ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਮ
news
Articles by this Author

ਚੰਡੀਗੜ੍, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ

ਚੰਡੀਗੜ੍ਹ, 27 ਫਰਵਰੀ : ਪੰਜਾਬ ਵਿੱਚ ਗੈਂਗਸਟਰਬਾਦ ਕਾਰਨ ਜਿੱਥੇ ਰੋਜਾਨਾ ਕਿਤੇ ਨਾ ਕਿਤੇ ਕਿਸੇ ਕਤਲ ਜਾਂ ਲੜਾਈ ਦੀ ਘਟਨਾਂ ਸਾਹਮਣੇ ਆਉਂਦੀ ਹੈ, ਜਿਸ ਕਾਰਨ ਪੰਜਾਬ ਵਾਸੀਆਂ ਦੇ ਦਿਲਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ, ਇਸ ਗੈਂਗਸਟਰਬਾਦ ਨੂੰ ਨੱਥ ਪਾਉਣ ‘ਚ ਕਿਤੇ ਨਾ ਕਿਤੇ ਸਰਕਾਰ ਵੀ ਬੇ-ਬੱਸ ਨਜ਼ਰ ਆ ਰਹੀ ਹੈ, ਬੀਤੇ ਕੱਲ੍ਹ ਜੇਲ੍ਹ ‘ਚ ਹੋਈ ਘਟਨਾਂ ਤੋਂ ਬਾਅਦ ਇੱਕ

ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਅੱਜ ਬੀਜੇਪੀ ਦਫ਼ਤਰ ਸੈਕਟਰ 37 ਚੰਡੀਗੜ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਕਿਹਾ ਕਿ ਇਮਾਨਦਾਰੀ ਦਾ ਚੋਲਾ ਪਹਿਨਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਅਤਿ ਦਰਜੇ ਦੇ ਭ੍ਰਿਸ਼ਟ ਲੋਕ ਹਨ, ਇਹ ਕੱਟੜ ਇਮਾਨਦਾਰ ਨਹੀਂ ਬਲਕਿ ਕੱਟੜ ਬੇਈਮਾਨ ਹਨ ।ਉਹਨਾਂ ਦੱਸਿਆ ਕਿ ਸ਼ਰਾਬ ਨੀਤੀ ਦੇ

ਅੰਮ੍ਰਿਤਸਰ, 27 ਫ਼ਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਕਾਰ ਪਾਰਕਿੰਗ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਰਸਦਾਂ ਲਈ ਸਟੋਰ ਦੀ ਉਸਾਰੀ ਲਈ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰ ਪਾਰਕਿੰਗ ਅਤੇ ਰਸਦਾਂ ਲਈ ਸਟੋਰ ਰਾਮ ਤਲਾਈ ਚੌਂਕ ਨਜ਼ਦੀਕ ਪੁਰਾਣੀ ਹੰਸਲੀ ਦੇ ਸਥਾਨ ’ਤੇ ਬਣਾਇਆ

- ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ, ਅੱਜ ਦਿੱਲੀ ਦੇ ਸਰਕਾਰੀ ਸਕੂਲ ਦੇ ਬੱਚੇ ਆਈਆਈਟੀ ਅਤੇ ਏਮਜ਼ ਵਿੱਚ ਪੜ੍ਹ ਰਹੇ ਹਨ : ਹਰਪਾਲ ਸਿੰਘ ਚੀਮਾ
- ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ 'ਆਪ' ਆਗੂਆਂ ਨੂੰ ਝੂਠੇ ਕੇਸਾਂ 'ਚ ਫਸਾਇਆ ਜਾ ਰਿਹਾ ਹੈ :ਚੀਮਾ
- ਭਾਜਪਾ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ

ਚੰਡੀਗੜ, 27 ਫਰਵਰੀ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ

ਪਟਿਆਲਾ, 27 ਫਰਵਰੀ : ਪੰਜਾਬ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਗਰੁੱਪਾਂ ਵਿੱਚਕਾਰ ਹੋਈ ਖੂਨੀ ਝੜਪ ਵਿੱਚ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਆਪਸ ਵਿੱਚ ਲੜ ਪਏ। ਇਹ ਲੜਾਈ ਖੂਨੀ ਜੰਗ ਬਣ ਗਈ, ਇਕ ਵਿਦਿਆਰਥੀ ਦੀ ਜਾਣ ਚਲੀ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ 20 ਸਾਲਾ ਨਵਜੋਤ ਸਿੰਘ ਵਾਸੀ

- ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਬਿਜਲੀ ਮੰਤਰੀ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਕੇਂਦਰ ਸਰਕਾਰ ਮਹਾਨਦੀ ਕੋਲਾਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਕੋਲੇ ਦੀ ਸਪਲਾਈ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕਰਨ ਵੇਲੇ ਲਾਈ ਲਾਜ਼ਮੀ

ਚੀਨ, 25 ਫਰਵਰੀ : ਚੀਨ ਵਿੱਚ ਇੱਕ ਵਾਰ ਫਿਰ ਇੱਕ ਅਰਬਪਤੀ ਕਾਰੋਬਾਰੀ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੀਨ ਦੇ ਆਈਟੀ ਸੈਕਟਰ ਵਿੱਚ ਇੱਕ ਵੱਡਾ ਨਾਮ ਮੰਨੇ ਜਾਣ ਵਾਲੇ ਬਾਓ ਫੈਨ ਪਿਛਲੇ ਕੁਝ ਦਿਨਾਂ ਤੋਂ ਆਪਣੀ ਕੰਪਨੀ ਨਾਲ ਸੰਪਰਕ ਵਿੱਚ ਨਹੀਂ ਹਨ। ਉਨ੍ਹਾਂ ਦੇ ਨਿਵੇਸ਼ ਬੈਂਕ ਚਾਈਨਾ ਰੇਨੇਸੈਂਸ ਮੁਤਾਬਕ ਉਨ੍ਹਾਂ ਨੂੰ ਸਰਕਾਰੀ ਜਾਂਚ ਦੇ ਸਿਲਸਿਲੇ 'ਚ ਬੁਲਾਇਆ ਗਿਆ ਸੀ