news

Jagga Chopra

Articles by this Author

ਗੁਣਤਾਜ ਪ੍ਰੈੱਸ ਕਲੱਬ ਅਤੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਵੱਲੋਂ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਦਾ ਵਿਸੇਸ ਸਨਮਾਨ

ਮਹਿਲ ਕਲਾਂ 27 ਫ਼ਰਵਰੀ (ਗੁਰਸੇਵਕ ਸਿੰਘ ਸਹੋਤਾ) : ਗੁਣਤਾਜ ਪ੍ਰੈੱਸ ਕਲੱਬ ਅਤੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਵਲੋਂ ਮਹਿਲ ਕਲਾਂ ਵਿਖੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਲੱਬ ਦੇ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ, ਚੈਅਰਮੈਨ ਪ੍ਰੇਮ ਕੁਮਾਰ ਪਾਸੀ, ਜਰਨਲ ਸਕੱਤਰ ਜਗਜੀਤ ਸਿੰਘ ਕੁਤਬਾ, ਖਜਾਨਚੀ ਜਗਜੀਤ ਸਿੰਘ ਮਾਹਲ, ਪੀ ਆਰ ਓ ਫਿਰੋਜ਼ ਖਾਨ ਮਹਿਲ ਖੁਰਦ

ਸਹੁਰੇ ਪਰਿਵਾਰ ਵੱਲੋਂ ਲੜਕੀ ਦੀ ਕੁੱਟਮਾਰ, ਪੀੜਤ ਨੇ ਦਾਜ ਮੰਗ ਦੇ ਲਗਾਏ ਦੋਸ਼
  • ਗੱਡੀ ਜਾਂ ਪੰਜ ਲੱਖ ਦੀ ਮੰਗ ਕਰ ਰਿਹਾ ਸੁਹਰਾ ਪਰਿਵਾਰ  : ਪਿਤਾ ਜਸਪਾਲ ਸਿੰਘ 
  • ਲੜਕੀ ਲਵਪ੍ਰੀਤ ਕੌਰ ਹੋਈ ਬੇਹੋਸ, ਕਰਨਾ ਪਿਆ ਦਾਖਲ

ਮਹਿਲ ਕਲਾਂ 27 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਿੰਡ ਨਰੈਣਗੜ ਸੋਹੀਆ ਦੀ ਇੱਕ ਧੀ ਨਾਲ ਸਹੁਰੇ ਪਰਿਵਾਰ ਵੱਲੋਂ ਬੁਰੀ ਤਰਾਂ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਲਵਪ੍ਰੀਤ ਕੌਰ ਦੇ

ਜੇਲ੍ਹ ਵਿੱਚ ਦੋ ਗੈਂਗਸਟਰਾਂ ਦੀ ਮੌਤ ਮਾਮਲੇ ਵਿੱਚ 7 ਗੈਂਗਸਟਰ ਕੀਤੇ ਨਾਮਜ਼ਦ 

ਤਰਨਤਾਰਨ, 27 ਫਰਵਰੀ : ਬੀਤੇ ਦਿਨੀਂ ਗੋਇੰਦਵਾਲ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰਾਂ ਵਿਚਾਰ ਹੋਏ ਝਗੜੇ ਦੋ ਗੈਂਗਸਟਰਾਂ ਦੀ ਮੌਤ ਮਾਮਲੇ ਵਿੱਚ 7 ਗੈਂਗਸਟਰ ਨਾਮਜ਼ਦ ਕੀਤੇ ਗਏ ਹਨ। ਪੁਲਿਸ ਵੱਲੋਂ ਦਰਜ ਕੀਤੀ ਗਏ ਐਫਆਈਅਰ ਮੁਤਾਬਕ 7 ਗੈਂਗਸਟਰਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਮਨਪ੍ਰੀਤ ਭਾਊ, ਸਚਿਨ ਭਿਵਾਨੀ, ਅੰਕਿਤ ਸੇਰਸਾ, ਰਜਿੰਦਰ ਜੋਕਰ, ਅਰਸ਼ਦਖਾਨ, ਕਸ਼ਿਸ਼ ਅਤੇ

ਬਾਘਾਪੁਰਾਣਾ ਦੇ ਐਸਡੀਐਮ ਦਫ਼ਤਰ ਅਤੇ ਰੋਡੇ ਪਿੰਡ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਲਿਖੇ ਨਾਅਰੇ 

ਬਾਘਾਪੁਰਾਣਾ, 27 ਫ਼ਰਵਰੀ : ਸਰਕਾਰੀ ਇਮਾਰਤਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਐਤਵਾਰ ਰਾਤ ਨੂੰ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਕਸਬੇ ਦੇ ਐਸਡੀਐਮ ਦਫ਼ਤਰ ਅਤੇ ਰੋਡੇ ਪਿੰਡ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਸੋਮਵਾਰ ਸਵੇਰੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਣ ਦਾ ਪਤਾ ਲਗਦੇ ਹੀ ਮੋਗਾ

ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਮੰਤਰੀ ਧਾਲੀਵਾਲ ਨੇ ਬੀਕੇਯੂ (ਉਗਰਾਹਾਂ) ਨਾਲ ਕੀਤਾ ਵਿਚਾਰ-ਵਟਾਂਦਰਾਂ

ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨੁਮਾਇੰਦੇ ਸ੍ਰੀ ਜੋਗਿੰਦਰ ਸਿੰਘ

ਪੰਜਾਬ ਦੀ ਕਾਨੂੰਨ ਵਿਵਸਥਾ ਕਾਇਮ ਰੱਖਣ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ : ਮਜੀਠੀਆ

ਚੰਡੀਗੜ੍ਹ, 27 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫੇਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਹੀਂ ਚਲਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦਾ ਸੀਐੱਮ ਅਰਵਿੰਦ

ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜਿਆ 

ਨਵੀਂ ਦਿੱਲੀ, 27 ਫਰਵਰੀ : ਅਦਾਲਤ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਹੁਣ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਸੀਬੀਆਈ ਨੇ ਬੀਤੇ ਕੱਲ੍ਹ ਲੰਬੀ ਪੁੱਛਗਿੱਛ ਮਗਰੋਂ ਦਿੱਲੀ

ਸਾਬਕਾ ਚੇਅਰਮੈਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕੀਤਾ ਕਤਲ 

ਪੱਟੀ, 27 ਫਰਵਰੀ : ਸੂਬੇ ਦੇ ਦਿਨ ਬਦਿਨ ਹਲਾਤ ਖਰਾਬ ਹੁੰਦੇ ਦਿਖਾਈ ਦੇ ਰਹੇ ਹਨ, ਆੲ ਦਿਨ ਕੋਈ ਨਾ ਕੋਈ ਕਤਲ ਦੀ ਘਟਨਾਂ ਵਾਪਰਨ ਦੀਆਂ ਖਬਰਾਂ ਸੁਣਨ ਨੁੰ ਮਿਲ ਰਹੀਆਂ ਹਨ, ਅੱਜ ਤਰਨਤਾਰਨ ਦੇ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਪੱਟੀ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਧਾਰੀਵਾਲ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਖੇਤੀ ਮੰਤਰੀ ਧਾਲੀਵਾਲ ਨਾਲ ਮੁਲਾਕਾਤ, ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਦਿੱਤਾ ਪੱਤਰ

ਚੰਡੀਗੜ੍ਹ, 27 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤਰਫੋਂ ਪੰਜ ਮੈਂਬਰੀ ਵਫਦ ਨੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਅੱਜ ਦੀ ਇਸ ਮੀਟਿੰਗ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ

ਸੱਤਾ ਦੇ ਨਸ਼ੇ 'ਚ ਧੁੱਤ ਭਾਜਪਾ ਨੂੰ ਬਾਹਰ ਕਰਨ ਲਈ ਕਈ ਲੋਕਾਂ ਦੀ ਕੁਰਬਾਨੀ ਦੇਣੀ ਪੈ ਸਕਦੀ ਹੈ - ਰਾਘਵ ਚੱਢਾ

ਨਵੀਂ ਦਿੱਲੀ, 27 ਫਰਵਰੀ : ਪੂਰਾ ਦੇਸ਼ ਇਹ ਮੰਨਦਾ ਹੈ ਅਤੇ ਕਹਿੰਦਾ ਹੈ ਕਿ ਦੇਸ਼ ਵਿੱਚ ਸਿਰਫ਼ ਅਰਵਿੰਦ ਕੇਜਰੀਵਾਲ ਹੀ ਹੈ, ਜੋ ਚੋਣ ਮੈਦਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾ ਸਕਦੇ ਹਨ। ਇਸ ਲਈ ਪ੍ਰਧਾਨ ਮੰਤਰੀ ਮੋਦੀ ਰਾਹੁਲ ਗਾਂਧੀ ਤੋਂ ਨਹੀਂ, ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ। ਕਿਉਂਕਿ ਅਰਵਿੰਦ ਕੇਜਰੀਵਾਲ ਚੋਣ ਲੜਾਈ ਵਿੱਚ ਉਨ੍ਹਾਂ ਨੂੰ ਅੱਖਾਂ ਵਿੱਚ ਅੱਖਾਂ