ਚੰਡੀਗੜ੍ਹ 25 ਫਰਵਰੀ : ਪੰਜਾਬੀ ਮਨੋਰੰਜਨ ਇੰਡਸਟਰੀ ਦਾ ਪਹਿਲਾ ਐਵਾਰਡ ਸ਼ੋਅ “ਪੰਜਾਬੀ ਇੰਟਰਟੇਨਮੈਂਟ ਫੈਸਟੀਵਲ ਅਤੇ ਐਵਾਰਡ 2023-PEFA” ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਆਯੋਜਿਤ ਕੀਤਾ ਗਿਆ। ਸੁਨਾਹਿਰੀ ਯਾਦਾਂ ਛੱਡ ਗਈ ਇਸ ਸ਼ਾਨਦਾਰ ਸ਼ਾਮ ਵਿੱਚ ਪੰਜਾਬੀ ਇੰਡਸਟਰੀ ਦੇ ਨਾਮੀਂ ਕਲਾਕਾਰਾਂ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਐਵਾਰਡ
news
Articles by this Author

ਸਿੱਕਮ, 25 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਕਮ ਵਿਧਾਨ ਸਭਾ ਵੱਲੋਂ ਕਰਵਾਈ ਗਈ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.), ਭਾਰਤੀ ਖੇਤਰੀ ਜ਼ੋਨ-III ਦੀ 19ਵੀਂ ਸਾਲਾਨਾ ਕਾਨਫ਼ਰੰਸ ਵਿੱਚ ਹਿੱਸਾ ਲਿਆ।ਗੰਗਟੋਕ ਵਿਖੇ 23 ਅਤੇ 24 ਫ਼ਰਵਰੀ ਨੂੰ ਹੋਈ ਕਾਨਫ਼ਰੰਸ ਵਿੱਚ "ਸੰਸਦ ਅਤੇ ਅਸੈਂਬਲੀ ਨੂੰ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ

ਰਾਏਪੁਰ , 25 ਫ਼ਰਵਰੀ : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਨਵਾਂ ਰਾਏਪੁਰ ‘ਚ ਕਾਂਗਰਸ ਦਾ 85ਵਾਂ ਰਾਸ਼ਟਰੀ ਸੰਮੇਲਨ ਚੱਲ ਰਿਹਾ ਹੈ। ਜਿੱਥੇ ਕਾਂਗਰਸ ਦੇ ਸਾਰੇ ਵੱਡੇ ਆਗੂ ਪਹੁੰਚ ਕੇ ਆਪਣੇ ਬਿਆਨ ਦੇ ਰਹੇ ਹਨ। ਇਸ ਦੌਰਾਨ ਸੋਨੀਆ ਗਾਂਧੀ ਨੇ ਇੱਕ ਵੱਡੀ ਗੱਲ ਕਹਿ ਦਿੱਤੀ, ਜਿਸ ਕਾਰਨ ਸਿਆਸੀ ਗਲਿਆਰੇ ਵਿੱਚ ਹਲਚਲ ਮਚ ਗਈ ਹੈ। ਛੱਤੀਸਗੜ੍ਹ ਦੇ ਰਾਏਪੁਰ ‘ਚ ਕਾਂਗਰਸ ਦੇ ਸੈਸ਼ਨ

- ਵਿਰਾਸਤੀ ਸ਼ੀਸ਼ ਮਹਿਲ ਦੇ ਵਿਹੜੇ 'ਚ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੀਆਂ ਰੌਣਕਾਂ ਸ਼ੁਰੂ
- ਵਿਦੇਸ਼ਾਂ 'ਚ ਲੱਗਣ ਵਾਲੇ ਮੇਲਿਆਂ 'ਚ ਪੰਜਾਬ ਦੇ ਮਾਰਕਫੈੱਡ ਤੇ ਵੇਰਕਾ ਸਮੇਤ ਹੋਰ ਉਤਪਾਦ ਹੁੰਦੇ ਨੇ ਸ਼ਾਮਲ : ਕੈਬਨਿਟ ਮੰਤਰੀ
- ਹਰਪਾਲ ਸਿੰਘ ਚੀਮਾ ਨੇ ਨਗਾਰਾ ਵਜਾ ਕੇ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੀ ਕਰਵਾਈ ਸ਼ੁਰੂਆਤ
- ਅਜਿਹੇ ਮੇਲੇ ਸੂਬੇ ਦੀ ਖੁਸ਼ਹਾਲੀ ਤੇ ਸ਼ਾਂਤਮਈ ਮਾਹੌਲ ਦਾ ਪ੍ਰਤੀਕ

ਸੁਨਾਮ, 25 ਫਰਵਰੀ : ਗੁਰੂ ਨਾਨਕ ਦੇਵ ਡੈਂਟਲ ਕਾਲਜ ਐਂਡ ਰਿਸਰਚ ਇੰਸਟੀਚਿਊਟ ਸੁਨਾਮ ਵਿਖੇ ਆਯੋਜਿਤ ਕਨਵੋਕੇਸ਼ਨ ਅਤੇ ਸਿਲਵਰ ਜੁਬਲੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਡਾ. ਗੁਰਪ੍ਰੀਤ ਕੌਰ ਧਰਮ ਪਤਨੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਪ੍ਰਧਾਨ ਡੈਂਟਲ ਕੌਂਸਲ ਆਫ ਇੰਡੀਆ ਡਾ. ਦਿਬਯੇਂਦੂ

- - ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਕੇ ਲੋਕ ਨਿਰਮਾਣ ਵਿਭਾਗ ਨੂੰ ਲਿਖਿਆ ਪੱਤਰ
ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਲੌਂਗੋਵਾਲ (ਸੁਨਾਮ) ਵਿਖੇ ਅਤਿ ਆਧੁਨਿਕ ਖੇਡ ਸਟੇਡੀਅਮ ਬਣੇਗਾ। 3.96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ

ਚੰਡੀਗੜ੍ਹ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ

ਚੰਡੀਗੜ੍ਹ 25 ਫਰਵਰੀ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਮੂੰਹ ਲੀਡਰਸ਼ਿਪ ਨੂੰ ਜ਼ੋਰ ਦਿੱਤਾ ਹੈ ਕਿ ਉਹ ਪੰਥ ਦੇ ਭਲੇ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਨਾਲ ਨਾਤਾ ਤੋੜ ਕੇ,ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਥ ਦੇਣ ਤਾਂ ਜੋ ਸਿੱਖ ਕੌਮ ਚ ਆਈ ਖੜੋਤ ਦਾ ਖਾਤਮਾ ਕੀਤਾ

ਬਰਨਾਲਾ, 25 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਗੁਰਦੁਆਰਾ ਸਾਹਿਬ ਕਾਲਾ ਮਾਹਿਰ ਬਰਨਾਲਾ ਵਿਖੇ ਹੋਇਆ। ਇਹ ਚੋਣ ਗੁਰਦੀਪ ਸਿੰਘ ਰਾਮਪੁਰਾ ਅਤੇ ਅੰਗਰੇਜ਼ ਸਿੰਘ ਮੋਹਾਲੀ ਅਧਾਰਿਤ ਦੋ ਸੂਬਾ ਨਿਗਰਾਨ ਦੀ ਦੇਖਰੇਖ ਹੇਠ ਹੋਈ। ਇਸ ਜ਼ਿਲ੍ਹਾ ਚੋਣ ਇਜਲਾਸ ਵਿੱਚ ਮਹਿਲਕਲਾਂ

ਚੰਡੀਗੜ੍ਹ, 25 ਫਰਵਰੀ : ਰਾਜਪੁਰਾ ਅਤੇ ਅੰਬਾਲਾ ਵਿਚਕਾਰ ਸਥਿਤ ਸ਼ੰਭੂ ਬਾਰਡਰ ’ਤੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਐਨਕਾਊਂਟਰ ਵਿੱਚ ਭੁੱਪੀ ਗੈਂਗ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਚੁੱਕਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗੌਰਵ ਉਰਫ ਗੋਰੀ ਅਤੇ ਤਰੁਣ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਮੁਕਾਬਲੇ ਦੌਰਾਨ ਗੋਰੀ ਦੇ ਲੱਤ 'ਚ