ਚੰਡੀਗੜ੍ਹ, 07 ਮਾਰਚ : ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ
news
Articles by this Author

ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ ਕਰ ਦਿੱਤੇ ਹਨ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਸਦਕਾ 01 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ

ਚੰਡੀਗੜ੍ਹ, 7 ਮਾਰਚ : ਵਿਧਾਨ ਸਭਾ ਵਿੱਚ ਅੱਜ ਕਾਂਗਰਸ ਵੱਲੋਂ ਲਾਅ ਐਂਡ ਆਰਡਰ ਦਾ ਮੁੱਦਾ ਚੁੱਕਿਆ ਗਿਆ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਉਤੇ ਗੰਭੀਰ ਦੋਸ਼ ਲਗਾਏ। ਰਾਜਾ ਵੜਿੰਗ ਨੇ ਕਿਹਾ ਕਿ ਅਜਨਾਲਾ ਵਿੱਚ ਥਾਣੇ ਉਤੇ ਕਬਜ਼ਾ ਕਰ ਲਿਆ ਗਿਆ। ਜਿਸ ਵਿੱਚ ਇੰਟੈਲੀਜੈਂਸੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ

ਸ੍ਰੀ ਆਨੰਦਪੁਰ ਸਾਹਿਬ, 07 ਮਾਰਚ : ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਨਿਹੰਗ ਸਿੰਘ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਪ੍ਰਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਹਰਬੰਸ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਤੇ ਉਕਤ ਨੌਜਵਾਨਾਂ ਨੇ ਨਿਹੰਗ ਪ੍ਰਦੀਪ ਸਿੰਘ ਦਾ ਤੇਜ਼ਧਾਰ

- ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ
- ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ
- ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ
- ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ

ਮਾਨਸਾ, 7 ਮਾਰਚ : ਮਾਨਸਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਜੀ.ਮੇਲ ਤੋਂ ਦਿੱਤੀ ਗਈ।

ਸ਼ਿਮਲਾ, 07 ਮਾਰਚ : ਠਿਓਗ-ਹਾਟਕੋਟੀ ਹਾਈਵੇਅ ਸ਼ਿਮਲਾ ਵਿੱਚ ਇਕ ਕਾਰ ਡੂੰਘੀ ਖੱਡ 'ਚ ਡਿੱਗ ਗਈ। ਇਸ ਵਿੱਚ ਪਟਿਆਲ਼ਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਸ਼ਿਮਲਾ ਤੋਂ ਠਿਓਗ ਜਾ ਰਿਹਾ ਸੀ। ਇਸ ਦੌਰਾਨ ਇਹ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਵਿੱਚ ਸਿਰਫ਼ ਇੱਕ ਵਿਅਕਤੀ ਸੀ।ਪ੍ਰਾਪਤ ਜਾਣਕਾਰੀ

ਚੰਡੀਗੜ੍ਹ, 07 ਮਾਰਚ : ਪੰਜਾਬ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਭੇਜਣ ਦੇ ਮੁੱਦੇ ਉਤੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿੱਚਕਾਰ ਤਿੱਖੀ ਬਹਿਸ ਹੋਈ। ਸੁਖਪਾਲ ਸਿੰਘ ਖਹਿਰਾ ਨੇ ਜਦੋਂ ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਿਆ ਕਿ ਜਦੋਂ ਰਾਜਪਾਲ ਨੇ ਸਿੰਗਾਪੁਰ ਲਈ ਪ੍ਰਿੰਸੀਪਲਾਂ ਦੇ ਭੇਜਣ ਸਬੰਧੀ ਚੋਣ ਬਾਰੇ

ਸਿਮਲਾ, 07 ਮਾਰਚ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇ ਤੇ ਧਰਮਪੁਰ ਨੇੜੇ ਪਿੰਡ ਸੁੱਖੀ ਜੌਹਰੀ ਵਿਖੇ ਇੱਕ ਇਨੋਵਾ ਕਾਰ ਨੇ 10 ਲੋਕਾਂ ਨੂੰ ਕੁਚਲ ਦਿੱਤਾ ਅਤੇ 5 ਲੋਕਾਂ ਦੀ ਮੌਤ ਹੋ ਗਈ। ਜਖ਼ਮੀਆਂ ਨੂੰ ਸੋਲਨ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਹਿਮਾਚਲ

- ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ
- ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਓ ਮਤੇ ਉੱਤੇ ਦਿੱਤਾ ਜਵਾਬ, ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’
ਚੰਡੀਗੜ੍ਹ, 07 ਮਾਰਚ : ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ