news

Jagga Chopra

Articles by this Author

ਨੂਰਾ ਮਾਹੀ ਬੱਸ ਸਟੈਂਡ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ

ਰਾਏਕੋਟ (ਚਰਨਜੀਤ ਸਿੰਘ ਬੱਬੂ) : ਪਿਛਲੀ ਕਾਂਗਰਸ ਸਰਕਾਰ ਵੱਲੋਂ ਰਾਏਕੋਟ ਸ਼ਹਿਰ ਵਿਚ ਸੰਸਦ ਮੈਂਬਰ ਡਾ ਅਮਰ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੇ ਗਏ ਨੂਰਾ ਮਾਹੀ ਬੱਸ ਸਟੈਂਡ ਮੁਕੰਮਲ ਹੋਣ ਤੇ ਅੱਜ ਉਸ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਰਾਏਕੋਟ ਸਰਦਾਰ ਗੁਰਬੀਰ ਸਿੰਘ ਕੋਹਲੀ, ਈ ਓ ਚਰਨਜੀਤ ਸਿੰਘ ਡੀ.ਐੱਸ.ਪੀ ਰਛਪਾਲ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼਼ ਸਨਮਾਨ

ਜਗਰਾਉਂ  (ਰਛਪਾਲ ਸਿੰਘ ਸ਼ੇਰਪੁਰੀ) : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅੱਜ ਦਫਤਰ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿੱਥੇ ਡਾ. ਅਮਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਪਹੁੰਚ ਕੇ ਮਾਨਯੋਗ ਵਿਧਾਇਕਾ ਵੱਲੋਂ

ਦੁੱਧ ਦਾ ਕਿਸਾਨਾਂ ਨੂੰ ਨਹੀਂ ਮਿਲਦਾ ਸਹੀ ਮੁੱਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਸਿੱਕਮ : ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਸਿੱਕਮ ਦੀ ਰਾਜਧਾਨੀ ਗੰਗਟੋਕ ਵਿੱਚ ਹਨ। ਸ਼ਾਹ ਦਾ ਇਹ ਤਿੰਨ ਦਿਨਾਂ ਦਾ ਦੌਰਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਪੂਰਬੀ ਤੇ ਉੱਤਰ-ਪੂਰਬੀ ਜ਼ੋਨ ਡੇਅਰੀ ਸਹਿਕਾਰੀ ਸੰਮੇਲਨ 2022 ਦਾ ਉਦਘਾਟਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਲਗਭਗ 70 ਫੀਸਦੀ ਦੁੱਧ ਅਸੰਗਠਿਤ ਤੌਰ 'ਤੇ ਬਾਜ਼ਾਰ 'ਚ

ਸਾਬਕਾ ਕ੍ਰਿਕਟਰ ਬਿੰਨੀ ਨੂੰ ਗਾਂਗੁਲੀ ਦੀ ਥਾਂ ਬਣਾਇਆ ਜਾ ਸਕਦਾ ਹੈ ਬੀਸੀਸੀਆਈ ਦਾ ਪ੍ਰਧਾਨ

ਨਵੀਂ ਦਿੱਲੀ : ਏਐੱਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਬੀਸੀਸੀਆਈ ਦੇ ਅਗਲੇ ਪ੍ਰਧਾਨ ਹੋਣਗੇ, ਇਸ ਬਾਰੇ ਜਲਦੀ ਹੀ ਅਧਿਕਾਰਤ ਫੈਸਲਾ ਲਿਆ ਜਾਵੇਗਾ। ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੌਜੂਦਾ ਪ੍ਰਧਾਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਈ

ਯੂਰਪ ਦੇ ਨੇਤਾਵਾਂ ਨੇ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਚੈੱਕ ਗਣਰਾਜ ਵਿੱਚ ਇੱਕ ਸਿਖਰ ਸੰਮੇਲਨ ਵਿੱਚ ਲਿਆ ਹਿੱਸਾ

ਪ੍ਰਾਗ : ਯੂਰਪ ਦੇ ਚੋਟੀ ਦੇ ਨੇਤਾਵਾਂ ਨੇ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਚੈੱਕ ਗਣਰਾਜ ਵਿੱਚ ਇੱਕ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਇਨ੍ਹਾਂ ਨੇਤਾਵਾਂ ਨੇ ਯੂਕਰੇਨ 'ਤੇ ਰੂਸ ਦੀ ਜੰਗ ਦੇ ਖ਼ਿਲਾਫ਼ ਆਪਣੇ ਸੰਯੁਕਤ ਮੋਰਚੇ ਦੀ ਇਕਜੁੱਟਤਾ ਦੀ ਸ਼ਲਾਘਾ ਕੀਤੀ। ਇਸ ਸੰਮੇਲਨ ਵਿਚ ਯੂਰਪੀ ਸੰਘ ਦੇ 27 ਮੈਂਬਰ ਦੇਸ਼ਾਂ ਦੇ ਨਾਲ-ਨਾਲ ਬ੍ਰਿਟੇਨ, ਤੁਰਕੀ ਅਤੇ ਬਾਲਕਨ ਦੇਸ਼ਾਂ ਦੇ

ਅਮਰੀਕੀ ਰਾਜਦੂਤ ਨੇ ਹਾਲ ਹੀ ਵਿੱਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦਾ ਕੀਤਾ ਦੌਰਾ,ਭਾਰਤ ਨੇ ਕੀਤਾ ਇਤਰਾਜ਼ ਪ੍ਰਗਟ

ਨਵੀਂ ਦਿੱਲੀ : ਪਾਕਿਸਤਾਨ ਵਿੱਚ ਅਮਰੀਕੀ ਰਾਜਦੂਤ ਡੋਨਾਲਡ ਬਲੌਮ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦਾ ਦੌਰਾ ਕੀਤਾ ਅਤੇ ਖੇਤਰ ਵਿੱਚ ਇਤਰਾਜ਼ਯੋਗ ਟਿੱਪਣੀਆਂ ਵੀ ਕੀਤੀਆਂ। ਭਾਰਤ ਨੇ ਇਸ ਨੂੰ ਲੈ ਕੇ ਅਮਰੀਕਾ ਨੂੰ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ (MEA) ਦੇ ਬੁਲਾਰੇ ਅਰਿੰਦਮ ਬਾਗਚੀ ਨੇ ਆਪਣੀ ਹਫ਼ਤਾਵਾਰੀ ਪ੍ਰੈਸ ਬ੍ਰੀਫਿੰਗ ਵਿੱਚ ਇਹ ਜਾਣਕਾਰੀ ਦਿੱਤੀ।

ਥਾਈਲੈਂਡ ’ਚ ਇਕ ਸਿਰਫਿਰੇ ਸਾਬਕਾ ਪੁਲਿਸ ਮੁਲਾਜ਼ਮ ਨੇ ਚਾਈਲਡ ਡੇ-ਕੇਅਰ ਸੈਂਟਰ ’ਤੇ ਹਮਲਾ ਕਰ ਕੇ ਕੀਤਾ ਖ਼ੂਨ ਖ਼ਰਾਬਾ

ਬੈਂਕਾਕ : ਇਕ ਸਿਰਫਿਰੇ ਸਾਬਕਾ ਪੁਲਿਸ ਮੁਲਾਜ਼ਮ ਦੀ ਵਹਿਸ਼ੀ ਹਰਕਤ ਨਾਲ ਥਾਈਲੈਂਡ ਸਦਮੇ ’ਚ ਹੈ। ਸਿਰਫਿਰੇ ਨੇ ਇਕ ਚਾਈਲਡ ਡੇ-ਕੇਅਰ ਸੈਂਟਰ ’ਤੇ ਹਮਲਾ ਕਰ ਕੇ ਖ਼ੂਨ ਖ਼ਰਾਬਾ ਕੀਤਾ ਸੀ। ਇਸ ਘਟਨਾ ’ਚ 23 ਬੱਚੇ ਤੇ 14 ਬਾਲਗ ਮਾਰੇ ਗਏ ਸਨ, ਜਿਸ ’ਚ ਖ਼ੁਦ ਮੁਲਜ਼ਮ, ਉਸ ਦੀ ਪਤਨੀ ਤੇ ਬੇਟਾ ਸ਼ਾਮਲ ਸਨ। ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼ੁੱਕਰਵਾਰ ਨੂੰ ਪ੍ਰਧਾਨ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਇਨਸਾਫ 'ਚ ਦੇਰੀ ਸੂਬੇ ਦੀ ਸ਼ਾੰਤੀ ਤੇ ਬੁਰਾ ਅਸਰ ਪਾ ਰਹੀ ਹੈ : ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਲੰਬਿਤ ਜਾਂਚ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਕਿ ਬਿਨਾਂ ਭੜਕਾਹਟ ਵਾਲੀ ਪੁਲਿਸ ਗੋਲੀਬਾਰੀ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ

ਨਿਊਜ਼ੀਲੈਂਡ 'ਚ ਵਸਦੇ ਭਾਰਤੀਆਂ ਦੇ ਯੋਗਦਾਨ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕੀਤੀ ਸ਼ਾਲਾਘਾ

ਨਿਊਜ਼ੀਲੈਂਡ : ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਇਆ 'ਵਿਸ਼ਵ ਸਦਭਾਵਨਾ' ਸਮਾਗਮ ਦੌਰਾਨ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡ ਆਰਡਰਨ ਅਤੇ ਐਨ.ਆਈ.ਡੀ ਫਾਊਡੇਸ਼ਨ ਦੇ ਚੀਫ਼ ਪੈਟਰਨ ਸਤਨਾਮ ਸਿੰਘ ਸੰਧੂ ਵਿਚਾਲੇ ਅਹਿਮ ਮੁਲਾਕਾਤ ਹੋਈ। 'ਯੰਗਏਸਟ ਗਲੋਬਲ ਵੂਮੈਨ ਲੀਡਰ' ਵਜੋਂ ਜਾਣੀ ਜਾਂਦੀ ਜੈਸਿੰਡਾ ਆਰਡਰਨ ਵਿਸ਼ਵ ਸਦਭਾਵਨਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ

ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਕੀਤਾ ਲੋਕ ਅਰਪਣ

ਮੋਹਾਲੀ :  ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਮੀਨੂੰ ਮੁਸਕਾਨ ਦੇ ਨਾਵਲ 'ਰਸਮੀ ਵਿਤਕਰਾ' ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਡਾ. ਗੁਰਮੇਲ ਸਿੰਘ (ਡੀਨ, ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ) ਵੱਲੋਂ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ