news

Jagga Chopra

Articles by this Author

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦੀ ਹਾਜ਼ਰੀ

ਯੰਗ ਇਨਵੋਟਿਵ ਫਾਰਮਜ਼ ਗਰੁੱਪ ਪੰਜਾਬ ਦੇ ਅਗਾਂਹ ਵਧੂ ਕਿਸਾਨਾਂ ਦਾ ਸਮੂਹ 8 ਸਾਲਾਂ ਤੋਂ ਕਰ ਰਿਹਾ ਜਾਗਰੂਕ : ਕਾਹਨ ਸਿੰਘ ਪੰਨੂ

ਖਡੂਰ ਸਾਹਿਬ : ਪੰਜਾਬ ਦੇ ਜੰਗ ਇਨੋਵੇਟਿਵ ਫਾਰਮਰ ਗਰੁੱਪ ਦੇ ਮੈਂਬਰਾਂ ਵੱਲੋਂ ਰਾਜ ਪੱਧਰੀ ਵਰੇਗੰਢ ਸਮਾਰੋਹ ਜਿਲ੍ਹਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਖੇ 26 ਸਤੰਬਰ ਦਿਨ ਸੋਮਵਾਰ ਨੂੰ ਸੁਖਮਨ ਰਿਜ਼ੌਰਟ ਰਾਜੋਆਣਾ ਕਲਾਂ ਵਿਖੇ ਕਰਵਾਇਆ ਗਿਆ ।  ਜਿਸ ਵਿੱਚ  ਪੰਜਾਬ ਦੇ ਕਰੀਬ 200 ਅਗਾਂਹਵਧੂ ਸੋਚ ਦੇ ਧਾਰਨੀ ਕਿਸਾਨ ਜੋ ਆਪ ਆਪਣੇ ਖੇਤੀਬਾੜੀ ਖੇਤਰ ਵਿੱਚ ਵੱਡੀ ਪ੍ਰਾਪਤੀਆਂ

ਕਾਂਗਰਸੀਆਂ ਨੇ ਵਿਧਾਨ ਸਭਾ 'ਚ ਗਰੀਬ ਤੇ ਐਸ.ਸੀ. ਲੋਕਾਂ ਦਾ ਅਪਮਾਨ ਕੀਤਾ ਹੈ : ਮਾਣੂੰਕੇ

ਜਗਰਾਉਂ : ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੇ ਗਰੀਬ ਤੇ ਐਸ.ਸੀ.ਲੋਕਾਂ ਦੇ ਹੱਕ ਵਿੱਚ ਗੱਲ ਕਰਨ ਦੀ ਬਜਾਇ ਉਹਨਾਂ ਦਾ ਮਜ਼ਾਕ ਉਡਾਇਆ ਅਤੇ ਰੌਲਾ ਪਾਕੇ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਜਿਸ ਨਾਲ ਕਾਂਗਰਸੀਆਂ ਦਾ ਗ਼ਰੀਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ

ਡੇਰਾ ਮੁਖੀ ਰਾਮ ਰਹੀਮ ਦਾ ਪਰਿਵਾਰ ਵਿਦੇਸ਼ 'ਚ ਵਸਿਆ, ਹਨੀਪ੍ਰੀਤ ਹੋਈ ਤਾਕਤਵਰ

ਸਿਰਸਾ : ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਤੇ ਹਨੀਪ੍ਰੀਤ ਨੇ ਹੁਣ ਏਕਾਧਿਕਾਰ ਬਣਾ ਲਿਆ ਹੈ ਕਿਉਂਕਿ ਰਾਮ ਰਹੀਮ ਦਾ ਪੂਰਾ ਪਰਿਵਾਰ ਵਿਦੇਸ਼ 'ਚ ਸੈਟਲ ਹੋ ਚੁੱਕਾ ਹੈ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਕੌਰ ਅਤੇ ਬੇਟਾ ਜਸਮੀਤ ਪਰਿਵਾਰ ਸਮੇਤ ਲੰਡਨ 'ਚ ਸੈਟਲ ਹੋ ਗਏ ਹਨ। ਹਾਲਾਂਕਿ ਡੇਰਾਮੁਖ ਦੀ ਮਾਂ ਨਸੀਬ ਕੌਰ ਅਤੇ ਪਤਨੀ ਹਰਜੀਤ ਕੌਰ ਭਾਰਤ

ਸਵੱਛ ਭਾਰਤ ਮਿਸ਼ਨ ਵਿੱਚ ਕਾਰਪੋਰੇਸ਼ਨ ਮੁਹਾਲੀ ਅਤੇ ਮਿਉਂਸਪਲ ਕਮੇਟੀ ਖਰੜ ਨੇ ਜਿੱਤੇ ਰਾਸ਼ਟਰੀ ਪੁਰਸਕਾਰ

ਮੁਹਾਲੀ :  ਜ਼ਿਲ੍ਹਾ ਐਸ.ਏ.ਐਸ.ਨਗਰ ਲਈ ਇਹ ਮਾਣ ਵਾਲੀ ਗੱਲ ਹੈ ਜਦੋਂ ਕੇਂਦਰ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਨਿਗਮ ਐਸ.ਏ.ਐਸ.ਨਗਰ ਅਤੇ ਮਿਉਂਸਪਲ ਕਮੇਟੀ ਖਰੜ ਨੇ ਸਵੱਛ ਭਾਰਤ ਮਿਸ਼ਨ ਤਹਿਤ ਰਾਸ਼ਟਰੀ ਸਵੱਛਤਾ ਪੁਰਸਕਾਰ ਜਿੱਤੇ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਮੁਹਾਲੀ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਸਵੱਛ

ਮਹਾਰਾਣੀ ਕਲੱਬ ਦੀਆਂ ਚੋਣਾਂ ’ਚ ਪ੍ਰੋਗਰੈਸਿਵ ਗਰੁੱਪ ਨੇ ਹੂੰਝਾਂ ਫੇਰਿਆ

ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਤੀਸ਼ਤ ਮਹਾਰਾਣੀ ਕਲੱਬ ਦੀਆਂ ਸਾਲਾਨਾ ਚੋਣਾਂ ਵਿਚ ਪ੍ਰੋਗਰੈਸਿਵ ਗਰੁੱਪ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ ਤੇ ਵਿਰੋਧੀ ਗੁੱਡਵਿੱਲ ਗਰੁੱਪ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨਗੀ ਦੇ ਅਹੁਦੇ ਲਈ ਪ੍ਰੋਗਰੈਸਿਵ ਗਰੁੱਪ ਦੇ ਦੀਪਕ ਕੰਪਾਨੀ ਨੇ ਵਿਕਾਸ ਪੁਰੀ ਨੂੰ 436 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਆਨਰੇਰੀ

ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਲਾਗੂ ਕਰਨ ਲਈ ਬਾਜਵਾ ਨੇ ਭਾਜਪਾ ਨਾਲ ਮਲਾਇਆ ਹੱਥ : ਕੈਬਨਿਟ ਮੰਤਰੀ ਅਰੋੜਾ

ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ: ਕੈਬਨਿਟ ਮੰਤਰੀ ਅਮਨ ਅਰੋੜਾ
ਚੰਡੀਗੜ੍ਹ
: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ

ਝੋਨੇ ਦੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ, ਹਰ ਦਾਣਾ ਖਰੀਦਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ

ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ

ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਮਾਨ ਸਰਕਾਰ ਪੰਜਾਬ ਨੂੰ ਬਰਬਾਦ ਕਰ ਰਹੀ ਹੈ : ਮਜੀਠੀਆ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ