ਨਵੀਂ ਦਿੱਲੀ, 02 ਮਾਰਚ : ਉੱਤਰ ਪੂਰਬ ਦੇ 3 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਪੁਰਾ ਅਤੇ ਨਾਗਾਲੈਂਡ ਦੇ ਨਤੀਜੇ ਆ ਗਏ ਹਨ। ਦੋਵਾਂ ਰਾਜਾਂ ਵਿੱਚ ਭਾਜਪਾ ਨੂੰ ਮੁੜ ਬਹੁਮਤ ਮਿਲਿਆ ਹੈ। ਭਾਜਪਾ ਗਠਜੋੜ ਨੂੰ ਨਾਗਾਲੈਂਡ ਵਿੱਚ 37 ਅਤੇ ਤ੍ਰਿਪੁਰਾ ਵਿੱਚ 33 ਸੀਟਾਂ ਮਿਲੀਆਂ ਹਨ। ਮੇਘਾਲਿਆ ਵਿੱਚ ਮੁੱਖ ਮੰਤਰੀ ਕੋਨਰਾਡ ਸੰਗਮਾ ਦੀ ਐਨਪੀਪੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ
news
Articles by this Author

ਚੰਡੀਗੜ੍ਹ, 2 ਮਾਰਚ : ਦੇਸ਼ ਦੇ ਪੂਰਬੀ ਰਾਜਾਂ ਦੇ ਚੋਣ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਮਿਲ ਕੇ ਭਾਜਪਾ ਮੁਖ ਦਫਤਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਢੋਲ ਦੀ ਥਾਪ ‘ਤੇ ਨੱਚਦੇ ਹੋਏ ਲੱਡੂ ਵੰਡ


ਚੰਡੀਗੜ੍ਹ, 02 ਮਾਰਚ : ਕੁੱਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ‘ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮੱਰਥਕਾਂ ਵੱਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜੋ ਕੁੱਝ ਕੀਤਾ ਗਿਆ, ਉਸ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਵੱਲੋਂ ਫੈਸਲਾ ਲਿਆ ਜਾਵੇਗਾ

- ਜਨਤਕ ਵੰਡ ਪ੍ਰਣਾਲੀ ਅਧੀਨ ਅਨਾਜ ਦੀ ਵੰਡ ਅਤੇ ਖਰੀਦ ਦੌਰਾਨ ਆਵਾਜਾਈ ਲਾਗਤ ਨੂੰ ਘਟਾਉਣਾ ਅਧਿਐਨ ਦਾ ਮੁੱਖ ਉਦੇਸ਼
ਚੰਡੀਗੜ੍ਹ, 2 ਮਾਰਚ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਦੇ ਦੂਰਅੰਦੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਦਿਆਂ ਵਿਸ਼ਵ ਖੁਰਾਕ ਪ੍ਰੋਗਰਾਮ (ਡਬਲਯੂ.ਐੱਫ.ਪੀ.) ਦੀ ਟੀਮ ਵੱਲੋਂ ਪੰਜਾਬ ਸਰਕਾਰ ਨਾਲ ਕੀਤੇ ਗਏ ਪੰਜਾਬ

- ਕਿਹਾ, ਬਜਟ ਆਮ ਲੋਕਾਂ ਦੀਆਂ ਸਹੂਲਤਾਂ ਤੇ ਲੋੜਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇਗਾ ਪੇਸ਼
- ਪੰਜਾਬ ਸਰਕਾਰ ਦੀ ਬਸੇਰਾ ਸਕੀਮ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ 51 ਲਾਭਪਾਤਰੀਆਂ ਨੂੰ ਮਕਾਨ ਕੀਤੇ ਸਪੁਰਦ
- ਗੈਰਕਨੂੰਨੀ ਉਸਾਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ ਬਖਸਿਆ
- ਸੂਬੇ ਦਾ ਪਹਿਲਾ ਆਨਲਾਈਨ ਐਡਵਰਟਾਈਜ਼ਮੈਂਟ ਪੋਰਟਲ ਕੀਤਾ ਲਾਂਚ
- ਨਵੀਂ ਪਾਲਿਸੀ

- ਚੇਤਨ ਸਿੰਘ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦਾ ਪਹਿਲਾ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ
- ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ
- ਜੌੜਾਮਾਜਰਾ ਵਲੋਂ ਕਿਸਾਨਾਂ ਨੂੰ ਹਾਈਟੈਕ

ਚੰਡੀਗੜ੍ਹ, 02 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 'ਸਕੂਲ ਆਫ਼ ਐਮੀਨੈਂਸ' ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ

ਨਵੀਂ ਦਿੱਲੀ, 02 ਮਾਰਚ : ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਹਮਲਾ ਕੀਤਾ ਗਿਆ ਹੈ, ਕਾਂਗਰਸ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਦੋਸ਼ ਲਗਾਇਆ ਕਿ ਰਸੋਈ ਗੈਸ ਦੀਆਂ 50 ਰੁਪੈ ਵਧੀਆਂ ਕੀਮਤਾਂ ਆਮ ਆਦਮੀ ਦੀ ਲੁੱਟ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਟਵੀਟ ਕਰਦਿਆਂ ਲਿਖਿਆ ਕਿ ਰਿਆਇਤੀ ਦਰ ਤੇ ਰਸੋਈ

ਨਵੀਂ ਦਿੱਲੀ (ਜੇਐੱਨਐੱਨ) 02 ਮਾਰਚ : ਭਾਰਤ ਤੋਂ ਆਸਟ੍ਰੇਲੀਆ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਨੌਕਰੀ ਦੀ ਖਬਰ। ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਡਿਗਰੀਆਂ ਦੀ ਆਪਸੀ ਮਾਨਤਾ ਸਮੇਤ 12 ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਇੱਕ ਦੂਜੇ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੀ ਡਿਗਰੀ/ਸਰਟੀਫਿਕੇਟ ਨੂੰ ਮਾਨਤਾ ਦੇਣਗੇ। ਦੋਵਾਂ

ਟੋਰਾਟੋ ( ਕੈਨੇਡਾ) 02 ਮਾਰਚ : ਕੈਨੇਡਾ ਤੇ ਅਮਰੀਕਾ ਵਿੱਚ ਵਸਦੇ ਪਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਨ੍ਹਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਨ੍ਹਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਤੇ ਅਮਰੀਕਾ ਦੇ ਨਿਊਯਾਰਕ ਤਕ ਮਿਲਾਨ ਦੇ ਮਾਲਪੈਂਸਾ