news

Jagga Chopra

Articles by this Author

ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ

“ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ : ਮੁੱਖ ਮੰਤਰੀ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ। ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ

ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸੀ ਜ਼ਿੰਮੇਵਾਰ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ। ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ

ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਦੇ ਪ੍ਰਬੰਧਕਾਂ ਨੇ ਗੁਰੂ ਨਾਨਕ ਫੂਡ ਬੈਂਕ ਲਈ ਦਾਨ ਰਾਸ਼ੀ ਦਿੱਤੀ

ਕੈਨੇਡਾ : ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ ਗੁਰਦੁਆਰਾ ਨਾਨਕ ਨਿਵਾਸ, ਨੰਬਰ ਪੰਜ ਰੋਡ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਸਰੀ ਦੇ ਮਹਾਨ ਸੇਵਾ ਕਾਰਜ ਲਈ ਵੱਡੀ ਮਾਲੀ ਮਦਦ ਦਿੱਤੀ ਗਈ ਹੈ। ਗੁਰਦੁਆਰਾ ਕਮੇਟੀ ਦੇ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ, ਜਨਰਲ ਸਕੱਤਰ ਬਲਵੰਤ ਸਿੰਘ ਸੰਘੇੜਾ, ਪਰਮ ਬੈਂਸ,ਕਮਲ ਖਹਿਰਾ, ਸਤਵੰਤ ਕੌਰ ਜਰਮਾਨਾ ਅਤੇ ਨਿਰਮਲ ਕੌਰ ਸਿੱਧੂ ਵੱਲੋਂ ਗੁਰੂ

ਭਾਰਤ ਨੇ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾ ਕੇ ਮੈਚ ਤੇ ਸੀਰੀਜ਼ ਜਿੱਤੀ

ਗੁਹਾਟੀ : ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਇਥੇ ਖੇਡੇ ਗਏ ਟੀ-20 ਲੜੀ ਦੇ ਦੂਜੇ ਮੈਚ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ 16 ਦੌੜਾਂ ਨਾਲ ਹਰਾ ਕੇ ਮੈਚ ਅਤੇ ਸੀਰੀਜ਼ ਜਿੱਤ ਲਈ। ਦੱਖਣੀ ਅਫਰੀਕਾ ਨੇ ਅੱਜ ਆਸ ਜਿੱਤ ਕੇ ਭਾਰਤ ਨੁੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਭਾਰਤੀ ਟੀਮ ਨੇ 3 ਵਿਕਟਾਂ ਗੁਆ ਕੇ 273 ਦੌੜਾਂ ਬਣਾਈਆਂ। ਜਵਾਬੀ ਬੱਲੇਬਾਜ਼ੀ ਕਰਦਿਆਂ ਦੱਖਣੀ

ਮਲੇਸੀਆ ਨੂੰ ਵੱਡੇ ਫਰਕ ਨਾਲ ਹਰਾਉਣ ਲਈ ਉੱਤਰੇਗੀ ਭਾਰਤੀ ਮਹਿਲਾ ਟੀਮ

ਸਿਲਹਟ (ਪੀਟੀਆਈ) : ਸ੍ਰੀਲੰਕਾ 'ਤੇ ਜਿੱਤ ਨਾਲ ਆਪਣੀ ਮੁਹਿੰਮ ਦੀ ਸਕਾਰਾਤਮਕ ਸ਼ੁਰੂਆਤ ਕਰਨ ਵਾਲੀ ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਟੀ-20 ਦੇ ਆਪਣੇ ਦੂਜੇ ਮੈਚ ਵਿਚ ਸੋਮਵਾਰ ਨੂੰ ਕਮਜ਼ੋਰ ਮਲੇਸ਼ੀਆ ਖ਼ਿਲਾਫ਼ ਵੱਡੀ ਜਿੱਤ ਦਰਜ ਕਰਨ ਲਈ ਉਤਰੇਗੀ ਜਿਸ ਵਿਚ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ ਦੇ ਪ੍ਰਦਰਸ਼ਨ 'ਤੇ ਸਾਰਿਆਂ ਦੀ ਨਜ਼ਰ ਟਿਕੀ ਰਹੇਗੀ। ਹਰਮਨਪ੍ਰਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੂੰ

ਸਾਬਕਾ ਵਿਸ਼ਵ ਸੁੰਦਰੀ ਐਸ਼ਵਰਿਆ ਰਾਏ ਮਾਡਲਿੰਗ, ਐਕਟਿੰਗ ਤੇ ਬਿਜ਼ਨੈੱਸ ਸਦਕਾ ਅਰਬਾਂ ਦੀ ਮਾਲਕਣ ਹੈ।

ਫਿਲਮੀ ਦੁਨੀਆਂ : ਬਚਨ ਪਰਿਵਾਰ ਦੀ ਨੂੰਹ ਅਤੇ ਸਾਬਕਾ ਵਿਸ਼ਵ ਸੁੰਦਰੀ ਐਸ਼ਵਰਿਆ ਰਾਏ ਬੱਚਨ ਬਾਲੀਵੁੱਡ ਦੀਆਂ ਬਿਹਤਰੀਨ ਅਭਿਨੇਤਰੀਆਂ ਵਿੱਚੋਂ ਇੱਕ ਹੈ। ਐਸ਼ਵਰਿਆ ਦੀ ਖੂਬਸੂਰਤੀ ਤੋਂ ਹਰ ਕੋਈ ਵਾਕਿਫ ਹੈ, ਪਰ ਐਸ਼ਵਰਿਆ ਐਕਟਿੰਗ ਦੇ ਨਾਲ-ਨਾਲ ਉਹ ਆਪਣਾ ਕਾਰੋਬਾਰ ਵੀ ਕਰਦੀ ਹੈ। ਸਾਬਕਾ ਵਿਸ਼ਵ ਸੁੰਦਰੀ ਐਸ਼ਵਰਿਆ ਦੀ ਅੱਜ ਵੀ ਦੁਨੀਆ ਦੀਵਾਨੀ ਹੈ। ਜੇਕਰ ਐਸ਼ਵਰਿਆ ਰਾਏ ਦੀ ਜ਼ਿੰਦਗੀ ਵੱਲ

ਫਿਲਮ 'ਆਦਿਪੁਰਸ਼' ਦਾ ਟੀਜ਼ਰ ਭਗਵਾਨ ਰਾਮ ਦੀ ਨਗਰੀ ਅਯੁੱਧਿਆ ਤੋਂ ਰਿਲੀਜ਼

ਨਵੀਂ ਦਿੱਲੀ : ਸਾਊਥ ਦੇ ਸੁਪਰਸਟਾਰ ਅਭਿਨੇਤਾ ਪ੍ਰਭਾਸ ਦੀ ਆਉਣ ਵਾਲੀ ਫਿਲਮ 'ਆਦਿਪੁਰਸ਼' ਦਾ ਟੀਜ਼ਰ ਭਗਵਾਨ ਰਾਮ ਦੀ ਨਗਰੀ ਅਯੁੱਧਿਆ ਤੋਂ ਰਿਲੀਜ਼ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦੇ ਪਹਿਲੇ ਲੁੱਕ ਪੋਸਟਰ ਦੇ ਨਾਲ ਟੀਜ਼ਰ ਰਿਲੀਜ਼ ਦੀ ਜਾਣਕਾਰੀ ਪਹਿਲਾਂ ਹੀ ਦਿੱਤੀ ਗਈ ਸੀ। ਫਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ, ਨਿਰਮਾਤਾਵਾਂ ਨੇ ਲਿਖਿਆ, "ਯੂਪੀ ਦੇ ਅਯੁੱਧਿਆ

ਗਾਇਕ ਅਲਫਾਜ਼ ਸੜਕ ਹਾਦਸੇ ’ਚ ਹੋਏ ਜਖ਼ਮੀ

ਚੰਡੀਗੜ੍ਹ : ਪੰਜਾਬੀ ਗਾਇਕ ਅਲਫ਼ਾਜ਼ ਦਾ ਦੇਰ ਰਾਤ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਗਾਇਕ ਅਲਫਾਜ਼ ਦੀ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟ ਵੱਜੀ ਹੈ, ਜਿਸ ਨੂੰ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਲਾਂਡਰਾਂ- ਬਨੂੜ ਸੜਕ ’ਤੇ ਸਨੇਟਾ ਪੈਟਰੋਲ ਪੰਪ ਦੇ ਨਜ਼ਦੀਕ ਹੋਇਆ ਹੈ, ਜਦੋਂ ਉਹ

ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼

ਰੂਪਨਗਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਰੂਪਨਗਰ ਪੁਲਿਸ ਨੇ ਇੰਟਰ ਸਰਵਿਸਿਜ ਇੰਟੈਲੀਜੈਂਸ (ਆਈ.ਐੱਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.)  ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗਿ੍ਰਫਤਾਰ ਕਰਕੇ  ਗਿਰੋਹ

ਰੋਟਰੀ ਕਲੱਬ ਰਾਏਕੋਟ ਵੱਲੋਂ "ਨੇਸ਼ਨ ਬਿਲਡਰ ਐਵਾਰਡ" ਨਾਲ਼ 16 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।

ਰਾਏਕੋਟ (ਚਰਨਜੀਤ ਸਿੰਘ ਬੱਬੂ) : ਸਥਾਨਕ ਨਗਰ ਕੌਂਸਲ ਦਫਤਰ ਰਾਏਕੋਟ ਵਿਖੇ ਰੋਟਰੀ ਕਲੱਬ ਮਿਡਟਾਊਨ ਰਾਏਕੋਟ 3070 ਵੱਲੋਂ ਇੰਟਰਨੈਸ਼ਨਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਚੰਗਾ ਯੋਗਦਾਨ ਪਾਉਣ ਵਾਲੇ ਇਲਾਕੇ ਦੇ 16 ਅਧਿਆਪਕਾਂ ਦਾ "ਨੇਸ਼ਨ ਬਿਲਡਰ ਐਵਾਰਡ" ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਮੰਦਰ ਸਿੰਘ ਰਾਣਾ, ਡਾਕਟਰ