ਟੋਰਾਂਟੋਂ, 03 ਮਾਰਚ (ਭੁਪਿੰਦਰ ਸਿੰਘ ਠੁੱਲੀਵਾਲ) : ਪੰਜਾਬੀ ਇੰਡਸਟਰੀ ਦੀ ਮਾਣਮੱਤੀ ਸਖ਼ਸੀਅਤ ਮੰਚ ਸੰਚਾਲਿਕਾ, ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਨੇ ਕੈਨੇਡਾ ਦੇ ਅਲਬਰਟਾ ‘ਚ ਕੈਨੇਡੀਅਨ ਵਕੀਲ ਦਾ ਲਾਇਸੰਸ ਹਾਸਲ ਕਰਕੇ ਪੰਜਾਬੀ ਇੰਡਸਟਰੀ ਦਾ ਮਾਣ ਵਧਾ ਦਿੱਤਾ ਹੈ।ਇੱਕ ਸਹੁੰ ਚੁੱਕ ਸਮਾਗਮ ਸਤਿੰਦਰ ਸੱਤੀ ਨੂੰ ਵਕੀਲ ਦੀ ਸਹੁੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ
news
Articles by this Author

ਅੰਬਾਲਾ, 03 ਮਾਰਚ : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 344 ਚੰਡੀਗੜ੍ਹ-ਯਮੁਨਾਨਗਰ 'ਤੇ ਸਥਿਤ ਪਿੰਡ ਕੱਕੜ ਮਾਜਰਾ ਨੇੜੇ ਵਾਪਰੇ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸ਼ੁੱਕਰਵਾਰ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਇੱਕ ਬੱਸ ਬਰੇਲੀ ਤੋਂ ਹਿਮਾਚਲ ਪ੍ਰਦੇਸ਼ ਦੇ ਬੱਦੀ ਜਾ ਰਹੀ ਸੀ, ਜਿਸ ਵਿੱਚ 70 ਲੋਕ ਸਵਾਰ

ਬੀਦਰ, 03 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਆਪਣੇ ਦਿੱਗਜਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ ਐੱਸ. ਯੇਦੀਯੁਰੱਪਾ ਦੇ ਜਨਮ ਦਿਨ 'ਤੇ ਜਿਸ ਤਰ੍ਹਾਂ ਵਧਾਈ ਦਿੱਤੀ, ਉਸ ਤੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿੱਖਣਾ ਚਾਹੀਦਾ ਹੈ ਕਿ ਆਪਣੇ

ਚੰਡੀਗੜ੍ਹ, 03 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪਹਿਲਾ ਦਿਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਹਾਲਾਂਕਿ ਕਾਂਗਰਸ ਵੱਲੋਂ ਹੰਗਾਮਾ ਕਰਨ 'ਤੇ ਕੁੱਝ ਦੇਰ ਰਾਜਪਾਲ ਨੂੰ ਆਪਣਾ ਭਾਸ਼ਣ ਰੋਕਣਾ ਪਿਆ,ਪਰ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ

ਚੰਡੀਗੜ੍ਹ, 03 ਮਾਰਚ : ਅੱਜ ਸ਼ੁਰੂ ਹੋਏ ਬੱਜਟ ਸ਼ੈਸ਼ਨ ਸਮੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਭਾਸ਼ਣ ਦੌਰਾਨ ‘ਮੇਰੀ ਸਰਕਾਰ’ ਕਹਿਣ ਤੇ ਹੋਏ ਹੰਗਾਮੇ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਵੱਖ ਵੱਖ ਵਿਧਾਇਕਾਂ ਨੇ ਕੀ ਕਿਹਾ ਆਓ ਜਾਣਦੇ ਹਾਂ :
ਸਾਨੂੰ ਆਪਣੀ ਆਈਡੈਂਟਿਟੀ ਬਣਾਉਣ ਲਈ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਉਣਾ ਅਤਿ ਜਰੂਰੀ ਹੈ : ਸੁਖਪਾਲ ਸਿੰਘ

ਚੰਡੀਗੜ੍ਹ, 03 ਮਾਰਚ : ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀ.ਪੀ.ਆਈ. (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਕੇ ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਕਰ ਦਿੱਤ ਹੈ। ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ

ਲੰਡਨ, 03 ਮਾਰਚ : ਰਾਹੁਲ ਗਾਂਧੀ ਇਨ੍ਹੀਂ ਦਿਨੀਂ ਬ੍ਰਿਟੇਨ ਦੇ ਦੌਰੇ 'ਤੇ ਹਨ। ਇਸ ਦੌਰਾਨ ਕਾਂਗਰਸੀ ਆਗੂ ਨੇ ਲੰਡਨ ਦੀ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਸ਼ਣ ਦਿੱਤਾ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਰਅਸਲ, ਰਾਹੁਲ ਨੇ ਯੂਨੀਵਰਸਿਟੀ ਵਿੱਚ ਆਪਣੇ ਭਾਸ਼ਣ ਵਿੱਚ ਭਾਰਤ ਵਿੱਚ ਲੋਕਤੰਤਰ ਦੀ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ

ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ

ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ

ਚੰਡੀਗੜ੍ਹ, 3 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਾਰਟੀ ਦੇ ਚੋਣ-ਕਾਰਜ ਦੀ ਨਿਗਰਾਨੀ ਕਰਨ ਅਤੇ ਪਾਰਟੀ ਦੇ ਹੋਰਨਾਂ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਲੋਕ ਸਭਾ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ ਵਿਧਾਨ ਸਭਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਭਾਜਪਾ ਦੇ ਸੂਬਾ