- ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ