- 26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ
ਨਵਾਂ ਸ਼ਹਿਰ, 05 ਮਾਰਚ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ। ਸੰਸਦ ਮੈਂਬਰ