੋ ਰਹੀ ਮੀਟਿੰਗ ਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ 'ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ