news
Articles by this Author
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਸਥਾਨਕ ਸਮਾਜ ਕੀ ਸੇਵਾ ਸੁਸਾਇਟੀ ਵੈਲਫੇਅਰ ਸੁਸਾਇਟੀ ਦੀ ਸਹਾਇਤਾ ਨਾਲ ਲੋੜੀਂਦਾ ਖੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਦੇਵਰਾਜ ਗਰਗ ਨੇ ਦੱਸਿਆ ਕਿ ਰਾਮਪੁਰਾ ਫੂਲ ਵਿੱਚ ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ ਖੂਨ ਦੀ ਲੋੜ ਸੀ, ਗੰਭੀਰ ਹਾਲਤ ਵਿੱਚ ਦਾਖਲ ਮਰੀਜਾਂ ਨੂੰ O-ve ਅਤੇ A+ve ਦੀ ਲੋੜ ਹੈ
ਮਾਲੇਰਕੋਟਲਾ : ਕੇ.ਐਮ.ਆਰ.ਡੀ. ਜੈਨ ਕਾਲਿਜ ਫਾਰ ਵਿਮੈਨ, ਮਾਲੇਰਕੋਟਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਸੁਜਾਤਾ ਦੇ ਪ੍ਰਬੰਧਕ ਵਿੱਚ ਪੀ.ਸੀ.ਆਰ. ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੇ ਪੁਲਿਸ ਕਰਮਾਚਾਰੀਆਂ ਵਲੋਂ ਸਾਈਬਰ ਕਰਾਈਮ ਅਤੇ ਟ੍ਰੈਫਿਕ ਨਿਯਮਾਂ
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸੰਕੇਤ ਭਾਸ਼ਾ ਸਿਖਾਉਣ ਲਈ ਪੰਜਾਬ ਦਾ ਪਹਿਲਾ ਕੇਂਦਰ ਪਟਿਆਲਾ ਵਿਖੇ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕਾਂ ਦੀ ਭਲਾਈ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ
ਫ਼ਰੀਦਕੋਟ : ਵਿਰੋਧੀਆਂ ਪਾਰਟੀਆਂ ਨੂੰ ਲੰਮੇ ਸਮੇਂ ਤੋਂ ਝੂਠ ਦੀ ਬਿਮਾਰੀ ਤੋਂ ਪੀੜਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਆਖਿਆ ਕਿ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਇਨ੍ਹਾਂ ਪਾਰਟੀਆਂ ਦੇ ਆਗੂ ਸੂਬਾ ਸਰਕਾਰ ਦੇ ਹਰੇਕ ਲੋਕ ਪੱਖੀ ਕਦਮ ਵਿੱਚ ਗਲਤੀਆਂ ਕੱਢਣ ਦੇ ਆਦੀ ਹੋ ਚੁੱਕੇ ਹਨ। ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਅਕੀਦਤ ਭੇਟ ਕਰਨ ਮਗਰੋਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿੱਚ ਨਾਭਾ ਵਿਖੇ 21.88 ਕਰੋੜ ਰੁਪਏ ਨਾਲ ਬਣ ਰਹੇ ਸੀਵਰੇਜ, ਮੇਨ ਪੰਪਿੰਗ ਸਟੇਸ਼ਨ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਪ੍ਰਾਜੈਕਟ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ
ਹੁਸ਼ਿਆਰਪੁਰ : ਅੱਜ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ
ਹੁਸ਼ਿਆਰਪੁਰ : ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ : ਵਿਧਾਨ ਸਭਾ ਦੇ ਇਜਲਾਸ ਲਈ ਗਵਰਨਰ ਦੀ ਪੂਰਵ ਮਨਜ਼ੂਰੀ, ਇਕ ਸੰਵਿਧਾਨਿਕ ਆਵੱਸ਼ਕਤਾ ਹੈ, ਮਹਿਜ਼ ਰਸਮੀ ਕਾਰਵਾਈ ਨਹੀਂ ।ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜੋ ਜਿਸ ਢੰਗ ਨਾਲ ਤਰਕ ਦਿੱਤ ਜਾ ਰਿਹਾ ਹੈ, ਉਹ ਸਰਾਸਰ ਗ਼ਲਤ ਹੈ। ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ ਵਿਧਾਨ ਸਭਾ ਦੀ ਬੈਠਕ ਸੱਦਣ ਦਾ ਅਧਿਕਾਰ ਕੇਵਲ ਸੂਬੇ ਦੇ ਗਵਰਨਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ