ਨਵੀਂ ਦਿੱਲੀ, 05 ਮਾਰਚ : ਹੋਲੀ ਤੋਂ ਪਹਿਲਾਂ ਉੱਤਰ ਭਾਰਤ ਦੇ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ
news
Articles by this Author

ਏਜੰਸੀ, ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮਮਤਾ ਬੈਨਰਜੀ, ਕੇਜਰੀਵਾਲ ਅਤੇ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ। ਇਸ 'ਤੇ ਹੁਣ ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਨੇ ਵਿਰੋਧੀ ਧਿਰ 'ਤੇ ਪਲਟਵਾਰ ਕੀਤਾ ਹੈ। ਭਾਜਪਾ ਆਗੂ ਸ਼ਹਿਜ਼ਾਦ ਪੂਨਾਵਾਲਾ

ਏੱਐਨਆਈ, ਨਵੀਂ ਦਿੱਲੀ : ਆਬਕਾਰੀ ਨੀਤੀ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਮਾਮਲਾ ਗਰਮ ਹੁੰਦਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਨੌਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਹ ਕਹਿੰਦਾ ਹੈ ਕਿ ਕਾਰਵਾਈ ਦੁਆਰਾ ਇਹ ਪ੍ਰਤੀਤ ਹੁੰਦਾ ਹੈ ਕਿ

ਨਵੀਂ ਦਿੱਲੀ, ਏਐੱਨਆਈ : ਭਾਰਤੀ ਜਲ ਸੈਨਾ ਨੇ ਐਤਵਾਰ ਨੂੰ ਅਰਬ ਸਾਗਰ ਵਿੱਚ ਬ੍ਰਹਮੋਸ ਸੁਪਰਸੋਨਿਕ ਮਿਜ਼ਾਈਲ ਦੇ ਜੰਗੀ ਬੇੜੇ ਦੇ ਸੰਸਕਰਣ ਦਾ ਸਫਲ ਪ੍ਰੀਖਣ ਕੀਤਾ। ਇਸ ਮਿਜ਼ਾਈਲ ਵਿੱਚ ਸਵਦੇਸ਼ੀ ਸੀਕਰ ਅਤੇ ਬੂਸਟਰ ਹੈ। ਇੱਕ ਸੀਨੀਅਰ ਫੌਜੀ ਅਧਿਕਾਰੀ ਨੇ ਕਿਹਾ ਕਿ ਮਿਜ਼ਾਈਲ ਵਿੱਚ ਫਿੱਟ ਸਵਦੇਸ਼ੀ ਸੀਕਰ ਅਤੇ ਬੂਸਟਰ ਨੂੰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੁਆਰਾ

ਚੰਡੀਗੜ੍ਹ, 05 ਮਾਰਚ : ਚੰਡੀਗੜ੍ਹ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 10,28,16,000 ਰੁਪਏ ਦੀ ਕੀਮਤ ਦੇ 1 ਕਿਲੋਗ੍ਰਾਮ (ਕੁੱਲ 18 ਕਿਲੋਗ੍ਰਾਮ) ਦੇ ਸ਼ੁੱਧ ਸੋਨੇ ਦੀਆਂ 18 ਬਾਰਾਂ ਬਰਾਮਦ ਕੀਤੀਆਂ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ, ਜੋ ਕਿ ਇੰਡੀਗੋ ਦੀ ਫਲਾਈਟ ਰਾਹੀਂ ਦੁਬਈ ਤੋਂ ਚੰਡੀਗੜ੍ਹ

ਰੋਪੜ, 05 ਮਾਰਚ : ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਰੂਪ ਨਗਰ ਘੁੰਮਣ ਆਏ ਸਨ, ਜਿੰਨ੍ਹਾਂ ‘ਚੋ ੋਦਨ ਨੌਜਵਾਨ ਨਹਿਰ ਦੇ ਕੰਢੇ ਖੜ੍ਹ ਕੇ ਸੈਲਫੀ ਕਰਨ ਲੱਗੇ ਸਨ ਕਿ ਇੱਕ ਨੌਜਵਾਨ ਦਾ ਅਚਾਨਕ ਪੈਰ ਫਿਸਲ ਗਿਆ ਤੇ ਉਹ ਨਹਿਰ ਵਿੱਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਦੂਸਰੇ ਨੌਜਵਾਨ ਨੇ

ਰਾਜਪੁਰਾ, 5 ਮਾਰਚ : ਭਾਰਤੀ ਜਨਤਾ ਪਾਰਟੀ ਦੇ ਹਲਕਾ ਰਾਜਪੁਰਾ ਇੰਚਾਰਜ ਜਗਦੀਸ਼ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਗੁਰੂ ਅਰਜਨ ਦੇਵ ਕਲੋਨੀ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁੱਖ ਐਲ ਮਾਂਡਵੀਆ ਨੇ ਪੱਤਰਕਾਰਾਂ ਨੂੰ ਪ੍ਰੈਸ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਜਨਤਾ

- - ਕਰਾਫ਼ਟ ਮੇਲਾ-ਰੰਗਲਾ ਪੰਜਾਬ ਦੀ ਸਮਾਪਤੀ ਮੌਕੇ ਪੁੱਜੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ
- - ਭਗਵੰਤ ਮਾਨ ਸਰਕਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ-ਅਮਨ ਅਰੋੜਾ
- - ਵਿਧਾਇਕ ਅਜੀਤਪਾਲ ਕੋਹਲੀ ਤੇ ਦੇਵ ਮਾਨ, ਆਈ.ਜੀ. ਛੀਨਾ ਤੇ ਹੋਰ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਿਰਕਤ
- - ਗਾਇਕ ਮਾਸਟਰ ਸਲੀਮ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਕੀਤਾ ਮੰਨੋਰੰਜਨ
ਪਟਿਆਲਾ, 5 ਮਾਰਚ

ਚੰਡੀਗੜ੍ਹ, 5 ਮਾਰਚ : ਚੰਡੀਗੜ੍ਹ ਨੂੰ ਪੰਜਾਬ ਕੇਡਰ ਵਿੱਚੋਂ ਨਵਾਂ ਐਸਐਸਪੀ ਮਿਲ ਗਿਆ ਹੈ। 2013 ਬੈਚ ਦੀ IPS ਅਧਿਕਾਰੀ ਕੰਵਰਦੀਪ ਕੌਰ ਨੂੰ ਚੰਡੀਗੜ੍ਹ ਦਾ ਐਸਐਸਪੀ ਲਗਾਇਆ ਗਿਆ ਹੈ। ਕੰਵਰਦੀਪ ਕੌਰ ਫਿਲਹਾਲ ਫਿਰੋਜ਼ਪੁਰ ਵਿੱਚ ਐਸਐਸਪੀ ਵਜੋਂ ਤੈਨਾਤ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਤਾਂ ਉਸ

ਮਾਨਸਾ, 5 ਮਾਰਚ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਗਾਇਕ ਗੁਰਦਾਸ ਮਾਨ ਪਹੁੰਚੇ, ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਲੰਬੀ ਗੱਲਬਾਤ ਕੀਤੀ, ਉੱਥੇ ਹੀ ਪਰਿਵਾਰ ਨਾਲ ਵੀ ਸਮਾਂ ਬਿਤਾਇਆ।ਪਿੰਡ ਮੂਸੇਵਾਲਾ ਦੀ ਹਵੇਲੀ 'ਚ ਪਹੁੰਚੇ ਗੁਰਦਾਸ ਮਾਨ ਸਿੱਧੂ ਮੂਸੇਵਾਲਾ ਦੀ ਤਸਵੀਰ ਦੇਖ ਕੇ ਭਾਵੁਕ ਹੋ ਗਏ। ਪਹਿਲਾਂ ਉਸ ਨੇ ਤਸਵੀਰ ਅੱਗੇ