news

Jagga Chopra

Articles by this Author

ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ ਮਹੱਲਾ ਤੋ ਪਹਿਲਾਂ ਸੁਰੂ ਵਿਸੇਸ਼ ਮੁਹਿੰਮ, ਸੜਕਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੀ ਢੇਰ ਚੁੱਕੇ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਵਿਆਪਕ ਸਫਾਈ ਮੁਹਿੰਮ ਦੀ ਸੁਰੂਆਤ ਕੀਤੀ। ਹੋਲਾ ਮਹੱਲਾ ਤੋ ਪਹਿਲਾਂ ਸੁਰੂ ਕੀਤੀ ਇਸ ਵਿਸੇਸ਼ ਮੁਹਿੰਮ ਵਿੱਚ ਵੱਖ ਵੱਖ ਸਮਾਜ ਸੇਵੀ ਸੰਗਠਨਾਂ, ਪਤਵੰਤਿਆਂ

ਜਥੇਦਾਰ ਸ੍ਰੀ ਅਕਾਲ ਤਖ਼ਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਓਟ ਲੈ ਕੇ ਹਿੰਸਕ ਧਰਨੇ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਨ : ਹਰਪਾਲ ਚੀਮਾ
  • ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ, ਕਿਸੇ ਨੂੰ ਕਾਨੂੰਨ ਹੱਥ 'ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਵਿੱਤ ਮੰਤਰੀ
  • ਭਗਵੰਤ ਮਾਨ ਸਰਕਾਰ ਪੰਜਾਬ ਨੂੰ ਓਲੰਪਿਕ ਖੇਡਾਂ ਦੇ ਨਕਸ਼ੇ 'ਤੇ ਲਿਜਾਵੇਗੀ-ਚੀਮਾ
  • ਵਿੱਤ ਮੰਤਰੀ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਘੋੜਿਆਂ ਦੇ ਕਰਤੱਬ ਸ਼ੋਅ ਦਾ ਉਦਘਾਟਨ

ਪਟਿਆਲਾ, 25 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ

ਲੋਕ ਸਭਾ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਦੌਰਾ
  • ਜਿੱਥੇ ਦੌਰੇ ਦੌਰਾਨ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਸਾਂਝੇ ਕੀਤੇ ਉਥੇ ਹੀ ਕਈ ਪਿੰਡਾਂ ਵਿੱਚ ਗਰਾਂਟਾਂ ਵੀ ਜਾਰੀ ਕੀਤੀਆਂ

ਬਠਿੰਡਾ, 25 ਫਰਵਰੀ : ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ

ਬੇਅਦਬੀ ਘਟਨਾਵਾਂ 'ਚ ਪੇਸ਼ ਕੀਤੇ ਚਲਾਨ ਦਾ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ ਸਵਾਗਤ     

ਅੰਮ੍ਰਿਤਸਰ, 25 ਫਰਵਰੀ : ਬੇਅਦਬੀ ਅਤੇ ਗੋਲੀਕਾਂਡ ਦੀਆਂ ਵਾਪਰੀਆਂ ਘਟਨਾਵਾਂ ਤੇ ਆਖਰ ਪੰਜਾਬ ਸਰਕਾਰ ਅਧੀਨ ਪੁਲਿਸ ਵੱਲੋਂ ਅਦਾਲਤ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ, ਜਿਸ ਵਿਚ ਉਸ ਸਮੇਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀਜੀਪੀ ਸੁਮੇਧ ਤੇ ਤਨਾਤ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਟਹਿਰੇ ਵਿੱਚ ਲਿਆਂਦਾ ਹੈ। ਅਦਾਲਤ ਵਿੱਚ ਬੇਅਦਬੀ ਘਟਨਾਵਾਂ ਦੇ ਪੇਸ਼ ਹੋਏ

ਅਕਾਲੀ ਆਗੂ ਕੋਟਕਪੂਰਾ ਕਾਂਡ ’ਚ ਨਾਮਜ਼ਦ ਸੁਖਬੀਰ ਸਿੰਘ ਬਾਦਲ ਨੂੰ ਥੋੜ੍ਹੀ ਬਹੁਤ ਨੈਤਿਕਤਾ ਹੋਵੇ ਤਾਂ ਖੁਦ ਹੀ ਛੱਡ ਦੇਣ ਪ੍ਰਧਾਨਗੀ : ਜਥੇਦਾਰ ਪੰਜੋਲੀ

ਪਟਿਆਲਾ 25 ਫਰਵਰੀ : ਕੋਟਕਪੂਰਾ ਮਾਮਲੇ ਵਿਚ ਸਰਕਾਰ ਵੱਲੋਂ ਗਠਿਤ ਐਸਆਈਟੀ ਵੱਲੋਂ ਸੱਤ ਹਜਾਰ ਪੰਨਿਆਂ ਵੱਲੋਂ ਚਾਰਜਸ਼ੀਟ ਵਿਚ ਸ਼ੋ੍ਮਣੀ  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਮਾਸਟਰਮਾਇੰਡ ਵਿਚ ਆਉਣ ਨਾਲ ਜ਼ਮੀਰ ਵਾਲੇ ਅਕਾਲੀ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਪ੍ਰਧਾਨਗੀ ਤੋਂ ਲਾਂਭੇ ਕਰਨ ਵਾਲਾ

ਮਾਨ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
photo

 

  • ਪਹਿਲੀ ਅਪਰੈਲ ਤੋਂ ਨਰਮੇ ਦੀ ਫ਼ਸਲ ਲਈ ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਐਲਾਨ
  • ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
  • ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਤਾਇਨਾਤ ਕੀਤੀ ਜਾਵੇਗੀ ਪੁਲਿਸ
  • ਬੁਢਾਪਾ ਪੈਨਸ਼ਨ, ਆਟਾੑਦਾਲ ਅਤੇ ਹੋਰ 40 ਸੇਵਾਵਾਂ, ਲਾਭਪਾਤਰੀਆਂ ਨੂੰ ਉਨ੍ਹਾਂ ਦੇ ਦਰ ੋਤੇ ਮੁਹੱਈਆ ਕਰਵਾਈਆ
''ਪੰਜਾਬ ਵਿਚ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ। : ਕੰਗਣਾ ਰਣੌਤ

ਚੰਡੀਗੜ੍ਹ, 25 ਫਰਵਰੀ : ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਉਤੇ ਟਵੀਟ ਕਰਦੇ ਹੋਏ ਕਿਹਾ ਕਿ, ''ਉਸ ਨੇ ਪੰਜਾਬ ਸਬੰਧੀ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ।'' ਉਸ ਨੇ ਲਿਖਿਆ ਕਿ, ''ਪੰਜਾਬ ਵਿਚ ਹੁਣ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ

ਆਪ ਸਰਕਾਰ ਨੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਰਿਪੋਰਟ ਤਿਆਰ ਕਰਵਾਈ ਗਈ ਹੈ : ਚੰਦੂਮਾਜਰਾ

ਚੰਡੀਗੜ੍ਹ, 25 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਉਤੇ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਦੀ ਰਿਪੋਰਟ ਉਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ

ਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾਮਾਜਰਾ
  • ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ: 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ

ਪੁਲਿਸ ਇੰਸਪੈਕਟਰ 10,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 25 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ