news

Jagga Chopra

Articles by this Author

ਮੰਤਰੀ ਕਟਾਰੂਚੱਕ ਵੱਲੋਂ ਲੀਗਲ ਮੀਟਰੋਲੋਜੀ ਵਿੰਗ ਵਿੱਚ 10 ਨਵੇਂ ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ

ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਬਾਅਦੇ ਤਹਿਤ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੀਟਰੋਲੋਜੀ ਵਿੰਗ ਵਿੱਚ ਨਵ

ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਧਮਕੀ ਦਿੱਤੀ ਹੈ : ਪ੍ਰਤਾਪ ਸਿੰਘ ਬਾਜਵਾ   

ਚੰਡੀਗੜ੍ਹ, 06 ਮਾਰਚ :  ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਵੱਈਏ ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਤੇ ਮੁੱਖ ਮੰਤਰੀ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਆਜ਼ਾਦੀ ਹੈ। ਪ੍ਰਤਾਪ ਸਿੰਘ

ਮੋਗਾ ’ਚ ਬੱਸ ਨੇ ਮੋਟਰਸਾਈਕਲ ਨੂੰ  ਮਾਰੀ ਟੱਕਰ, ਨੌਜਵਾਨ ਲੜਕੀ ਦੀ ਮੌਤ

ਮੋਗਾ, 06 ਮਾਰਚ : ਆਈਟੀਆਈ ਮੋਗਾ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰਨ ਕਰਕੇ ਇੱਕ ਨੌਜਵਾਨ ਲੜਕੀ ਦੀ ਮੌਤ ਹੋਣ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਲੜਕੀ ਦੇ ਜਖ਼ਮੀ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮਾਲਸਰ ਤੋਂ ਮੋਗਾ ਤੋਂ ਦਵਾਈ ਲੈਣ ਲਈ ਅ ਰਹੇ ਸਨ, ਕਿ ਜਦੋਂ ਉਹ ਆਈਟੀਆਈ ਦੇ ਨੇੜੇ ਆਏ ਤਾਂ ਲੁਧਿਆਣਾ ਤੋਂ ਮੋਗਾ ਬੱਸ ਸਟੈਂਡ ਵੱਲ ਨੂੰ ਜਾ ਰਹੀ ਬੱਸ ਨੇ

ਸਰਕਾਰ ਵੱਲੋਂ 3935 ਉਸਾਰੀ ਕਿਰਤੀਆਂ ਨੂੰ 9 ਕਰੋੜ ਦੀ ਰਾਸ਼ੀ ਜਾਰੀ : ਮੰਤਰੀ ਮਾਨ

ਚੰਡੀਗੜ੍ਹ, 06 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ,  ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ

ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ

ਚੰਡੀਗੜ੍ਹ, 06 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ

ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 06 ਮਾਰਚ : ਨੌਕਰੀ ਦੇ ਬਦਲੇ ਜ਼ਮੀਨ ਘਪਲੇ ਮਾਮਲੇ 'ਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਕੀਤੇ ਜਾਣ 'ਤੇ ਭਾਜਪਾ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਤੰਜ਼ ਕੱਸਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਭਾਜਪਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਪਰ ਲਾਲੂ

ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ 5 ਜੇਲ੍ਹ ਅਧਿਕਾਰੀਆਂ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

ਤਰਨਤਾਰਨ, 06 ਮਾਰਚ : ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ ਦੀ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਜੇਲ੍ਹ ਇਕ ਵਾਰ ਮੁੜ ਸੁਰਖੀਆਂ ’ਚ ਆਈ ਹੈ। ਵਾਇਰਲ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰਕੇ 5 ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਜੇਲ੍ਹ ਅੰਦਰ ਬੰਦ ਇਕ ਸਚਿਨ ਭਵਾਨੀ ਨਾਮ ਦੇ

ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਜਗਤਾਰ ਸਿੰਘ ਹਵਾਰਾ ਦੀ 18 ਸਾਲ ਪੁਰਾਣੇ ਅਪਰਾਧਿਕ ਮਾਮਲੇ ਸੰਬੰਧੀ ਪੇਸ਼ੀ 

ਚੰਡੀਗੜ੍ਹ, 06 ਮਾਰਚ : ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸੰਗਠਨ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੀ ਅੱਜ 18 ਸਾਲ ਪੁਰਾਣੇ ਅਪਰਾਧਿਕ ਮਾਮਲੇ 'ਚ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਪੇਸ਼ੀ ਹੈ। ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ। ਉਸ ਖ਼ਿਲਾਫ਼ ਸਾਲ 2005 ਵਿੱਚ ਸੈਕਟਰ 17 ਦੇ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀਆਂ

ਸ੍ਰੀ ਆਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਨਤਮਸਕ ਹੋਏ।

ਸ਼੍ਰੀ ਆਨੰਦਪੁਰ ਸਾਹਿਬ, 6 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਅੱਜ ਸ੍ਰੀ ਆਨੰਦਪੁਰ ਸਾਹਿਬ ਪੁੱਜੇ। ਦੋਵਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।ਇਸ ਤੋਂ ਬਾਅਦ ਸੀਐਮ ਮਾਨ ਨੇ ਹੋਲੇ ਮੁਹੱਲੇ ਮੌਕੇ

ਜ਼ਿਲ੍ਹੇ ਦੇ ਸਾਂਝ ਕੇਂਦਰਾਂ ਤੋਂ 4136 ਵਿਅਕਤੀਆਂ ਨੇ ਪ੍ਰਾਪਤ ਕੀਤੀਆਂ ਵੱਖ ਵੱਖ ਸੇਵਾਵਾਂ: ਐਸ.ਐਸ.ਪੀ

ਮਾਨਸਾ,  06 ਮਾਰਚ : ਜ਼ਿਲ੍ਹੇ ਵਿਚ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਸਾਂਝ ਕੇਂਦਰ ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਬਿਤ ਹੋ ਰਹੇ ਹਨ। ਜ਼ਿਲ੍ਹਾ ਪੱਧਰ ’ਤੇ ਚਲ ਰਿਹਾ ਸਾਂਝ ਕੇਂਦਰ, ਸਬ ਡਵੀਜ਼ਨ ਪੱਧਰ ’ਤੇ 3 ਸਾਂਝ ਕੇਂਦਰਾਂ ਸਮੇਤ 12 ਥਾਣਿਆਂ ’ਚ ਵੀ ਪੁਲਿਸ ਸਟੇਸ਼ਨ ਸਾਂਝ ਕੇਂਦਰ ਚਲ ਰਹੇ ਹਨ। ਇਹ