ਲੁਧਿਆਣਾ, 04 ਮਾਰਚ : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜ਼ਿਲ੍ਹੇ ਦੇ ਪਿੰਡ ਧਮੋਟ ਕਲਾਂ ਦੀ 9 ਸਾਲਾ ਬੱਚੀ ਅਭਿਜੋਤ ਕੌਰ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਸਪੁਰਦ ਕੀਤੀ ਗਈ। ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ ਵਲੋਂ ਡਾ. ਕੰਵਲਦੀਪ ਸਿੰਘ ਲਾਇਲ ਦਾ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਲਾਇਲ ਪਹਿਲਾਂ ਵੀ ਅਜਿਹੀਆਂ ਦੋ ਮਸ਼ੀਨਾਂ ਦਾਨ
news
Articles by this Author

- ਤਿੰਨ ਮੁਲਜ਼ਮਾਂ ਤੇ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼
- ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ
ਲੁਧਿਆਣਾ, 4 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ

ਰੋਪੜ, 04 ਮਾਰਚ : ਰੋਪੜ ਵਿਖੇ ਕੇਂਦਰੀ ਯੁਵਾ ਖੇਡ, ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 2 ਦਿਨ ਲਈ ਪੁਲਿਸ ਮੰਗਣ ਵਾਲਿਆਂ ਨੇ ਦੇਖੋ ਪੰਜਾਬ ਵਿਚ ਇਕ ਸਾਲ ਵਿਚ ਕੀ ਹਾਲ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ਵਿਚ ਪੂਰੀ

- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲਾਂਬੜਾ ‘ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਕੀਤਾ ਆਮ ਆਦਮੀ ਪਾਰਟੀ ’ਚ ਸ਼ਾਮਿਲ
- ਸਰਕਾਰ ਦੀ ਨੀਅਤ ਸਾਫ਼, ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ
- ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹਾਲ ਰੱਖਿਆ ਜਾਵੇਗਾ ਬਰਕਰਾਰ
ਲਾਂਬੜਾ, 4 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ

ਚੰਡੀਗੜ੍ਹ, 04 ਮਾਰਚ : ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ *"ਪੰਜਾਬੀ ਮਾਂ ਬੋਲੀ ਮੇਲਾ"* ਸ਼ਨੀਵਾਰ ਨੂੰ ਦੇਵ ਸਮਾਜ ਕਾਲਜ, ਸੈਕਟਰ-45, ਚੰਡੀਗੜ੍ਹ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਮੇਲੇ ਵਿੱਚ ਭਾਗ ਲੈਣ ਵਾਲੇ ਕਲਾਕਾਰਾਂ ਵਿੱਚੋਂ ਪ੍ਰਮੁੱਖ ਸੁਰਿੰਦਰ ਸ਼ਿੰਦਾ, ਜਸਬੀਰ ਜੱਸੀ, ਬਾਲ ਮੁਕੰਦ ਸ਼ਰਮਾ, ਪੰਮੀ ਬਾਈ, ਮਲਕੀਤ ਰੌਣੀ, ਬੌਬੀ ਬਾਜਵਾ

ਲੁਧਿਆਣਾ, 23 ਮਾਰਚ: ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦਾ ਦੌਰਾ ਕਰਨ ਤੋਂ ਬਾਅਦ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਕੇ.ਐਲ. ਸਚਦੇਵਾ, ਪ੍ਰੋਜੈਕਟ ਡਾਇਰੈਕਟਰ, ਐਨ.ਐਚ.ਏ.ਆਈ. ਦੇ ਨਾਲ ਕਿਹਾ ਕਿ ਉਨ੍ਹਾਂ ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਪ੍ਰੋਜੈਕਟ ਜੂਨ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ। ਅਰੋੜਾ

ਲੁਧਿਆਣਾ, 04 ਮਾਰਚ : ਲੁਧਿਆਣਾ ਵਿਚ ਇਕ ਵਿਆਹ ਸਮਾਗਮ ਵਿਚ ਹੰਗਾਮਾ ਹੋ ਗਿਆ ਤੇ ਜੰਮ ਕੇ ਕੁਰਸੀਆਂ ਚੱਲੀਆਂ ਜਿਸਦੇ ਨਤੀਜੇ ਵਜੋਂ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਤੇ ਰਿਸ਼ਤੇਦਾਰਾਂ ਨੇ ਭੱਜ ਕੇ ਜਾਨ ਬਚਾਈ। ਟਿੱਬਾ ਰੋਡ ਸਥਿਤ ਮੇਜਰ ਧਰਮਸ਼ਾਲਾ ਵਿਚ ਇਕ ਵਿਆਹ ਪ੍ਰੋਗਰਾਮ ਵਿਚ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂਹਨ। ਇਸ ਵਿਚ ਰਿਸ਼ਤੇਦਾਰ ਇਧਰ ਉਧਰ

ਬਠਿੰਡਾ, 04 ਮਾਰਚ : ਬਠਿੰਡਾ ਦੇ ਨਾਮਦੇਵ ਰੋਡ ਤੇ ਉਸ ਵਕਤ ਸਨਸਨੀ ਫੈਲ ਗਈ ਜਦੋਂ ਦੋ ਲੁਟੇਰੇ ਵੰਦਨਾ ਬੈਂਕ ਦੇ ਵਿੱਚ ਡੇਢ ਲੱਖ ਨੋਟਾਂ ਦਾ ਭਰਿਆ ਬੈਗ ਲੈ ਕੇ ਫਰਰ ਹੋ ਗਏ। ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਅੱਜ ਡੇਢ ਲੱਖ ਦੇ ਕਰੀਬ ਕਿਸਤਾਂ ਤੇ ਪੈਸੇ ਆਏ ਹੋਏ ਸਨ। ਇੱਕ ਨੌਜਵਾਨ ਲੁਟੇਰਾ ਮੂੰਹ ਤੇ ਰੁਮਾਲ ਬੰਨ੍ਹ ਕੇ ਬੈਂਕ ਦੇ ਅੰਦਰ ਦਾਖਲ ਹੋਇਆ ਅਤੇ ਸ਼ਰੇਆਮ ਕਾਊਂਟਰ ਦੇ

ਲੁਧਿਆਣਾ, 4 ਮਾਰਚ (ਰਘਵੀਰ ਸਿੰਘ ਜੱਗਾ) : ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿੱਚ ਵੱਸਦੀ ਪੰਜਾਬੀ ਕਵਿੱਤਰੀ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦੇ ਰੁਬਾਈ ਸੰਗ੍ਰਹਿ ਇਕ ਬੂੰਦ ਸਵਾਂਤੀ ਨੂੰ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਸੈਮੀਨਾਰ ਹਾਲ ਵਿੱਚ ਪਰਵਾਸੀ ਲੇਖਕ ਮਿਲਣੀ ਉਪਰੰਤ ਬੀਤੀ ਸ਼ਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ

ਚੰਡੀਗੜ੍ਹ, 4 ਮਾਰਚ : ਜਾਂਚ ਏਜੰਸੀ NIA ਨੇ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ। ਉਹ ਇੱਕ ਸ਼ੋਅ ਕਰਨ ਲਈ ਦੁਬਈ ਜਾ ਰਿਹਾ ਸੀ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ। ਘਰ ਵਾਪਸ ਜਾਣ ਤੋਂ ਬਾਅਦ ਮਨਕੀਰਤ ਔਲਖ ਨੇ ਵੀ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਆਪਣਾ