news

Jagga Chopra

Articles by this Author

'ਵਿਰਸਾ ਹੁਸ਼ਿਆਰਪੁਰ ਦਾ' ਮੇਲੇ ਦੌਰਾਨ ਸਤਿੰਦਰ ਸਰਤਾਜ ਸਰੋਤੇ ਕੀਲੇ

ਹੁਸ਼ਿਆਰਪੁਰ, 06 ਮਾਰਚ : ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀਆਂ ਧੁਨਾਂ ਨਾਲ ਸਮੁੱਚਾ ਹੁਸ਼ਿਆਰਪੁਰ ਗੂੰਜ ਉੱਠਿਆ। ਲਾਜਵੰਤੀ ਸਟੇਡੀਅਮ ਵਿਖੇ ਕਰਵਾਏ ਗਏ 'ਵਿਰਸਾ ਹੁਸ਼ਿਆਰਪੁਰ ਦਾ' ਮੇਲੇ ਦੌਰਾਨ ਸਤਿੰਦਰ ਸਰਤਾਜ ਨਾਈਟ ਦਾ ਇਹ ਜਸ਼ਨ ਸੀ।  ਹੁਸ਼ਿਆਰਪੁਰ ਹੀ ਨਹੀਂ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ ਚਹੇਤੇ ਗਾਇਕ ਨੂੰ ਸੁਣਨ ਅਤੇ ਦੇਖਣ ਲਈ ਪੁੱਜੇ ਹੋਏ ਸਨ।

ਗੁਰਦੁਆਰਾ ਮਨੀਕਰਨ ਸਾਹਿਬ ਨੇੜੇ ਸੈਲਾਨੀਆਂ ਨੇ ਕੀਤੀ ਪੱਥਰਬਾਜ਼ੀ 

ਮਣੀਕਰਨ ਸਾਹਿਬ, 6 ਮਾਰਚ : ਗੁਰਦੁਆਰਾ ਮਣੀਕਰਨ ਸਾਹਿਬ ਦੇ ਦਰਸ਼ਨਾਂ ਵਾਸਤੇ ਆਏ ਕਰੀਬ ਤਿੰਨ ਦਰਜਨ ਸ਼ਰਧਾਲੂਆਂ ਵੱਲੋਂ ਅੱਧੀ ਰਾਤ ਨੂੰ ਪੱਥਰਬਾਜ਼ੀ ਕਰਨ ਅਤੇ ਘਰਾਂ ਦੇ ਸ਼ੀਸ਼ੇ ਤੋੜਨ ਦੀ ਰਿਪੋਰਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁੰਡਾਗਰਦੀ ਕਰਨ ਵਾਲੇ ਪੰਜਾਬ ਨਾਲ ਸਬੰਧਤ ਸਨ। ਇਸ ਮਾਮਲੇ ’ਤੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਮਣੀਕਰਨ

ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ : ਡੀਜੀਪੀ 

ਚੰਡੀਗੜ੍ਹ, 6 ਮਾਰਚ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ

ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ :  ਬੈਂਸ 

ਸ੍ਰੀ ਅਨੰਦਪੁਰ ਸਾਹਿਬ , 06 ਮਾਰਚ : ਹੋਲਾ ਮਹੱਲਾ ਦੌਰਾਨ ਵਿਰਾਸਤ-ਏ-ਖਾਲਸਾ ਵਿਖੇ ਲੱਗਣ ਵਾਲਾ ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ। ਇਹ ਘਰੇਲੂ ਦਸਤਕਾਰੀ ਅਤੇ ਪੁਰਾਤਨ ਉਤਪਾਦਾਂ ਦਾ ਜੀਵੰਤ ਅਤੇ ਵੰਨ-ਸੁਵੰਨਾ ਪ੍ਰਦਰਸ਼ਨ ਹੈ, ਜੋ ਕਾਰੀਗਰਾਂ ਦੇ ਸਿਰਜਨਾਤਮਕ ਹੁਨਰ ਨੂੰ ਦਰਸਾਉਦਾ ਹੈ। ਇਹ ਪ੍ਰਗਟਾਵਾ ਸਕੂਲ

ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ
  • ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ ਤਿੱਖੀ ਬਹਿਸ
  • ਕਈ ਭ੍ਰਿਸ਼ਟਾਚਾਰੀ ਤਾਂ ਅਜੇ ਵੀ ਤੁਹਾਡੇ ਵਿਚਕਾਰ ਬੈਠੇ ਨੇ, ਸਾਰਿਆਂ ਦਾ ਨੰਬਰ ਆਵੇਗਾ : ਮੁੱਖ ਮੰਤਰੀ
  • ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਬਣਾਈ ਸੀ ਆਪਣੇ ਭ੍ਰਿਸ਼ਟਾਚਾਰੀਆਂ ਦੀ ਸੂਚੀ, ਤੁਹਾਡੀ ਹਾਈ ਕਮਾਂਡ ਨੇ ਬਦਨਾਮੀ ਦੇ ਡਰ ਤੋਂ ਲਿਸਟ ਦੱਬ ਲਈ : ਮੁੱਖ ਮੰਤਰੀ
  • ਭ੍ਰਿਸ਼ਟਾਚਾਰੀਆਂ ‘ਤੇ ਵਿਜੀਲੈਂਸ
ਮੁੱਖ ਮੰਤਰੀ ਭਗਵੰਤ ਮਾਨ  ਵੱਲੋਂ ਮਾਂ ਬੋਲੀ ਦੇ ਸਤਿਕਾਰ ਨੂੰ ਬਹਾਲ ਕਰਵਾਉਣ ਦੇ ਹੁਕਮ ਸਰਕਾਰੀ ਫਾਇਲਾਂ ਤੱਕ ਸੀਮਤ!
  • ਰਾਏਕੋਟ ਸ਼ਹਿਰ ਦੀਆਂ ਕਈ ਵਿਦਿਅਕ ਸੰਸਥਾਵਾਂ ਅਤੇ ਵੱਡੀਆ ਦੁਕਾਨਾਂ ਤੇ ਲੱਗੇ ਬੋਰਡਾਂ ਵਿੱਚ ਪੰਜਾਬੀ ਗਾਇਬ!

ਰਾਏਕੋਟ,05 ਮਾਰਚ (ਜਗਪਾਲ ਸਿੰਘ ਸਿਵੀਆਂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਨੂੰ ਬਹਾਲ ਕਰਵਾਉਣ ਲਈ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਅਤੇ ਛੋਟੇ ਵੱਡੇ ਦੁਕਾਨਦਾਰਾਂ ਨੂੰ 21 ਫਰਵਰੀ ਤੱਕ ਆਪਣੇ

ਫਰਾਂਸ ਵਿੱਚ ਯਾਤਰਾ ਤੋਂ ਵਾਪਸ ਆ ਰਹੀ ਬੱਸ ਹੋਈ ਹਾਦਸੇ ਦਾ ਸਿਕਾਰ, ਕਈ ਜਖ਼ਮੀ

ਫਰਾਂਸ, 05 ਮਾਰਚ : ਫਰਾਂਸ ਵਿੱਚ ਇੱਕ ਯਾਤਰਾ ਤੋਂ ਵਾਪਸ ਘਰ ਪਰਤ ਰਹੇ ਪ੍ਰਾਇਮਰੀ ਸਕੂਲ ਦੇ 40 ਵਿਦਿਆਥੀਆਂ ਦੀ ਬੱਸ ਹਾਦਸੇ ਦਾ ਸਿਕਾਰ ਹੋਣ ਜਾ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਫ੍ਰੈਂਚ ਐਲਪਸ ਦੀ ਯਾਤਰਾ ਤੋਂ ਸਕੂਲੀ ਵਿਦਿਆਰਥੀ ਆਪਣੇ ਘਰ ਵਾਪਸ ਜਾ ਰਹੇ ਸਨ, ਕਿ ਇੱਕ ਜੰਗਲੀ ਇਲਾਕੇ ਵਿੱਚ ਢਲਾਨ ਤੋਂ ਬੱਸ ਹੇਠਾਂ ਇੱਕ ਨਦੀ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਚਾਲਕ ਅਤੇ

ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸੰਮੇਲਨ ਰੱਦ ਨਹੀਂ ਹੋਇਆ : ਜੰਜੂਆ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਚੀਫ਼ ਸੈਕਟਰੀ ਵੀਕੇ ਜੰਜੂਆ ਨੇ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ, ਜੀ-20 ਸੰਮੇਲਨ ਰੱਦ ਨਹੀਂ ਹੋਇਆ। ਜੰਜੂਆ ਨੇ ਕਿਹਾ ਕਿ, ਸੰਮੇਲਨ ਰੱਦ ਹੋਣ ਦੀ ਸਿਰਫ਼ ਅਫ਼ਵਾਹ ਹੈ, ਫਿਲਹਾਲ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸੂਚਨਾ ਨਹੀਂ ਹੈ ਕਿ, ਜੀ-20 ਸੰਮੇਲਨ ਰੱਦ ਹੋ ਗਿਆ ਹੈ। ਦੱਸ ਦਈਏ ਕਿ, ਸੋਸ਼ਲ ਮੀਡੀਆ ਤੇ ਇਸ ਵੇਲੇ ਇੱਕ ਅਫ਼ਵਾਹ ਬੜੀ

ਪੰਜਾਬੀ ਗਾਇਕ ਕਰਨ ਔਜਲਾ ਵਿਆਹ ਦੇ ਬੰਧਨ ਵਿੱਚ ਬੱਝੇ 

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਆਪਣੀ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਜ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਤੇ 2-3-23 ਤਰੀਕ ਲਿਖੀ ਹੋਈ ਹੈ। ਸੰਭਾਵਨਾ ਹੈ ਕਿ ਕਰਨ ਦਾ ਵਿਆਹ 2 ਮਾਰਚ ਨੂੰ ਹੋਇਆ ਹੋਵੇਗਾ, ਜਿਸ ਦੀ ਤਸਵੀਰ ਉਹਨਾਂ ਵੱਲੋਂ ਅੱਜ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਗਈ ਹੈ। ਦੱਸ

ਪਟਿਆਲਾ ਪਹੁੰਚਣ ਤੇ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਾਂਡਵੀਆ ਦਾ ਕੀਤਾ ਸਵਾਗਤ 

ਪਟਿਆਲਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ ਹਨ। ਪਟਿਆਲਾ ਪਹੁੰਚਣ ਤੇ ਡਾ.ਮਾਂਡਵੀਆ ਦਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ। ਪ੍ਰਨੀਤ ਕੌਰ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਮਾਂਡਵੀਆ ਦੇ ਸਵਾਗਤ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ “ਕੇਂਦਰੀ ਸਿਹਤ ਅਤੇ ਪਰਿਵਾਰ