ਕਲਾਨੌਰ, 5 ਮਾਰਚ : ਮੌਤ ਤੋਂ ਬਾਅਦ ਪੰਜਾਬ ਦੇ ਲਗਭਗ ਹਰ ਇਲਾਕੇ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਮੂਸੇਵਾਲਾ ਦੀ ਯਾਦ ਵਿਚ ਕੈਂਡਲ ਮਾਰਚ ਕੱਢਦੇ, ਲੰਗਰ ਲਗਾਉਂਦੇ ਅਤੇ ਟੈਂਟੂ ਬਣਾਉਂਦੇ ਨਜ਼ਰ ਆਏ ਪਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਪਿੰਡ ਜੋਗੋਵਾਲ ਬੇਦੀਆਂ ਦੇ ਫੌਜੀ ਭਰਾਵਾਂ ਨੇ ਮੁਸੇ ਵਾਲਾ ਦੀ ਯਾਦ ਵਿਚ ਕਰੋੜਾਂ ਦੀ ਲਾਗਤ ਵਾਲੀ ਹਵੇਲੀ ਤਿਆਰ
news
Articles by this Author

- ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੇਂਦਰੀ ਸਹਾਇਤਾ ਮੰਗੀ
ਪਟਿਆਲ਼ਾ, 5 ਮਾਰਚ : ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅੱਜ ਪਟਿਆਲਾ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨਾਲ ਪੰਜਾਬ ਦੇ ਸਿਹਤ ਖੇਤਰ ਨਾਲ ਸਬੰਧਤ ਮਾਮਲਿਆਂ 'ਤੇ ਵੀ

ਚੰਡੀਗੜ੍ਹ, 5 ਮਾਰਚ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ ਹੋਣ। ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ

ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584

ਮੋਹਾਲੀ, 05 ਮਾਰਚ : ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਮੌਕੇ ਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਜੀ ਵੱਲੋਂ ਭਾਜਪਾ ਦੇ ਜਿਲਾ ਪ੍ਰਧਾਨ ਸ਼ੰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਹੇਠ ਰਤਨ ਪ੍ਰੋਫੈਸਨਲ ਕਾਲਜ ਸੋਹਾਣਾ ਵਿਖੇ “ਹੋਲੀ ਪਰਿਵਾਰ ਮਿਲਣ “ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੇਂਦਰੀ ਮੰਤਰੀ ਸੋਮ

- ਸੀਬੀਆਈ ਨੇ 95% ਤੋਂ ਵੱਧ ਕੇਸ ਸਿਰਫ ਵਿਰੋਧੀ ਪਾਰਟੀਆਂ ਦੇ ਨੇਤਾਵਾਂ 'ਤੇ ਹੀ ਦਰਜ ਕੀਤੇ : ਚੱਢਾ
ਚੰਡੀਗੜ੍ਹ, 5 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਜਿਸ ਵੀ ਵਿਰੋਧੀ ਪਾਰਟੀ ਨੂੰ ਮਜ਼ਬੂਤ

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਪੁਲਿਸ ਨੇ ਸੱਤ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਵੀਡੀਓ ਲੀਕ

- ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼

ਗੜ੍ਹਸ਼ੰਕਰ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ ਨੇ ਅੱਜ ਬਲਾਕ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ

- ਬੀਕੇਯੂ ਏਕਤਾ ਡਕੌਂਦਾ, ਜ਼ਿਲ੍ਹਾ ਮਾਨਸਾ ਦਾ ਜਨਰਲ ਇਜਲਾਸ ਸੰਪੰਨ
ਮਾਨਸਾ, 5 ਮਾਰਚ : ਭਾਰਤੀ ਕਿਸਾਨ ਯੂਨੀਅਨ ਏਕਤਾ, ਡਕੌਂਦਾ ਜਿਲ੍ਹਾ ਮਾਨਸਾ ਵੱਲੋਂ ਅੱਜ ਗੁਰਦੁਆਰਾ ਭਾਈ ਬਹਿਲੋ ਸਾਹਿਬ, ਪਿੰਡ ਫਫੜੇ ਵਿਖੇ ਜਨਰਲ ਕੌਂਸਲ ਦਾ ਇਜਲਾਸ ਮਹਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਵਿੱਚ ਜਿਲ੍ਹਾ ਭਰ ਤੋ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ। ਜਨਰਲ