news

Jagga Chopra

Articles by this Author

ਤਲਵੰਡੀ ਰਾਏ ’ਚ ਬੀਕੇਯੂ ਇਕਾਈ ਦੀ ਕੀਤੀ ਚੋਣ, ਜਗਰਾਜ ਰਾਜੂ ਨੂੰ ਬਣੇ ਪ੍ਰਧਾਨ

ਰਾਏਕੋਟ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਬਲਾਕ ਰਾਏਕੋਟ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਇਕਾਈ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਜਸਪ੍ਰੀਤ

‘ਸ੍ਰੀ ਮੁਲਾਇਮ ਸਿੰਘ ਯਾਦਵ ਜੀ ਵਿਲੱਖਣ ਸ਼ਖ਼ਸੀਅਤ ਦੇ ਧਨੀ ਸਨ : ਪ੍ਰਧਾਨ ਮੰਤਰੀ

ਨਵੀਂ ਦਿੱਲੀ : ਸਮਾਜਵਾਦੀ ਪਾਰਟੀ (ਸਪਾ) ਦੇ ਸਰਪ੍ਰਸਤ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ’ਚ ਸੋਗ ਦੀ ਲਹਿਰ ਹੈ। ਪੀਐੱਮ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਲਗਾਤਾਰ ਤਿੰਨ ਟਵੀਟ ਕਰ ਕੇ ਦੁੱਖ ਜਤਾਇਆ ਹੈ। ਮੁਲਾਇਮ ਸਿੰਘ ਯਾਦਵ ਦੀ ਸੋਮਵਾਰ ਸਵੇਰੇ

ਖੇਤਰੀ ਸਰਸ ਮੇਲੇ ਦੌਰਾਨ ਗਾਇਕ ਜੋਰਡਨ ਸੰਧੂ ਵੱਲੋਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ

ਸੰਗਰੂਰ : ਖੇਤਰੀ ਸਰਸ ਮੇਲੇ ਦੌਰਾਨ ‘ਸਟਾਰ ਨਾਈਟ’ ਵਿੱਚ ਗਾਇਕ ਜੋਰਡਨ ਸੰਧੂ ਦੇ ਗੀਤਾਂ ਦੀ ਖੂਬ ਧੂਮ ਰਹੀ। ਬੱਚਿਆਂ, ਨੌਜਵਾਨਾਂ ਸਮੇਤ ਸਮੂਹ ਦਰਸ਼ਕਾਂ ਨੇ ਆਪਣੇ ਪਸੰਦੀਦਾ ਗਾਇਕ ਦੇ ਗੀਤਾਂ ਨੂੰ ਸਦੀਵੀ ਯਾਦ ਦਾ ਹਿੱਸਾ ਬਣਾਉਣ ਲਈ ਆਪਣੇ ਮੋਬਾਇਲਾਂ ਵਿੱਚ ਕੈਦ ਕੀਤਾ ਅਤੇ ਰਾਤ ਤੱਕ ਗੀਤ ਸੰਗੀਤ ਦਾ ਪੂਰੇ ਉਤਸ਼ਾਹ ਨਾਲ ਆਨੰਦ ਮਾਣਿਆ। ਜ਼ਿਕਰਯੋਗ ਹੈ ਕਿ ਸਰਕਾਰੀ ਰਣਬੀਰ ਕਾਲਜ

ਅਨੰਤਪੁਰਾ ਝੀਲ ਮੰਦਰ ਦੀ ਰਾਖੀ ਕਰਨ ਵਾਲਾ ਬਾਬੀਆ ਮਗਰਮੱਛ ਦੀ ਮੌਤ

ਨਵੀਂ ਦਿੱਲੀ : ਕਾਸਰਗੋਡ ਸਥਿਤ ਸ਼੍ਰੀ ਅਨੰਤਪਦਮਨਾਭ ਸਵਾਮੀ ਮੰਦਰ ਦੇ ਸ਼ਾਕਾਹਾਰੀ ਮਗਰਮੱਛ ਬਾਬੀਆ ਦੀ ਐਤਵਾਰ ਰਾਤ ਮੌਤ ਹੋ ਗਈ। ਇਹ ਮਗਰਮੱਛ ਪੂਰੀ ਤਰ੍ਹਾਂ ਨਾਲ ਸ਼ਾਕਾਹਾਰੀ ਸੀ ਅਤੇ ਖਾਣੇ ਵਿੱਚ ਸਿਰਫ਼ ਪ੍ਰਸ਼ਾਦ ਹੀ ਖਾਂਦਾ ਸੀ। ਇੱਥੋਂ ਤੱਕ ਕਿ ਉਸਨੇ ਕਦੇ ਝੀਲ ਵਿੱਚ ਕਿਸੇ ਮੱਛੀ ਜਾਂ ਕਿਸੇ ਹੋਰ ਜਾਨਵਰ ਨੂੰ ਨੁਕਸਾਨ ਨਹੀਂ ਪਹੁੰਚਾਇਆ ਸੀ। ਇਸ ਮਗਰਮੱਛ ਨੂੰ ਮੰਦਰ ਦਾ

ਜਿਸ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਸ਼ਾਮਲ ਹੋਵੇਗਾ, ਉਸ ਕਮੇਟੀ ਵਿੱਚ ਸੁਖਦੇਵ ਸਿੰਘ ਢੀਂਡਸਾ ਕਦੇ ਵੀ ਸ਼ਾਮਲ ਨਹੀਂ ਹੋ ਸਕਦੇ : ਸੋਢੀ

ਚੰਡੀਗੜ੍ਹ : ਅੱਜ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਜਾਰੀ ਕੀਤੀ ਗਈ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਲਿਸਟ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਨਾਮ ਦਾ ਵਿਰੋਧ ਕਰਦਿਆਂ ਸ. ਢੀਂਡਸਾਂ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਜਿਸ ਕਮੇਟੀ ਵਿੱਚ ਸੁਖਬੀਰ ਸਿੰਘ

ਫਰਿਜ਼ਨੋ ਵਿਖੇ ਸਮੁੱਚੇ ਭਾਈਚਾਰੇ ਵੱਲੋਂ ਹਾਅ ਦਾ ਨਾਅਰਾ ਮਾਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ

ਅਮਰੀਕਾ : ਕੈਲੇਫ਼ੋਰਨੀਆ ਦੇ ਸ਼ਹਿਰ ਮਰਸਿਡ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ 8-ਮਹੀਨੇ ਦੀ ਬੱਚੀ ਆਰੋਹੀ ਢੇਰੀ, ਉਸਦੇ ਪਿਤਾ ਜਸਦੀਪ ਸਿੰਘ ਅਤੇ ਮਾਤਾ ਜਸਲੀਨ ਕੌਰ ਅਤੇ ਚਾਚਾ ਅਮਨਦੀਪ ਸਿੰਘ ਦੇ ਅਗਵਾ ਅਤੇ ਬਾਅਦ ਵਿੱਚ ਕੀਤੇ ਕਤਲ ਨੇ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਤ੍ਰਾਸਦੀ ਦੇ ਸ਼ਿਕਾਰ ਦੁੱਖੀ ਪਰਿਵਾਰ ਨਾਲ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਨਾਲ ਹੋਈ। ਆਰੰਭਤਾ ਮੌਕੇ ਸੱਚਖੰਡ

2023 ਵਿਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਭਗਵੰਤ ਮਾਨ ਨੇ ਲਿਆ ਜਾਇਜ਼ਾ

ਚੰਡੀਗੜ੍ਹ : ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ

ਲੋਕਾਂ ਨੂੰ ਐੱਸਐੱਮਐੱਸ ਰਾਹੀਂ ਬਿਜਲੀ ਬੰਦ ਹੋਣ ਦੀ ਮਿਲੇਗੀ ਸੂਚਨਾ : ਮੰਤਰੀ ਈਟੀਓ

ਅੰਮਿ੍ਤਸਰ : ਅੰਮਿ੍ਤਸਰ ਵਿਚ ਬਿਜਲੀ ਬੰਦ ਹੋਣ ਤੇ ਲੋਕਾਂ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਪ੍ਰਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਪੇ ਤੇ ਇਸ ਨੂੰ ਸੂਚਨਾ ਰਾਹੀਂ ਕਿੰਨੇ ਤੋਂ ਕਿੰਨੇ ਵਜ਼ੇ ਤਕ ਬਿਜਲੀ ਬੰਦ ਰਹੇਗੀ ਬਾਰੇ ਵੀ ਦੱਸਿਆ ਜਾਵੇਗਾ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਬਿਜਲੀ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਮੰਗ ਪੱਤਰ

ਅੰਮ੍ਰਿਤਸਰ : ਪੰਜਾਬ ਦੇ ਹਵਾ ਪਾਣੀ ਨੂੰ ਬਚਾਉਣ ਲਈ ਇੱਕ ਪੱਤਰ ਲਿਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਆਪਣੀ ਅਵਾਜ਼ ਬੁਲੰਦ ਕਰਨ ਲਈ ਕਿਹਾ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ