news
Articles by this Author
ਬਿਲਾਸਪੁਰ : ਹਿਮਾਂਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਸਥਿਤ ਆਲ ਇੰਡੀਆ ਇੰਸਟੀਚਿਉਠ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ। ਇਸ ਮੌਕੇ ਜੇਪੀ ਨੱਡਾ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨੇ ਅਕਤੂਬਰ 2017 ਵਿੱਚ ਇਸ ਦਾ ਨੀਂਹ ਪੱਥਰ ਰੱਖਿਆ ਸੀ।
ਮੁੰਬਈ : ਰਣਬੀਰ ਕਪੂਰ ਤੇ ਆਲੀਆ ਭੱਟ ਦੇ ਘਰ ਜਲਦ ਹੀ ਇੱਕ ਛੋਟਾ ਜਿਹਾ ਮਹਿਮਾਨ ਆਉਣ ਵਾਲਾ ਹੈ। ਇਨ੍ਹੀਂ ਦਿਨੀਂ ਦੋਵੇਂ ਆਪਣੇ-ਆਪਣੇ ਬੱਚੇ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਆਲੀਆ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਪੀਰੀਅਡ ਦਾ ਆਨੰਦ ਲੈ ਰਹੀ ਹੈ। ਇਸ ਦੇ ਨਾਲ ਹੀ ਅੱਜ ਆਲੀਆ ਦੇ ਬੇਬੀ ਸ਼ਾਵਰ ਦੀ ਰਸਮ ਵੀ ਹੋਣ ਜਾ ਰਹੀ ਹੈ। ਇਸ ਖਾਸ ਮੌਕੇ 'ਤੇ ਰਣਬੀਰ ਦੀ ਮਾਂ
ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪਹਿਲ ਦੇ ਅਧਾਰ ਉਤੇ ਕਦਮ ਚੁੱਕੇ ਜਾ ਰਹੇ ਹਨ, ਪੰਜਾਬ ਦੇ ਕਿਸੇ ਵੀ ਨਾਗਰਿਕ ਸਿਹਤ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਨੇੜੇ ਪਿੰਡ ਖਨਾਲ ਖੁਰਦ ਵਿਖੇ ਇੱਕ
ਅੰਮ੍ਰਿਤਸਰ : ਪਾਕਿਸਤਾਨ ਸਥਿਤ ਸ੍ਰੀ ਪੰਜਾ ਸਾਹਿਬ ਗੁਰਦੁਆਰਾ ਦਾ ਸ਼ਤਾਬਦੀ ਸਮਾਗਮ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪੱਧਰ 'ਤੇ ਤਿਆਰੀਆਂ 'ਚ ਜੁਟ ਗਈ ਹੈ। ਇਸੇ ਲੜੀ 'ਚ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਦੇ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਮੰਡਲ ਅਟਾਰੀ ਬਾਰਡਰ
ਮੁੰਬਈ : ਰਾਸ਼ਟਰੀ ਸਵੈ ਸੇਵਕ ਸੰਘ ਦੇ ਸਰਸੰਘਚਾਲਕ ਮੋਹਨ ਭਾਗਵਤ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ’ਚ ਅਬਾਦੀ ਅਸੰਤੁਲਨ ਉਸ ਦੇਸ਼ ਦੀ ਵੰਡ ਦਾ ਕਾਰਨ ਬਣ ਸਕਦਾ ਹੈ। ਉਨ੍ਹਾਂ ਲਗਾਤਾਰ ਦੂਜੇ ਸਾਲ ਸੰਘ ਦੀ ‘ਵਿਜੇ ਦਸ਼ਮੀ ਰੈਲੀ’ ’ਚ ਅਬਾਦੀ ਅਸੰਤੁਲਨ ਦੇ ਖ਼ਤਰਿਆਂ ਬਾਰੇ ਚੌਕਸ ਕੀਤਾ ਹੈ। ਮੋਹਨ ਭਾਗਤਵ ਨੇ ਨਾਗਪੁਰ ਸਥਿਤ ਆਰਐੱਸਐੱਸ ਦੇ ਹੈੱਡਕੁਆਰਟਰ ’ਚ ਸੰਘ ਦੀ ਰਵਾਇਤੀ ਦੁਸਹਿਰਾ ਰੈਲੀ
ਬਿਹਾਰ : ਬਿਹਾਰ ਵਿਚ ਦੁਰਗਾ ਪੂਜਾ ਮੇਲੇ ਵਿਚ ਜਲੇਬੀਆਂ ਤੇ ਸਮੋਸੇ ਖਾਣ ਨਾਲ ਕਈ ਪਿੰਡਾਂ ਦੇ ਲੋਕ ਬਿਮਾਰ ਹੋ ਗਏ। ਇਹ ਸਾਰੇ ਲੋਕ ਮੰਗਲਵਾਰ ਸ਼ਾਮ ਨੂੰ ਮੇਲੇ ਵਿਚ ਗਏ ਸਨ। ਰਾਤ ਅੱਠ ਵਜੇ ਤੋਂ ਹੀ ਮਰੀਜ਼ ਸਦਰ ਹਸਪਤਾਲ ਪੁੱਜਣੇ ਸ਼ੁਰੂ ਹੋ ਗਏ। ਇਸ ਮਾਮਲੇ ’ਚ ਹੁਣ ਤਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਸਾਰੇ ਲੋਕ ਅਰਵਲ ਜ਼ਿਲ੍ਹੇ ਦੇ ਓਲਦਾਜ਼ ਬਾਜ਼ਾਰ ਅਤੇ ਰੋਹਾਈ ਪਿੰਡ ’ਚ ਮੇਲਾ
ਭੋਪਾਲ, ਚੱਲਦੀ ਟਰੇਨ 'ਚ ਇਕ ਯਾਤਰੀ ਵੱਲੋਂ ਲਟਕਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 12652 ਹਜ਼ਰਤ ਨਿਜ਼ਾਮੂਦੀਨ-ਮਦੁਰਾਈ ਸੁਪਰਫਾਸਟ ਐਕਸਪ੍ਰੈੱਸ 'ਚ ਵਾਪਰੀ, ਜਿਸ 'ਚ ਸਫਰ ਕਰ ਰਹੇ ਇਕ ਯਾਤਰੀ ਨੇ ਕੋਚ ਦੇ ਪੱਖੇ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ। ਰੇਲਵੇ ਪੁਲਿਸ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਬੀਬਗੰਜ ਜੀਆਰਪੀ ਸਟੇਸ਼ਨ ਇੰਚਾਰਜ
ਦਿੱਲੀ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵਿੱਤੀ ਮਾਮਲਿਆਂ ਬਾਰੇ ਸੰਸਦ ਦੀ ਸਥਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਬਹੁਤ ਅਹਿਮ ਹੈ ਅਤੇ ਇਸ ਵਿੱਚ ਰਾਘਵ ਚੱਢਾ ਦਾ ਸ਼ਾਮਲ ਹੋਣਾ ਵੀ ਪੰਜਾਬ ਲਈ ਅਹਿਮ ਹੈ। 33 ਸਾਲਾ ਰਾਘਵ ਚੱਢਾ ਸਭ ਤੋਂ ਘੱਟ ਉਮਰ ਦੇ ਰਾਜ ਸਭਾ ਮੈਂਬਰ ਹਨ। ਉਹ ਵਿੱਤੀ ਮਾਮਲਿਆਂ ਵਿੱਚ ਚੰਗੀ ਤਰ੍ਹਾਂ
ਨਵੀਂ ਦਿੱਲੀ : ਮਿਆਂਮਾਰ 'ਚ ਨੌਕਰੀ ਦੇ ਫਰਜ਼ੀ ਰੈਕੇਟ 'ਚ ਫਸੇ ਕਰੀਬ 45 ਭਾਰਤੀਆਂ ਨੂੰ ਬਚਾਇਆ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਦਿੱਤੀ। ਅਰਿੰਦਮ ਨੇ ਟਵਿੱਟਰ 'ਤੇ ਮਿਆਂਮਾਰ ਅਤੇ ਥਾਈਲੈਂਡ 'ਚ ਭਾਰਤੀ ਦੂਤਘਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ 32 ਭਾਰਤੀਆਂ ਨੂੰ ਬਚਾਉਣ ਤੋਂ ਬਾਅਦ ਅੱਜ 13 ਹੋਰ ਭਾਰਤੀ ਨਾਗਰਿਕਾਂ ਨੂੰ