ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ
news
Articles by this Author

ਸ਼੍ਰੀ ਅੰਮ੍ਰਿਤਸਰ ਸਾਹਿਬ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ

ਚੰਡੀਗੜ੍ਹ, 25 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ

ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ

ਅੰਮ੍ਰਿਤਸਰ, 24 ਫਰਵਰੀ : ਪਿਛਲੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਦੇ ਸਿੰਘ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵੱਡਾ ਇਕੱਠ ਲੈ ਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਜਨਾਲਾ ਥਾਣੇ ਪਹੁੰਚੇ ਸਨ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋਈ ਸੀ ਅਤੇ ਇਸ ਝੜਪ ਦੇ ਵਿਚ ਪੁਲਸ

- ...ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਉੱਤੇ ਹਾਂ ਕਾਇਮ, ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਹੈ ਇੱਕ, ਕਦੇ ਨਹੀਂ ਛੁਪਦਾ ਸੱਚ
- ...ਜਿਹੜਾ ਕੰਮ ਕਰਨ ਦੀ ਕਿਸੇ ਨੇ ਹਿੰਮਤ ਨਹੀਂ ਦਿਖਾਈ, ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਰ ਦਿੱਤਾ: 'ਆਪ
- ...ਸਾਫ਼ ਨੀਅਤ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ, ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਹੋਇਆ ਚਲਾਨ ਭਗਵੰਤ ਮਾਨ ਦੀ

ਪਟਿਆਲਾ, 24 ਫਰਵਰੀ : ਪਟਿਆਲਾ ਦੇ ਪਿੰਡ ਖਾਸਪੁਰ ਨੇੜੇ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਤੀਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨੇੜੇ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ

ਵਾਸ਼ਿੰਗਟਨ : ਅਮਰੀਕੀ ਵੀਜ਼ਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਤੋਂ ਬਾਅਦ ਦੇਸ਼ ਭਰ 'ਚ ਵੀਜ਼ਾ ਮਨਜ਼ੂਰੀਆਂ 'ਚ ਲਗਭਗ 36 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਵੀਜ਼ਿਆਂ ਲਈ ਉਡੀਕ ਸਮਾਂ ਘਟਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੌਂਸਲਰ ਮਾਮਲਿਆਂ ਦੇ ਬਿਊਰੋ ਵਿਚ ਵੀਜ਼ਾ ਸੇਵਾਵਾਂ ਲਈ ਉਪ ਸਹਾਇਕ ਸਕੱਤਰ ਜੂਲੀ ਸਟਫਟ ਨੇ ਓਵਰਸੀਜ਼ ਰਿਸਰਚ

ਬ੍ਰਾਜੀਲ, 23 ਫਰਵਰੀ : ਬ੍ਰਾਜੀਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿਚ ਦੋ ਲੋਕ ਫਾਇਰਿੰਗ ਕਰਦੇ ਹੋਏ ਦੇਖੇ ਜਾ ਸਕਦੇ ਹਨ। ਘਟਨਾ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਵਿੱਚ ਇੱਕ 12 ਸਾਲ ਦੀ ਵੀ ਬੱਚੀ ਵੀ ਸ਼ਾਮਲ ਹੈ। ਹਮਲੇ ਤੋਂ ਬਾਅਦ ਦੋਵੇਂ ਹਮਲਾਵਰ ਫਰਾਰ ਹੋ ਗਏ। ਘਟਨਾ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਦੋਵੇਂ ਦੋਸ਼ੀ ਪੂਲ

ਰਾਏਪੁਰ, 24 ਫਰਵਰੀ : ਛੱਤੀਸਗੜ੍ਹ ਦੇ ਬਲੋਦਾਬਜ਼ਾਰ – ਭਾਟਪਾੜਾ ਰੋਡ ‘ਤੇ ਬੀਤੀ ਦੇਰ ਰਾਤ ਇੱਕ ਟਰੱਕ ਅਤੇ ਪਿਕਅਪ ਵਿਚਕਾਰ ਹੋਈ ਟੱਕਰ ‘ਚ 11 ਦੀ ਮੌਤ ਅਤੇ 15 ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਿਤ ਹਨ ਅਤੇ ਇਹ ਕਿਸੇ ਕੰਮ ਲਈ ਖਿਲੌਰਾ ਤੋਂ ਪਿੰਡ ਅਰਜੁਨੀ ਆਏ ਸਨ। ਮ੍ਰਿਤਕਾਂ ‘ਚ ਚਾਰ ਬੱਚੇ ਵੀ ਸ਼ਾਮਿਲ ਹਨ।