ਬਠਿੰਡਾ, 03 ਮਾਰਚ : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਬੀਜੇਪੀ ਪੰਜਾਬੀਆਂ ਨੂੰ ਦੱਸੇ ਕਿ ਉਹ ਬਲਵੰਤ ਸਿੰਘ ਰਾਜੋਆਣਾ ਸਣੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਪਣੀ ਵਚਨਬੱਧਤਾ ਤੋਂ ਪਿੱਛੇ ਕਿਉਂ ਹਟ ਗਈ ਹੈ। ਹਰਸਿਮਰਤ ਕੌਰ ਅੱਜ ਸ਼ੁੱਕਰਵਾਰ ਨੂੰ
news
Articles by this Author

ਲੁਧਿਆਣਾ, 03 ਮਾਰਚ : ਡਾਕ ਵਿਭਾਗ, ਲੁਧਿਆਣਾ ਸਿਟੀ ਡਵੀਜ਼ਨ, ਲੁਧਿਆਣਾ ਦੇ ਸੁਪਰਡੰਟ ਵਿਕਾਸ ਸ਼ਰਮਾ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਸੁਪਰਡੰਟ ਸ਼ਰਮਾਂ ਨੇ ਅੱਗੇ ਕਿਹਾ ਕਿ 'ਮੈਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੰਡੀਆ ਪੋਸਟ ਦੁਨੀਆ ਦਾ

ਲੁਧਿਆਣਾ, 03 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਖਪਤਕਾਰਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਘਰੇਲੂ ਬਗੀਚੀ ਲਈ ਗਰਮ ਰੁੱਤ ਦੇ ਸਬਜੀ ਬੀਜਾਂ ਦੀਆਂ ਮਿੰਨੀ ਕਿੱਟਾਂ ਨੂੰ ਵੱਖ-ਵੱਖ ਵਿਭਾਗਾਂ ਅਤੇ ਕਿਸਾਨਾਂ ਵਿੱਚ ਪਹੁੰਚਾਉਣ ਤੋਂ ਪਹਿਲਾਂ

ਲੁਧਿਆਣਾ, 03 ਮਾਰਚ : ਆਮ ਲੋਕਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ 'ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ' ਮਨਾਇਆ ਗਿਆ ਜਿਸਦੇ ਤਹਿਤ ਵੱਖ-ਵੱਖ ਸਿਹਤ ਕਂੇਦਰਾਂ ਵਿੱਚ ਸੈਮੀਨਾਰ ਅਤੇ ਚੈਕਅਪ ਕੈਪ ਵੀ ਆਯੋਜਿਤ ਕੀਤੇ ਗਏ। ਇਸ ਸਬੰਧੀ ਲੋੜਵੰਦ ਵਿਅਕਤੀਆਂ ਨੂੰ ਡਾਕਟਰੀ

ਲੁਧਿਆਣਾ, 03 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ 'ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ

ਚੰਡੀਗੜ੍ਹ, 3 ਮਾਰਚ : ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਦੇ ਵੱਖ-ਵੱਖ ਸਮਾਗਮਾਂ ਤੇ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900


ਫਰੀਦਾਬਾਦ, 03 ਮਾਰਚ : ਹਰਿਆਣਾ ਦੇ ਫਰੀਦਾਬਾਦ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਗੱਡੀ ਡੰਪਰ ਨਾਲ ਟਕਰਾ ਗਈ, ਜਿਸ ਕਾਰਨ ਗੱਡੌ ‘ਚ ਸਵਾਰ 6 ਨੌਜਵਾਨਾਂ ਦੀ ਮੌਤ ਹੋ ਗਈ, ਮ੍ਰਿਤਕ ਨੌਜਵਾਨ ਪਲਵਲ ਦੇ ਵਸਨੀਕ ਸਨ। ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ

ਟਾਂਡਾ, 03 ਮਾਰਚ : ਪੰਜਾਬ ਵਿੱਚ ਰੋਜ਼ਾਨਾ ਹੀ ਕਤਲ, ਕੁੱਟਮਾਰ, ਲੁੱਟਣ ਅਤੇ ਚੋਰੀ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੱਜ ਦੇਰ ਸ਼ਾਮ ਉਸ ਸਮੇਂ ਇੱਕ ਹਾਦਸਾ ਵਾਪਰ ਗਿਆ, ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਸਕੂਟੀ ਸਵਾਰ ਔਰਤ ਤੋਂ ਪਰਸ ਖੋਹ ਲਿਆ, ਜਿਸ ਕਾਰਨ ਸਕੂਟੀ ਅੱਗੇ ਜਾ ਰਹੇ

ਅੰਮ੍ਰਿਤਸਰ, 03 ਮਾਰਚ : ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਉਚੇਚੇ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ

ਟੋਰਾਂਟੋਂ, 03 ਮਾਰਚ (ਭੁਪਿੰਦਰ ਸਿੰਘ ਠੁੱਲੀਵਾਲ) : ਕੈਨੇਡਾ ‘ਚ ਇੱਕ ਪੰਜਾਬੀ ਬਜੁਰਗ ਜੋੜੇ ਨੂੰ 500,000 ਡਾਲਰ ਦੀ ਲਾਟਰੀ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਦੋਂ ਲਾਟਰੀ ਲੱਗਣ ਬਾਰੇ ਬਜੁਰਗ ਹਰਭਜਨ ਸਿੰਘ ਪੁਰਬਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ ਅਤੇ ਉਨ੍ਹਾਂ ਨੇ ਲਾਟਰੀ ਲੱਗਣ ਬਾਰੇ ਸਭ ਤੋਂ ਪਹਿਲਾਂ ਆਪਣੀ ਪਤਨੀ ਸਵਰਨ ਕੌਰ ਪੁਰਬਾ