ਬਠਿੰਡਾ, 04 ਮਾਰਚ : ਪੰਜਾਬ ਵਿਚ ਲਗਾਤਾਰ ਕਾਂਗਰਸ ਵੱਲੋਂ ਆਪਣੀਆਂ ਸਰਗਰਮੀਆਂ 2024 ਦੀਆਂ ਚੋਣਾਂ ਨੂੰ ਲੈ ਕੇ ਤੇਜ਼ ਕੀਤੀਆਂ ਹੋਈਆਂ ਹਨ ਬਠਿੰਡਾ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀਆਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿਚ ਅੱਜ ਕਾਂਗਰਸ ਭਵਨ ਤੋਂ ਹੱਥ ਨਾਲ਼ ਹੱਥ ਜੋੜੇ ਯਾਤਰਾ ਕੱਢੀ ਗਈ ਇਸ
news
Articles by this Author

ਚੰਡੀਗੜ੍ਹ, 04 ਮਾਰਚ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਵੱਲੋਂ ਸੀਨੀਅਰ ਅਕਾਲੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਵਾਪਰੇ ਕੋਟਕਪੁਰਾ ਗੋਲੀ ਕਾਂਡ ਦੇ ਸੰਬੰਧ ਵਿੱਚ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਗਗਨਦੀਪ ਸਿੰਘ ਬਰਾੜ ਆਈ.ਏ.ਐਸ. ਅਤੇ 2 IPS

- ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਜੀਤ ਕੁਮਾਰ ਨੂੰ ਆਪ ਦਿੱਤਾ ਨਿਯੁਕਤੀ ਪੱਤਰ
- ਖਿਡਾਰੀਆਂ ਦੀ ਅਸਲ ਥਾਂ ਖੇਡ ਦੇ ਮੈਦਾਨਾਂ ‘ਚ ਹੈ: ਮੁੱਖ ਮੰਤਰੀ
- ਖੇਡ ਵਿਭਾਗ ‘ਚ ਸਰਕਾਰੀ ਨੌਕਰੀ ਮਿਲਣ ‘ਤੇ ਪਰਮਜੀਤ ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
- ਕੁਝ ਦਿਨ ਪਹਿਲਾਂ ਪਰਮਜੀਤ ਦਾ ਮੰਡੀ ‘ਚ ਪੱਲੇਦਾਰੀ ਕਰਦੇ ਵੀਡੀਓ ਹੋਇਆ ਸੀ ਵਾਇਰਲ
ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ

ਰੂਪਨਗਰ 04 ਮਾਰਚ : ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਪੰਜਾਬ ਵਿੱਚ ਆਈਆਈਟੀ ਰੋਪੜ ਤੋਂ ਯੁਵਾ ਉਤਸਵ-ਇੰਡੀਆ 2047 ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ਼੍ਰੀ ਅਨੁਰਾਗ ਠਾਕੁਰ ਨੇ ਯੁਵਾ ਉਤਸਵ ਦਾ ਡੈਸ਼ਬੋਰਡ ਵੀ ਲਾਂਚ ਕੀਤਾ। ਯੁਵਾ ਉਤਸਵ ਦਾ ਆਯੋਜਨ ਪ੍ਰਤਾਪਗੜ੍ਹ (ਯੂਪੀ), ਹਰਿਦੁਆਰ (ਉਤਰਾਖੰਡ), ਧਾਰ ਅਤੇ

- ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ ਕਿਸੇ ਦੀ ਹਿੰਮਤ ਨਹੀਂ : ਮੁੱਖ ਮੰਤਰੀ
- ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ
- ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ 'ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ 'ਤੇ ਫੁੱਟ ਪਾਊ ਸਿਆਸਤ

- 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ
- ਗੁਰਦੁਆਰਾ ਗੁਰੂ ਡਾਂਗਮਾਰ ਤੇ ਹੋਰ ਸਿੱਖ ਮਸਲਿਆਂ ’ਚ ਸਰਕਾਰੀ ਦਖ਼ਲਅੰਦਾਜ਼ੀ ਦੀ ਕੀਤੀ ਨਿਖੇਧੀ
- ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਵੱਲੋਂ ਕਈ ਫੈਸਲਿਆਂ ’ਤੇ ਮੋਹਰ
ਅੰਮ੍ਰਿਤਸਰ, 4 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ

- ਸਿੱਖਿਆ ਤੇ ਸਿਹਤ ਮਾਨ ਸਰਕਾਰ ਦੀ ਪਹਿਲੀ ਤਰਜੀਹ : ਕੈਬਨਿਟ ਮੰਤਰੀ
- ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਜੀਵਨ ਜੋਤੀ ਸਪੈਸ਼ਲ ਸਕੂਲ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ
ਨਾਭਾ, 4 ਮਾਰਚ 2023 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਵਿਸ਼ੇਸ਼ ਲੋੜਾਂ ਵਾਲਿਆਂ ਬੱਚਿਆਂ ਨੂੰ ਸਮਾਜ ਦੀ

ਲੁਧਿਆਣਾ, 04 ਮਾਰਚ : ਬਾਪੂ ਸੂਰਤ ਸਿੰਘ ਨੂੰ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਆਪਣੇ ਘਰ ਪਹੁੰਚੇ। ਹਸਪਤਾਲ ਵਿੱਚੋਂ ਛੁੱਟੀ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਦੇ ਆਗੂ ਡੀਐਮਸੀ ਲੁਧਿਆਣਾ ਪਹੁੰਚੇ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਬਾਪੂ ਸੂਰਤ

ਮੋਹਾਲੀ, 04 ਮਾਰਚ : ਬੀਤੇ ਦਿਨੀਂ ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੂਥ ਗੇਮਜ਼ ਤਹਿਤ ਕਰਵਾਈਆਂ ਗਈਆਂ ਖੇਡਾਂ ਦੌਰਾਨ ਪੰਜਾਬ ਦੀ ਗੱਤਕਾ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਗੋਲਡ ਅਤੇ 2 ਬਰੌਂਜ਼ ਮੈਡਲ ਪੰਜਾਬ ਦੀ ਝੋਲੀ ਪਾਏ ਗਏ। ਇਨ੍ਹਾਂ ਹੋਣਹਾਰ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਹਿਬਾਨਾਂ ਦਾ ਅੱਜ ਮੋਹਾਲੀ ਵਿਖੇ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ। ਮੋਹਾਲੀ

- ਖੇਤੀ ਉਪਜ ਦਾ ਮੁੱਲ ਵਧਾਉਣਾ ਸਮੇਂ ਦੀ ਤਰਜੀਹੀ ਮੰਗ : ਫੂਡ ਪ੍ਰੋਸੈਸਿੰਗ ਮੰਤਰੀ
- ਭਵਿੱਖ ਵਿੱਚ ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ : ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 04 ਮਾਰਚ : ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇ.ਸੀ.ਸੀ.ਆਈ.) ਵੱਲੋਂ ਅੱਜ ਚੰਡੀਗੜ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ