news

Jagga Chopra

Articles by this Author

ਆਧਾਰ ਵੇਰਵਿਆਂ ਨੂੰ ਅਪਡੇਟ ਅਤੇ ਮੁੜ ਪ੍ਰਮਾਣਿਤ ਕਰਨ ਲਈ ਲੁਧਿਆਣਾ 'ਚ 25 ਮਾਰਚ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਡਿਪਟੀ ਕਮਿਸ਼ਨਰ 

ਲੁਧਿਆਣਾ,  01 ਮਾਰਚ, (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਕਾਰਡਾਂ ਵਿੱਚ ਬਾਇਓਮੀਟ੍ਰਿਕ ਅੱਪਡੇਟ ਕਰਨ ਲਈ ਪਿੰਡ ਅਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਆਧਾਰ ਦੇ ਵੇਰਵਿਆਂ ਨੂੰ ਅੱਪਡੇਟ ਕਰਨ ਦੀ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਭਾਗੀਦਾਰਾਂ ਨਾਲ

ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਸਹੂਲਤ ਲਈ ਰੋਗੀ ਸਹਾਇਤਾ ਕੇਦਰ ਸ਼ੁਰੂ : ਸਿਵਲ ਸਰਜਨ ਡਾ. ਹਿਤਿੰਦਰ ਕੌਰ

ਲੁਧਿਆਣਾ,  01 ਮਾਰਚ, (ਰਘਵੀਰ ਸਿੰਘ ਜੱਗਾ) : ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਵਲੋ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋ ਉਪਰਾਲੇ ਸੁਰੁ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰ ਵਲੋ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੀ ਸਹੀ ਜਾਣਕਾਰੀ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਵਿਆਹ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ

ਲੁਧਿਆਣਾ, 01 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਤਹਿਤ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਲ੍ਹਾ ਲੁਧਿਆਣਾ ਵਿੱਚ ਬਾਲ ਵਿਆਹ ਰੋਕੂ ਐਕਟ, 2006 ਦੇ ਤਹਿਤ ਬਾਲ ਵਿਆਹ ਰੋਕਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਲੜਕੀ ਦੀ ਉਮਰ 18

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ ਇੰਸਪੈਕਟਰ ਤੇ ਹੌਲਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ 

ਚੰਡੀਗੜ੍ਹ, 01 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50, 000 ਰੁਪਏ ਦੀ ਰਿਸ਼ਵਤ ਮੰਗਣ ਅਤੇ

ਭਗਵੰਤ ਮਾਨ ਸਰਕਾਰ ਵੱਲੋਂ ਅਰਵਿੰਦ ਕੇਜਰੀਵਾਲ ਨੂੰ 65 ਰਾਸ਼ਟਰੀ ਚੈਨਲਾਂ ਤੇ ਦਿਖਾਉਣ ਲਈ 6.5 ਕਰੋੜ ਖਰਚੇ : ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾਣਕਾਰੀ

ਚੰਡੀਗੜ੍ਹ, 01 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਇਸ਼ਤਿਹਾਰਬਾਜੀ ਤੇ ਕਰੋੜਾਂ ਰੁਪੈ ਖਰਚੇ ਜਾਣ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੱਲੋਂ ਆਮ ਹੀ ਬਿਆਨਬਾਜੀ ਕੀਤੀ ਜਾਂਦੀ ਹੈ, ਇਸ ਸਬੰਧੀ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਪੂਰੀ ਜਾਣਕਾਰੀ

ਪੀ.ਏ.ਯੂ. ਲੁਧਿਆਣਾ ਵਿਖੇ ਦੋ ਰੋਜ਼ਾ ਫਲਾਵਰ ਸ਼ੋਅ ਸ਼ੁਰੂ

ਲੁਧਿਆਣਾ,  01 ਮਾਰਚ, (ਰਘਵੀਰ ਸਿੰਘ ਜੱਗਾ) : ਪੀ.ਏ.ਯੂ. ਲੁਧਿਆਣਾ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਵੱਲੋਂ ਮਿਲਖ ਸੰਗਠਨ ਦੇ ਸਹਿਯੋਗ ਨਾਲ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਫਲਾਵਰ ਸ਼ੋਅ ਲਗਾਇਆ ਗਿਆ। ਇਸ ਦੋ ਰੋਜ਼ਾ 25ਵੇਂ ਸਲਾਨਾ ਫਲਾਵਰ ਸ਼ੋਅ ਦਾ ਉਦਘਾਟਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੀ.ਏ.ਯੂ. ਨੇ ਕਿਹਾ ਕਿ ਇੱਥੋਂ ਦੇ ਕੈਂਪਸ ਦੀ

ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੇਂਦਰ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਹੀ ਹੈ : ਨੀਲ ਗਰਗ

ਚੰਡੀਗੜ੍ਹ, 01 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਵਪਾਰਕ ਐਲਪੀਜੀ ਸਿਲੰਡਰ 350 ਰੁਪਏ ਅਤੇ ਘਰੇਲੂ ਸਿਲੰਡਰ 50 ਰੁਪਏ ਮਹਿੰਗਾ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਮੋਦੀ ਸਰਕਾਰ ਨੂੰ ਗਰੀਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੇਂਦਰ

ਮੰਤਰੀ ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਅਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ
  • ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਣ ਦਾ ਦਿੱਤਾ ਸੱਦਾ
  • ਕਿਸਾਨਾਂ ਨੂੰ ਹਾਈਟੈਕ ਖੇਤੀ ਅਪਣਾਉਣ ਦੀ ਕੀਤੀ ਤਾਕੀਦ, ਪੰਜਾਬ ਸਰਕਾਰ ਕਰੇਗੀ ਹਰ ਸੰਭਵ ਸਹਾਇਤਾ

ਕਰਤਾਰਪੁਰ, 01 ਮਾਰਚ : ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ

ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਭੁੱਲਰ
  • ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ  ਕਰਾਉਣ ਦਾ ਐਲਾਨ
  • ਸਰਕਾਰ ਸਾਹੀਵਾਲ ਨਸਲ ਦੇ ਵੱਛੇ 35 ਤੋਂ 40 ਹਜ਼ਾਰ 'ਤੇ ਖ਼ਰੀਦ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕਰ ਰਹੀ ਹੈ ਮਜ਼ਬੂਤ
  • ਹਲਕਾ ਬੱਲੂਆਣਾ ਵਿਖੇ ਪਸ਼ੂ ਨਸਲ ਪ੍ਰਦਰਸ਼ਨੀ ਅਤੇ ਸਾਹੀਵਾਲ ਕਾਫ਼ ਰੈਲੀ ਵਿੱਚ ਕੀਤੀ ਸ਼ਮੂਲੀਅਤ

ਬੱਲੂਆਣਾ, 01 ਮਾਰਚ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ

ਪੈਸੇ ਨਾ ਦੇਣ ਕਾਰਨ ਪੁੱਤ ਨੇ ਕਹੀ ਮਾਰਕੇ ਕੀਤਾ ਮਾਂ ਦਾ ਕਤਲ, ਕਥਿਤ ਦੋਸ਼ੀ ਗ੍ਰਿਫਤਾਰ

ਲੌਂਗੋਵਾਲ, 01 ਮਾਰਚ : ਲੌਂਗੋਵਾਲ ਦੇ ਪਿੰਡ ਮੰਡੇਰ ਕਲਾਂ ਵਿੱਚ ਇੱਕ ਪੁੱਤ ਵੱਲੋਂ ਆਪਣੀ ਮਾਂ ਦੇ ਕਤਲ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਸੰਗਰੂਰ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 27.02.2023 ਨੂੰ ਮਿੱਠੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੰਡੇਰ ਕਲਾਂ ਨੇ ਇਤਲਾਹ ਦਿੱਤੀ ਕਿ ਉਹ ਗੁਰੂਦੁਆਰਾ ਸਾਹਿਬ ਮੰਡੇਰ ਕਲਾਂ