news

Jagga Chopra

Articles by this Author

ਪੰਜਾਬ 'ਚ ਕਾਨੂੰਨ ਵਿਵਸਥਾ ਸਿਰਫ਼ ਟਵੀਟ ਕਰਨ ਨਾਲ ਬਹਾਲ ਨਹੀਂ ਹੋਵੇਗੀ, ਕਾਰਵਾਈ ਕਰਨੀ ਪਵੇਗੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 04 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਟਵੀਟ ‘ਤੇ ਜਿਸ ‘ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ‘ਮੈਨੂੰ ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ ...ਵਿਰੋਧੀਆਂ ਦਾ ਪੰਜਾਬ ਨੂੰ ਫਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ

ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 

ਚੰਡੀਗੜ੍ਹ, 4 ਮਾਰਚ : ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਕਰਤਾਰਪੁਰ ਵਿਖੇ 15 ਪਿੰਡਾਂ ਦੀਆਂ ਪੰਚਾਇਤਾਂ, ਪੰਚਾਂ ਅਤੇ ਸੈਂਕੜੇ ਲੋਕ 'ਆਪ' ਚ ਸ਼ਾਮਲ
  • ਹਲਕਾ ਵਿਧਾਇਕ ਬਲਕਾਰ ਸਿੰਘ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਪਿੰਡ ਵਾਸੀਆਂ ਨੇ ਅਕਾਲੀ ਦਲ ਅਤੇ ਕਾਂਗਰਸ ਛੱਡ 'ਆਪ' ਦਾ ਪੱਲਾ ਫੜਿਆ
  • ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਿਲਿਆ ਜ਼ਬਰਦਸਤ ਹੁਲਾਰਾ
  • ਹਰਚੰਦ ਬਰਸਟ ਨੇ ਸਾਰੀਆਂ ਪੰਚਾਇਤਾਂ ਨੂੰ ਸੂਬਾ ਸਰਕਾਰ ਦੇ ਕਦਮ ਨਾਲ ਕਦਮ ਮਿਲਾ ਕੇ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਨ ਦਾ ਦਿੱਤਾ ਸੱਦਾ 

ਕਰਤ

ਸਾਬਕਾ ਮੰਤਰੀ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ

ਮੁਹਾਲੀ , 4 ਮਾਰਚ : ਮੁਹਾਲੀ ਦੀ ਅਦਾਲਤ ਵਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਇਸ ਅਰਜ਼ੀ ਨੂੰ ਰੱਦ ਕੀਤਾ ਗਿਆ। 

ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਕੈਬਨਿਟ ਮੰਤਰੀ ਜਿੰਪਾ ਨੇ ਕੀਤੀ ਲੋਕਾਂ ਨੂੰ ਸਮਰਪਿਤ
  • 3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ’ਚ ਮੁਹੱਈਆ ਕਰਵਾਈਆਂ ਗਈਆਂ ਹਨ ਅਤਿ-ਆਧੁਨਿਕ ਸੁਵਿਧਾਵਾਂ
  • ਡਿਜੀਟਲ ਰੀਡਿੰਗ ਰੂਪ, ਹਾਈਟੈੱਕ ਕੰਪਿਊਟਰ, ਟੈਬਸ, ਵਾਈ ਫਾਈ, ਕਿਡਜ਼ ਜ਼ੋਨ, ਸੀਨੀਅਰ ਸਿਟੀਜ਼ਨਸ ਜ਼ੋਨ, ਕਾਨਫਰੰਸ ਰੂਮ ਦੀ ਵਿਸ਼ੇਸ਼ ਸੁਵਿਧਾ

ਹੁਸ਼ਿਆਰਪੁਰ, 4 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ

ਕਮਰਸ਼ੀਆਲ ਖੱਡਾਂ ਵਿੱਚੋਂ ਵੀ ਮਿਲੇਗਾ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ : ਮੀਤ ਹੇਅਰ
  • ਜੁਲਾਈ ਮਹੀਨੇ ਤੱਕ 250 ਖੱਡਾਂ ਚਾਲੂ ਕਰਨਾ ਪੰਜਾਬ ਸਰਕਾਰ ਦਾ ਟੀਚਾ - ਖਣਨ ਮੰਤਰੀ
  • ਰੇਤੇ ਦੀ ਚੋਰ ਬਾਜ਼ਾਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸੂਬੇ ਨੂੰ 7 ਬਲਾਕਾਂ ਵਿੱਚੋਂ ਤੋੜ ਕੇ 100 ਬਲਾਕਾਂ ਵਿੱਚ ਵੰਡਿਆ
  • ਪਿੰਡ ਸੇਖਾ ਕਲਾਂ ਵਿਖੇ 13.50 ਕਰੋੜ ਰੁਪਏ ਦੀ ਲਾਗਤ ਨਾਲ ਸਿਵੀਆਂ ਰਜਬਾਹਾ ਪੱਕਾ ਕਰਨ ਦਾ ਨੀਂਹ ਪੱਥਰ  ਰੱਖਿਆ
  • ਬਾਘਾ ਰਜਬਾਹਾ ਦਾ ਕੰਮ ਅਗਲੇ ਸਾਲ ਚਾਲੂ
ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ ਬਹੁਤ ਭ੍ਰਿਸ਼ਟਾਚਾਰ ਕੀਤਾ, ਇਹਨਾਂ ਨੂੰ ਬਾਹਰ ਕੱਢੋ : ਭਗਵੰਤ ਮਾਨ
  • ਭ੍ਰਿਸ਼ਟਾਚਾਰ ਖਤਮ ਕਰਨ ਲਈ ਇੱਕ ਵਾਰ ਝਾੜੂ ਚਲਾਉਣਾ ਪਵੇਗਾ- ਭਗਵੰਤ ਮਾਨ
  • ਪੰਜਾਬ ਵਿੱਚ ਅਸੀਂ ਇੱਕ ਸਾਲ ਵਿੱਚ 27000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ 28000 ਕੱਚੇ ਕਰਮਚਾਰੀ ਪੱਕੇ ਕੀਤੇ-ਮਾਨ

ਕਰਨਾਟਕ, 4 ਮਾਰਚ : ਕਰਨਾਟਕ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ, ਕਾਂਗਰਸ ਅਤੇ ਜੇਡੀਐਸ ਨੇ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ 

ਮਾਨਸਾ: 3 ਮਾਰਚ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ 'ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ 'ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ

ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਗੀਤ ‘ਚੰਬਾ’ ਰਿਲੀਜ਼ 

ਚੰਡੀਗੜ੍ਹ, 03 ਮਾਰਚ : ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਆਪਣੇ ਮਨਮੋਹਕ ਟ੍ਰੇਲਰ ਅਤੇ ਇੱਕ ਬੇਮਿਸਾਲ ਤੇ ਪ੍ਰਭਾਵਸ਼ਾਲੀ ਐਲਬਮ ਨਾਲ ਦਰਸ਼ਕਾਂ ਨੂੰ ਲਗਾਤਰ ਆਕਰਸ਼ਿਤ ਕਰ ਰਹੀ ਹੈ। ਜਿੱਥੇ ‘ਤੋੜ ਨੀ ਕੋਈ’, ‘ਢੋਲਾ’, ‘ ਜ਼ਹਿਰੀ ਵੇ’ ਪਹਿਲਾਂ ਹੀ ਚਾਰਟ ‘ਤੇ ਚੋਟੀ ‘ਤੇ ਹਨ, ਉੱਥੇ ਹੀ ਇਕ ਹੋਰ ਰੂਹਾਨੀ ਗੀਤ ‘ਚੰਬਾ’ ਰਿਲੀਜ਼ ਕੀਤਾ ਗਿਆ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ