news

Jagga Chopra

Articles by this Author

ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਥਾਣੇ ਅੰਦਰ ਲਿਜਾਣਾ ਮੰਦਭਾਗਾ : ਲਾਲਪੁਰਾ

ਨਵੀਂ ਦਿੱਲੀ, 24 ਫਰਵਰੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਅੰਦਰ ਲਿਜਾਣਾ ਬਹੁਤ ਮੰਦਭਾਗਾ ਹੈ ਕਿਉਂਕਿ ਥਾਣੇ ਅੰਦਰ ਸ਼ਰਾਬ ਤੱਕ ਵੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਮੌਕੇਤੋਂ  ਪੁਲਿਸ ਦਾ ਭੱਜ ਜਾਣਾ ਬੁਜ਼ਦਿਲੀ ਹੁੰਦਾ ਹੈ ਤੇ ਜੇਕਰ ਪੁਲਿਸ ਹੀ ਬੁਜ਼ਦਿਲ ਹੋ ਜਾਵੇਗੀ ਤਾਂ

ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਨੂੰ ਸੁਣਾਈ 6 ਮਹੀਨੇ ਕੈਦ ਦੀ ਸ਼ਜਾ 

ਚੰਡੀਗੜ੍ਹ, 24 ਫਰਵਰੀ : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅਤੇ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਕੈਦ ਦੀ ਸ਼ਜਾ ਸੁਣਾਈ ਹੈ। ਦੱਸ ਦਈਏ ਕਿ, ਭਾਰੀ ਸੁਰੱਖਿਆ ਵਿਚਾਲੇ ਸੇਖੋਂ ਤੇ ਸ਼ਰਮਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਜੱਜ ਤੋਂ ਉਨ੍ਹਾਂ ਨੇ ਮਾਫ਼ੀ ਮੰਗਣ ਤੋਂ ਇਨਕਾਰ ਕੀਤਾ, ਉਥੇ ਹੀ ਕੋਰਟ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ

ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚਾ ਰੱਦ
  • ਉੱਚ ਪੱਧਰੀ ਜਾਂਚ ਦੇ ਹੁਕਮ, ਪਰਚਾ ਲੀਕ ਮਾਮਲੇ 'ਚ ਸ਼ਾਮਿਲ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਬਖਸ਼ਿਆ ਜਾਵੇਗਾ : ਸਿੱਖਿਆ ਮੰਤਰੀ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ

ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ : ਅਮਨ ਅਰੋੜਾ  
  • ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ
  • ਉਦਯੋਗਾਂ ਲਈ ਟਾਸਕ ਫੋਰਸ ਦੀ ਕੀਤੀ ਪੇਸ਼ਕਸ਼

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ : ਡਾ.ਬਲਜੀਤ ਕੌਰ
  • ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੰਡੇ 3 ਕਰੋੜ 29 ਲੱਖ ਰੁਪਏ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ : ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦੇਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਦਾ ਕੰਮ ਕਰਵਾਉਣ ਵਾਲੇ ਵਿਅਕਤੀਆਂ ਅਤੇ ਪੰਚਾਇਤਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਤੌਰ ਤੇ

ਹੋਲਾ ਮਹੱਲਾ ਦੌਰਾਨ ਮੇਲਾ ਖੇਤਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ ਮੁਹਿੰਮ ਦੀ ਸ਼ੁਰੂਆਤ 25 ਫਰਵਰੀ ਤੋਂ : ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਜ ਸੇਵੀ ਸੰਗਠਨਾਂ, ਜਥੇਬੰਦੀਆਂ, ਕਲੱਬਾਂ, ਵਰਕਰਾ ਤੇ ਪਤਵੰਤਿਆਂ ਨੂੰ ਅਪੀਲ ਕੀਤੀ ਹੈ ਕਿ 25 ਫਰਵਰੀ ਨੂੰ ਨੰਗਲ ਤੋਂ ਸਰਸਾ ਨੰਗਲ ਤੱਕ ਸੁਰੂ ਹੋ ਰਹੀ ਵਿਸ਼ੇਸ ਸਫਾਈ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਕਿ

ਬਠਿੰਡਾ ਰਿਫਾਇਨਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ, ਜਾਨੀ ਨੁਕਸਾਨ ਦਾ ਰਿਹਾ ਬਚਾਅ

ਬਠਿੰਡਾ, 24 ਫਰਵਰੀ : ਏਸ਼ੀਆ ਦੇ ਸਭ ਤੋਂ ਵੱਡੇ ਪ੍ਰਜੈਕਟ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਵਿੱਚ ਲੱਗੀ ਅੱਗ ਕਾਰਨ ਭਾਰੀ ਨੁਕਸਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।  ਇਸ ਭਿਆਨਕ ਅਗਨੀਕਾਂਡ ਵਿਚ ਰਾਹਤ ਵਾਲੀ ਇਹੋ ਗਲ ਰਹੀ ਹੈ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।  ਅੱਗ ਇੰਨੀ ਭਿਆਨਕ ਸੀ ਕੇ ਦੇਖਦੇ ਹੀ ਦੇਖਦੇ  ਅਸਮਾਨ ਵਿੱਚ ਕਾਲੇ ਧੂਏਂ ਦਾ

ਅਜਨਾਲਾ 'ਚ ਹੋਈ ਘਟਨਾਂ ਦੇ ਜਖ਼ਮੀਆਂ ਦੇ ਬਿਆਨਾਂ ਤੇ ਵੀਡੀਓ ਦੇਖ ਕੇ ਕੀਤੀ ਜਾਵੇਗੀ ਕਾਰਵਾਈ : ਡੀਜੀਪੀ ਯਾਦਵ

ਚੰਡੀਗੜ੍ਹ, 24 ਫਰਵਰੀ : ਬੀਤੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇਕ ਵਿਅਕਤੀ ਦਾ ਸੰਵਿਧਾਨਿਕ

ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 24 ਫਰਵਰੀ : ਅਜਨਾਲਾ ਘਟਨਾ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਲੜਾਈ 'ਚ ਪਾਵਨ ਸਰੂਪ ਦੀ ਆੜ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ