news

Jagga Chopra

Articles by this Author

ਜਨ ਔਸ਼ਧੀ ਕੇਂਦਰਾਂ ਬਾਰੇ ਜਾਗਰੂਕਤਾ ਵਧਾਉਣ ਦੀ ਲੋੜ : ਡਾ. ਬਲਬੀਰ ਸਿੰਘ
  • ਮਿਆਰੀ ਸਿਹਤ ਸਹੂਲਤਾਂ ਦੇਣ ’ਚ ਅਹਿਮ ਰੋਲ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ : ਸਿਹਤ ਮੰਤਰੀ
  • 5ਵੇਂ ਜਨ ਔਸ਼ਧੀ ਦਿਵਸ ਮੌਕੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿਚ ਹੋਇਆ ਸੂਬਾ-ਪੱਧਰੀ ਸਮਾਗਮ

ਐਸ.ਏ.ਐਸ ਨਗਰ, 07 ਮਾਰਚ : ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ ਦਿਵਸ ਮੌਕੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ

ਇਨਸਾਫ ਦੀ ਮੰਗ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ  
  • ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ, ਅਸੀਂ ਤੁਹਾਨੂੰ ਇਨਸਾਫ਼ ਦੇਵਾਂਗੇ :  ਕੈਬਨਿਟ ਮੰਤਰੀ ਧਾਲੀਵਾਲ
  • ਸਮਾਂ ਦੱਸੋ, ਕਿੰਨੇ ਸਮੇਂ 'ਚ ਕਾਰਵਾਈ ਕਰੋਗੇ : ਬਲਕੌਰ ਸਿੰਘ

ਚੰਡੀਗੜ੍ਹ, 7 ਮਾਰਚ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਸਿੱਧੂ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ

ਆਪ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੀਡੀਆ ’ਤੇ  ਬੋਲਿਆ ਹਮਲਾ : ਸੁਖਬੀਰ ਸਿੰਘ ਬਾਦਲ
  • ਮਾਨ ਸਰਕਾਰ ਕਾਨੂੰਨ ਵਿਵਸਥਾ ਬਰਕਰਾਰ ਰੱਖਣ 'ਚ ਨਾਕਾਮ, ਕੀਤਾ ਜਾਵੇ ਬਰਖ਼ਾਸਤ ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ
  • ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੌਂਪਿਆ ਮੰਗ ਪੱਤਰ
  • ਅਜੀਤ ਅਖਬਾਰ ਦੇ ਐਮ ਡੀ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਮੰਗੀ਼
  • ਸਿੱਧੂ ਮੂਸੇਵਾਲਾ ਦੇ ਕਤਲ ਦੀ ਵੀ ਜਾਂਚ ਮੰਗੀ ਤੇ ਕਿਹਾ ਕਿ ਮੁੱਖ ਮੰਤਰੀ ਇਸ ਲਈ
ਦੇਸ਼ ਵਿੱਚ ਇਸ ਸਾਲ ਗਰਮੀ ਤੇਜ਼ ਪੈਣ ਦੀਆਂ ਸੰਭਾਵਨਾਵਾਂ, ਪ੍ਰਧਾਨ ਮੰਤਰੀ ਵੱਲੋਂ ਬੁਲਾਈ ਗਈ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 06 ਮਾਰਚ :  ਦੇਸ਼ ਵਿੱਚ ਇਸ ਸਾਲ ਗਰਮੀ ਤੇਜ਼ ਪੈਣ ਦੀਆਂ ਸੰਭਾਵਨਾਵਾਂ ਹਨ, ਇਹ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਤਿਆਰੀਆਂ ਹੁਣੇ ਤੋਂ ਤੇਜ ਕਰਦਿੱਤੀਆਂ ਗਈਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜ਼ੀ ਨਾਲ ਗਰਮ ਹੋ ਰਹੇ ਮੌਸ਼ਮ ਨਾਲ ਨਜਿੱਠਣ ਲਈ ਸਬੰਧਿਤ ਵਿਭਾਗਾਂ ਨੂੰ ਸੁਚੇਤ ਰਹਿਣ ਲਈ ਹੁਕਮ ਜਾਰੀ ਕੀਤੇ ਹਨ।  ਇਸ ਦੇ

ਹਲਕਾ ਖਰੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਿਆ ਜਾਇਜ਼ਾ
  • ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
  • ਪਿੰਡਾਂ ਵਿਚ ਮੀਂਹ ਦਾ ਪਾਣੀ ਸਾਂਭਣ ਲਈ ਅੰਮ੍ਰਿਤ ਸਰੋਵਰ ਬਣਾਉਣ ਦੇ ਪ੍ਰੋਜੈਕਟ ਵੀ ਜਲਦ ਤੋਂ ਜਲਦ ਪੂਰੇ ਕਰਨ ਦੀਆਂ ਹਦਾਇਤਾਂ
  • ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣਗੇ ਵੱਧ ਤੋਂ ਵੱਧ ਬੂਟੇ
  • ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ
  • ਜ਼ਿਲ੍ਹਾ
ਪਿੰਡ ਗੋਂਦਵਾਲ ਨਜ਼ਦੀਕ ਹੋਏ ਸੜਕ ਹਾਦਸੇ 'ਚ ਚਾਰ ਨੌਜਵਾਨ ਜਖ਼ਮੀ

ਰਾਏਕੋਟ, 06 ਮਾਰਚ (ਚਮਕੌਰ ਸਿੰਘ ਦਿਓਲ) : ਲੁਧਿਆਣਾ-ਬਠਿੰਡਾ ਰਾਜਮਾਰਗ ਤੋਂ ਪਿੰਡ ਗੋਂਦਵਾਲ ਕੋਲ ਹੋਏ ਇੱਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿੰਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਲ ਛੇ ਨੌਜਵਾਨ ਜੋ ਕਿ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਹੋਲਾ ਮਹੱਲਾ ਸਮਾਗਮ ’ਚ ਸ਼ਾਮਲ ਹੋਣ ਲਈ

 ਪੰਜਾਬ ਸਰਕਾਰ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ : ਸੁਰਭੀ ਮਲਿਕ
  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਪਿੰਡ ਬੱਸੀਆਂ 'ਚ ਕੀਤੇ ਲੋਕਾਂ ਦੇ ਮਸਲੇ ਹੱਲ 
  • ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸਕੂਲ ਅਤੇ ਆਮ ਆਦਮੀ ਕਲੀਨਿਕ ਦਾ ਵੀ ਨਿਰੀਖਣ

ਲੁਧਿਆਣਾ, 06 ਮਾਰਚ (ਰਘਵੀਰ ਸਿੰਘ ਜੱਗਾ) : ਲੋਕਾਂ ਦੀਆਂ ਸ਼ਿਕਾਇਤਾਂ ਨੂੰ ਘਰ-ਘਰ ਜਾ ਕੇ ਮੌਕੇ 'ਤੇ ਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ

ਸਾਬਕਾ ਮੰਤਰੀ ਸਵ. ਬਸੰਤ ਸਿੰਘ ਖਾਲਸਾ ਦੀ ਨਿੱਘੀ ਯਾਦ ਵਿੱਚ ਅੱਖਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਅਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ।

ਲੁਧਿਆਣਾ, 06 ਮਾਰਚ (ਰਘਵੀਰ ਸਿੰਘ ਜੱਗਾ ) : ਸਾਬਕਾ ਮੰਤਰੀ ਸਵਰਗੀ ਬਸੰਤ ਸਿੰਘ ਖਾਲਸਾ ਅਤੇ ਬੀਬੀ ਬਲਵੀਰ ਕੌਰ ਦੀ ਨਿੱਘੀ ਯਾਦ ਵਿੱਚ ਸਵ : ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਪਿੰਡ ਬੱਸੀਆਂ ਦੇ ਸਹਿਯੋਗ ਨਾਲ ਗੁਰੂਦੁਆਰਾ ਭਗਤ ਰਵਿਦਾਸ ਪਿੰਡ ਬਰਮੀ ਵਿਖੇ ਅੱਖਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਅਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਬਿਕਰਮਜੀਤ ਸਿੰਘ

ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰੀ ਕੋਠੀ ਬੱਸੀਆਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੁਹਿਰਦ ਯਤਨ ਕੀਤੇ ਜਾਣਗੇ : ਡੀਸੀ ਮਲਿਕ
  • ਡੀਸੀ ਮਲਿਕ ਨੇ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਦਾ ਕੀਤਾ ਦੌਰਾ
  • ਫੰਡਾਂ ਲਈ ਮਾਮਲਾ ਪੰਜਾਬ ਸਰਕਾਰ ਕੋਲ ਉਠਾਵਾਂਗੇ।

ਲੁਧਿਆਣਾ), 06 ਮਾਰਚ (ਰਘਵੀਰ ਸਿੰਘ ਜੱਗਾ ) : ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ

ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ, 06 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ, ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ ਪੂਰੀ ਕੀਤੀ ਹੈ , ਦੇ ਨਵੇਂ ਬੈਚ ਨਾਲ ਪਲੇਠੀ ਮੀਟਿੰਗ ਕੀਤੀ। ਪ੍ਰੋਬੇਸ਼ਨਰੀ ਅਧਿਕਾਰੀ ਜਿਨਾਂ ਵਿੱਚ ਆਕਰਸ਼ੀ ਜੈਨ,  ਜਯੰਤ ਪੁਰੀ  ਅਤੇ ਡਾਕਟਰ ਵਿਨੀਤ ਅਹਲਾਵਤ