ਮਾਨਸਾ : ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਦੇ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀ.ਆਈ.ਏ. ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ
news
Articles by this Author
ਚੰਡੀਗੜ੍ਹ : ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਅੱਜ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ ਸਿੰਘ ਨੇ ਤਲਵਾਰਬਾਜ਼ੀ ਦੇ ਵਿਅਕਤੀਗਤ ਵਰਗ ਤੇ ਜਸਵੀਰ ਕੌਰ ਨੇ ਵੇਟਲਿਫਟਿੰਗ ਦੇ 64 ਕਿਲੋਵਰਗ ਵਿੱਚ ਸੋਨੇ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨੇ ਸੋਨ ਤਮਗ਼ਾ
ਹੁਸ਼ਿਆਰਪੁਰ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬ ਵਿਧਾਨ
ਓਟਾਵਾ : ਪਿਛਲੇ ਦਿਨਾਂ ਤੋ ਕੈਨੇਡਾ ਦੇ Atlantic ਸੂਬਿਆਂ ਚ ਆਏ ਤੂਫ਼ਾਨ (Hurricane Fiona) ਨੇ ਹਾਹਾਕਾਰ ਮਚਾਈ ਹੋਈ ਹੈ। ਇਸ ਮੌਕੇ 'ਤੇ ਲੰਗਰ ਤੇ ਮਦਦ ਲਈ ਅੱਗੇ ਆਉਣ ਵਾਲੇ ਅੰਤਰ ਰਾਸ਼ਟਰੀ ਵਿਦਿਆਰਥੀ ਦਿਨ ਰਾਤ ਲੋੜਵੰਦਾਂ ਦੀ ਮੱਦਦ ਕਰੇ ਹਨ । ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਵਿਦਿਆਰਥੀਆ ਦੇ ਇਸ ਉੱਦਮ ਦੀ ਸਲਾਹਣਾ ਕੀਤੀ ਜਾ ਰਹੀ ਹੈ।
ਜੇਐੱਨਐੱਨ, ਨਵੀਂ ਦਿੱਲੀ : ਆਡੀਓ ਲੀਕ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਸਹਿਮੀ ਹੋਈ ਹੈ। ਉਹ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੂੰ ਸਰਕਾਰ 'ਤੇ ਉਂਗਲ ਚੁੱਕਣ ਦਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੀ। ਇਸ ਦੇ ਮੱਦੇਨਜ਼ਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਹੁਣ ਪ੍ਰਧਾਨ ਮੰਤਰੀ ਦਫ਼ਤਰ 'ਚ ਲੈਪਟਾਪ, ਮੋਬਾਈਲ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸਟਾਫ਼ ਨਾਲ ਜੁੜਿਆ
ਏਜੰਸੀ, ਬੀਜਿੰਗ : ਆਰਥਿਕ ਸੰਕਟ ਦੇ ਵਿਚਕਾਰ ਚੀਨ ਵੀ ਸੋਕੇ ਨਾਲ ਜੂਝ ਰਿਹਾ ਹੈ। ਤਾਪਮਾਨ ਰਿਕਾਰਡ ਬਣਾ ਕਿਹਾ ਹੈ। ਫ਼ਸਲਾਂ ਬਰਬਾਦ ਹੋ ਰਹੀਆਂ ਹਨ। ਜਲ ਭੰਡਾਰ ਸੁੱਕ ਰਹੇ ਹਨ। ਦਰਿਆਵਾਂ ਦੇ ਪਾਣੀ ਦਾ ਪੱਧਰ ਘਟਦਾ ਜਾ ਰਿਹਾ ਹੈ। ਦੇਸ਼ ਦੇ ਹਾਲਾਤ ਚੀਨੀ ਸਰਕਾਰ ਦੇ ਹੋਸ਼ ਉਡਾ ਰਹੇ ਹਨ। ਚੀਨ ਸਰਕਾਰ ਲਈ ਸੋਕੇ ਨਾਲ ਨਜਿੱਠਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ ਕਿਉਂਕਿ ਇਹ ਦੇਸ਼
ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ 'ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਦੇਸ਼ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਤੋਂ ਬਾਅਦ ਸੰਚਾਰ ਕ੍ਰਾਂਤੀ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ। ਅੱਜ ਤੋਂ ਦੇਸ਼ ਦੇ 8 ਸ਼ਹਿਰਾਂ 'ਚ 5ਜੀ ਦੀ ਸੇਵਾ ਉਪਲਬਧ ਹੋਵੇਗੀ। ਇਹ ਸਹਿਜ ਕਵਰੇਜ, ਉੱਚ ਡਾਟਾ ਦਰ, ਘੱਟ ਲੇਟੈਂਸੀ ਅਤੇ ਉੱਚ ਭਰੋਸੇਯੋਗ ਸੰਚਾਰ ਪ੍ਰਣਾਲੀ ਦੀ ਸਹੂਲਤ ਦੇਵੇਗਾ।
ਨਵੀਂ ਦਿੱਲੀ : ਭਾਰਤ ਵਿੱਚ 5ਜੀ ਲਾਂਚ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਇਹ ਡਿਜੀਟਲ ਇੰਡੀਆ ਅਤੇ ਆਤਮਨਿਰਭਰ ਭਾਰਤ ਦੇ ਵਿਜ਼ਨ ਵਿੱਚ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਆਤਮਨਿਰਭਰ ਭਾਰਤ ਦੇ ਮੇਰੇ ਵਿਜ਼ਨ ਦਾ ਕਈ ਲੋਕਾਂ ਨੇ ਮਜ਼ਾਕ ਉਡਾਇਆ ਹੈ।
ਕਰਨਾਟਕ : ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਫਿਲਹਾਲ ਕਰਨਾਟਕ 'ਚ ਹੈ। ਪਾਰਟੀ ਤਰਫ਼ੋਂ ਇਸ ਦੌਰੇ ਦਾ ਮਕਸਦ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗਰੀਬੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਇਸੇ ਸਿਲਸਿਲੇ ਵਿੱਚ ਕਾਂਗਰਸ ਪਾਰਟੀ ਦੇ ਇੱਕ ਵਰਕਰ ਨੇ Paytm ਦੇ ਸਮਾਨ ਨਵੇਂ ਸ਼ਬਦ PayCM ਦੀ ਖੋਜ ਕੀਤੀ ਹੈ ਅਤੇ ਯਾਤਰਾ ਦੌਰਾਨ PayCM ਲਿਖਿਆ ਝੰਡਾ ਹੱਥ ਵਿੱਚ ਲਿਆ ਹੈ।