ਸ਼੍ਰੀ ਆਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਹੋਲਾ-ਮੁਹੱਲਾ ਦੌਰਾਨ ਨਿਹੰਗ ਪਹਿਰਾਵੇ ਵਿੱਚ ਪਹੁੰਚੇ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਬਹੁਤ ਹੀ ਦੁਖਦਾਈ ਹੈ
news
Articles by this Author

ਚੰਡੀਗੜ੍ਹ 08 ਮਾਰਚ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖ਼ਿਲਾਫ਼ ਸਾਜ਼ਿਸ਼ ਰਚਣ ਲਈ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਹਰ ਮੀਟਿੰਗ

ਲਹਿਰਾਗਾਗਾ, 08 ਮਾਰਚ : ਲਹਿਰਾਗਾਗਾ ਦੇ ਪਿੰਡ ਖੇਤਲਾ ਨੇੜੇ ਖੜ੍ਹੇ ਦੋ ਤੇਲ ਟੈਂਕਰਾਂ ਵਿੱਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ 'ਚ ਦੋਵੇਂ ਤੇਲ ਟੈਂਕਰ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਦੱਸ ਦੇਈਏ ਕਿ ਪਿੰਡ ਖੇਤਲਾ ਦੇ ਕੋਲ ਜਿਓ ਰਿਲਾਇੰਸ ਦਾ ਤੇਲ ਡਿਪੂ ਹੈ, ਜਿੱਥੇ ਤੇਲ

ਬਠਿੰਡਾ, 08 ਮਾਰਚ : ਬਠਿੰਡਾ ‘ਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੈਕਟਰ – ਟਰਾਲੀ ਨਾਲ ਟੱਕਰ ਹੋਣ ਕਰਕੇ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਾਰ ਪਿੰਡ ਗੋਨਿਆਣਾ ਕਲਾਂ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ

ਮੁੰਬਈ, 08 ਮਾਰਚ : ਭਾਰਤੀ ਜਲ ਸੈਨਾ ਦੇ ਇੱਕ ਹੈਲੀਕਾਪਟਰ ਨੇ ਮੁੰਬਈ ਦੇ ਤੱਟ ਕੋਲ ਐਮਰਜੈਂਸੀ ਲੈਂਡਿੰਗ ਕੀਤੀ ਹੈ। ਰਾਹਤ ਦੀ ਗੱਲ ਹੈ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਭਾਰਤੀ ਜਲ ਸੈਨਾ ਦੇ ਅਨੁਸਾਰ, ਭਾਰਤੀ ਜਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ ਨੇ ਮੁੰਬਈ ਤੋਂ ਰੁਟੀਨ ਉਡਾਣ ਭਰੀ ਸੀ। ਲੈਂਡਿੰਗ ਤੋਂ ਬਾਅਦ ਤੁਰੰਤ ਖੋਜ ਅਤੇ ਬਚਾਅ ਮੁਹਿੰਮ ਦੇ ਨਤੀਜੇ

ਪੁਲਵਾਮਾ, 8 ਮਾਰਚ : ਪੂਰੇ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਆਪਣੇ ਘਰਾਂ ਵਿਚ, ਗਲੀਆਂ ਵਿਚ, ਮੰਦਰਾਂ ਵਿਚ ਰੰਗ ਸੁੱਟ ਰਹੇ ਹਨ। ਕਈ ਥਾਵਾਂ ‘ਤੇ ਬੱਚੇ ਛੱਤਾਂ ਦੇ ਕੰਢਿਆਂ ‘ਤੇ ਪਾਣੀ ਦੇ ਗੁਬਾਰਿਆਂ ਨਾਲ ਘਰਾਂ ਦੀਆਂ ਬਾਲਕੋਨੀਆਂ ‘ਤੇ ਬੈਠੇ ਹਨ ਅਤੇ ਕਈ ਥਾਵਾਂ ‘ਤੇ ਪਾਣੀ ਦੀਆਂ ਪਿਚਕਾਰੀਆਂ ਨਾਲ ਇਕ-ਦੂਜੇ ਨੂੰ ਰੰਗ ਲਗਾ ਰਹੇ ਹਨ। ਦੇਸ਼

ਚੰਡੀਗੜ੍ਹ, 08 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਓਹਾਰ ਅਤੇ ਕੌਮਾਂਤਰੀ ਮਹਿਲਾ ਦਿਵਸ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਮਹਿਲਾ ਦਿਵਸ ‘ਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ ਕਿ ” ਸਾਡੇ ਗੁਰੂਆਂ-ਪੀਰਾਂ ਦੁਆਰਾ ਧਾਰਮਿਕ ਗ੍ਰੰਥਾਂ ‘ਚ ਔਰਤ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ, ਬੰਦੇ ਦੀ ਜ਼ਿੰਦਗੀ ‘ਚ ਔਰਤ ਵੱਖ-ਵੱਖ

ਸ੍ਰੀ ਅਨੰਦਪੁਰ ਸਾਹਿਬ, 8 ਮਾਰਚ : ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨ ਦਰਿਆ ਵਿੱਚ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਕਪੂਰਥਲਾ ਅਤੇ ਬੀਰ

ਚੰਡੀਗੜ੍ਹ, 8 ਮਾਰਚ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਆਉਣਗੇ, ਰਾਸ਼ਟਰਪਤੀ ਦੀ ਆਮਦ ਮੌਕੇ ਭਲਕੇ ਅੰਮ੍ਰਿਤਸਰ ਸ਼ਹਿਰ ਦੀਆਂ ਕਈ ਸੜਕਾਂ ਅਤੇ ਆਵਾਜਾਈ ਬੰਦ ਰਹੇਗੀ ਅਤੇ ਰੂਟ ਬਦਲੇ ਜਾਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਭਲਕੇ ਦੁਪਹਿਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਇਸ ਦੌਰਾਨ ਰਾਸ਼ਟਰਪਤੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ

ਪਾਤੜਾਂ, 08 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਪਿੰਡ ਬਾਹਮਣ ਮਾਜਰਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ਼ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, 27 ਫਰਵਰੀ ਤੋਂ 8 ਮਾਰਚ ਤੱਕ ਪੰਜਾਬ ਭਰ ਵਿੱਚ ਬਲਾਕ ਪੱਧਰ ਤੇ ਮਨਾਇਆ ਜਾ ਰਿਹਾ ਹੈ। ਉਪ ਮੰਡਲ ਪਾਤੜਾ ਦੇ ਸ਼ੋਸ਼ਲ ਸਟਾਫ਼ ਵੱਲੋਂ ਸੀ.ਡੀ.ਐੱਸ ਅਕਾਸ਼ਦੀਪ ਕੌਰ ਅਤੇ ਬੀ.ਆਰ.ਸੀ ਬਲਵਿੰਦਰ ਸਿੰਘ ਨੇ