ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ
news
Articles by this Author
ਐਸ.ਏ.ਐਸ.ਨਗਰ : ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ ’ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ
ਚੰਡੀਗੜ੍ਹ: ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ
ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ
ਪੀਟੀਆਈ (ਨਵੀਂ ਦਿੱਲੀ): ਤਲਾਕ-ਏ-ਕਿਨਾਇਆ ਤੇ ਤਲਾਕ-ਏ-ਬੈਨ ਸਮੇਤ ਮੁਸਲਮਾਨਾਂ ’ਚ ਸਾਰੇ ਤਰ੍ਹਾਂ ਦੇ ਇਕਪਾਸਡ਼ ਤੇ ਗ਼ੈਰ ਨਿਆਇਕ ਤਲਾਕ ਨੂੰ ਨਾ ਮੰਨਣਯੋਗ ਤੇ ਅਸੰਵਿਧਾਨਿਕ ਐਲਾਨ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੇ ਹੋਰਨਾਂ ਤੋਂ ਜਵਾਬ ਤਲਬ ਕੀਤਾ। ਜਸਟਿਸ ਐੱਸਏ ਨਜੀਰ ਤੇ ਜਸਟਿਸ ਜੇਬੀ ਪਾਰਡੀਵਾਲਾ ਦੀ ਬੈਂਚ ਨੇ ਕਾਨੂੰਨ ਤੇ
ਸ਼ਾਹਕੋਟ : ਦਾਣਾ ਮੰਡੀ ਪੂਨੀਆ ਦਾ ਅੱਜ ਪੇਂਡੂ ਵਿਕਾਸ, ਪੰਚਾਇਤ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਚਾਨਕ ਦੌਰਾ ਕਰਕੇ ਝੋਨੇ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸਡੀਐੱਮ ਬਲਵੀਰ ਰਾਜ ਸਿੰਘ, ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਇਸ
ਲੁਧਿਆਣਾ : ਪੰਜਾਬ ਸਰਕਾਰ ਵਲੋ ਝੋਨੇ ਦੇ ਨਾੜ ਦੇ ਸਹੀ ਪ੍ਰਬੰਧਨ ਲਈ ਸਰਦਾਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਹਿਮ ਕਦਮ ਚੁਕੇ ਜਾ ਰਹੇ ਹਨ| ਖੇਤੀਬਾੜੀ ਮੰਤਰੀ ਜੀ ਵਲੋ ਸੂਬੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਵਹਾਉਣ ਦੀ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰਕਿਰਿਆ ਤੁਰੰਤ ਰੱਦ ਕੀਤੀ ਜਾਵੇ ਤੇ ਬਹੁ ਕਰੋੜੀ ਘੁਟਾਲੇ ਦੀ ਸੀਬੀ ਆਈ ਜਾਂਚ ਕਰਵਾਈ ਜਾਵੇ। ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ
ਨਵੀਂ ਦਿੱਲੀ : ਦਿੱਲੀ 'ਚ ਲਗਾਤਾਰ ਹੋ ਰਹੀ ਬਾਰਿਸ਼ ਵਿਚਾਲੇ ਭਾਰਤੀ ਟੀਮ ਮੰਗਲਵਾਰ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਆਖ਼ਰੀ ਵਨ ਡੇ ਜਿੱਤਣ ਉਤਰੇਗੀ। ਮੰਗਲਵਾਰ ਨੂੰ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਿਲੇ ਮੈਚ ਵਿਚ ਥੋੜ੍ਹੇ ਫ਼ਰਕ ਨਾਲ ਹਾਰ ਤੋਂ ਬਾਅਦ ਭਾਰਤ ਦੀ ਦੂਜੇ ਦਰਜੇ ਦੀ ਟੀਮ ਨੇ ਦੂਜੇ ਵਨ ਡੇ ਵਿਚ ਸੱਤ ਵਿਕਟਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ
ਦਿੱਲੀ : ਸਤੰਬਰ ‘ਚ ਆਪਣੀ ਬੱਲੇਬਾਜ਼ੀ ਵਿੱਚ ਦਬਦਬਾ ਰੱਖਣ ਵਾਲੀ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ “ਆਈ.ਸੀ.ਸੀ. ਪਲੇਅਰ ਆਫ ਦਿ ਮੰਥ” ਦਾ ਪੁਰਸਕਾਰ ਜਿੱਤਿਆ ਹੈ। ਪੁਰਸ਼ ਵਰਗ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਅਕਸ਼ਰ ਪਟੇਲ ਅਤੇ ਆਸਟਰੇਲੀਆ ਦੇ ਕੈਮਰੂਨ ਗ੍ਰੀਨ ਨੂੰ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ, ਜਦਕਿ ਮਹਿਲਾ ਵਰਗ ਵਿੱਚ