news

Jagga Chopra

Articles by this Author

ਅਮਰੀਕਾ ਵਿੱਚ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਵਿੱਚ ਯਹੂਦੀ ਅਤੇ ਸਿੱਖ ਦੋ ਸਭ ਤੋਂ ਵੱਧ ਨਿਸ਼ਾਨਾ ਬਣਾਏ ਗਏ

ਵਾਸ਼ਿੰਗਟਨ, ਏਜੰਸੀ : ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਦੁਆਰਾ ਦੇਸ਼ ਵਿਆਪੀ ਘਟਨਾਵਾਂ ਦੇ ਸਾਲਾਨਾ ਸੰਕਲਨ ਦੇ ਅਨੁਸਾਰ, 2021 ਵਿੱਚ ਅਮਰੀਕਾ ਵਿੱਚ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਵਿੱਚ ਯਹੂਦੀ ਅਤੇ ਸਿੱਖ ਦੋ ਸਭ ਤੋਂ ਵੱਧ ਨਿਸ਼ਾਨਾ ਬਣਾਏ ਗਏ ਧਾਰਮਿਕ ਸਮੂਹ ਸਨ। ਐਫਬੀਆਈ ਨੇ ਕਿਹਾ ਕਿ 2021 ਵਿੱਚ ਧਰਮ ਨਾਲ ਸਬੰਧਤ ਕੁੱਲ 1,005 ਨਫ਼ਰਤੀ ਅਪਰਾਧਾਂ ਦੀ ਰਿਪੋਰਟ ਕੀਤੀ ਗਈ ਸੀ

ਅਮਰੀਕਾ 'ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, 1600 ਤੋਂ ਵੱਧ ਉਡਾਣਾਂ ਰੱਦ

ਵਾਸ਼ਿੰਗਟਨ, ਏਜੰਸੀ : ਅਮਰੀਕਾ ਦੇ ਕਈ ਇਲਾਕੇ ਇਨ੍ਹੀਂ ਦਿਨੀਂ ਭਾਰੀ ਬਰਫੀਲੇ ਤੂਫਾਨ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਡਾਣਾਂ ਰੱਦ ਹੋਣ ਤੋਂ ਇਲਾਵਾ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਤੂਫਾਨ ਕਾਰਨ ਬੁੱਧਵਾਰ ਨੂੰ ਐਰੀਜ਼ੋਨਾ ਤੋਂ ਵਯੋਮਿੰਗ ਤੱਕ ਅੰਤਰਰਾਜੀ ਹਾਈਵੇਅ ਬੰਦ ਕਰ ਦਿੱਤੇ ਗਏ ਸਨ। ਇਸ ਕਾਰਨ ਡਰਾਈਵਰ ਕਾਰਾਂ ਵਿੱਚ ਫਸ ਗਏ ਅਤੇ ਹਜ਼ਾਰਾਂ ਲੋਕਾਂ ਨੂੰ ਬਿਜਲੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਐਨ.ਆਰ.ਆਈਪੰਜਾਬੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
  • ਯੂਨਾਈਟਿਡ ਕਿੰਗਡਮ : ਸਹਿਭਾਗੀ ਦੇਸ਼  ਸੈਸ਼ਨ
  • ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2023
  • ਮੁੱਖ ਮੰਤਰੀ ਪੰਜਾਬ, ਸਾਕਾਰਾਤਮਕ ਤਬਦੀਲੀ ਲਿਆਉਣ ਲਈ ਦਿ੍ਰੜਤਾ ਨਾਲ ਮਿਹਨਤ ਕਰਨ ਵਾਲਾ ਇੱਕ ਦੂਰਅੰਦੇਸ਼ ਅਤੇ ਇਮਾਨਦਾਰ ਵਿਅਕਤੀ : ਨਿੱਝਰ
  • ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਨਵੀਨਤਾਕਾਰੀ ਸਿੱਖਿਆ, ਜਲਵਾਯੂ ਪਰਿਵਰਤਨ, ਵਪਾਰ ਅਤੇ ਨਿਵੇਸ਼ ਨੂੰ ਪ੍ਰਮੁੱਖ ਖੇਤਰਾਂ ਵਜੋਂ
ਜਲੰਧਰ ਦੇ ਪਿੰਡ ਜੱਕੋਪੁਰ ਵਿਖੇ ਮੈਚ ਖੇਡ ਰਹੇ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਦੇ ​​​​​​​ਲੱਗੀ ਸੱਟ, ਮੌਤ

ਜਲੰਧਰ, 23 ਫਰਵਰੀ : ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ (ਰਜਿ.) ਵੱਲੋਂ ਕਰਵਾਏ ਗਏ ਖੇਡ ਮੇਲੇ ‘ਚ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ ਜਦੋਂ ਕਬੱਡੀ ਦੇ ਨਾਮਵਰ ਖਿਡਾਰੀ ਅਮਰ ਘੱਸ ਪਿੰਡ ਘੱਸਪੁਰ (ਗੁਰਦਾਸਪੁਰ) ਦੇ ਅਚਾਨਕ ਸੱਟ ਲੱਗ ਗਈ, ਜਦੋਂ ਖਿਡਾਰੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ

ਵਿੱਤ ਮੰਤਰੀ ਚੀਮਾ ਨੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ 'ਪੰਜਾਬ ਐਕਸਪੋਰਟਸ ਐਂਡ ਬ੍ਰਾਂਡਸ' ਸੈਸ਼ਨ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ

ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ : ਅਮਨ ਅਰੋੜਾ 
  • ਕੈਬਨਿਟ ਮੰਤਰੀ ਨੇ ਕਿਹਾ, ਪੰਜਾਬ ਵਿੱਚ ਵਪਾਰ ਲਈ ਮਾਹੌਲ ਸਾਜ਼ਗਾਰ ਅਤੇ ਕਾਰੋਬਾਰ ਦੀਆਂ ਅਥਾਹ ਸੰਭਾਵਨਾਵਾਂ
  • ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪਹਿਲੇ ਦਿਨ "ਜਾਪਾਨ- ਪਾਰਟਨਰ ਕੰਟਰੀ" ਸੈਸ਼ਨ ਦੀ ਕੀਤੀ ਪ੍ਰਧਾਨਗੀ
  • ਕਾਰੋਬਾਰ ਲਈ ਸੌਖਾਲਾ ਮਾਹੌਲ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਮਾਨ ਸਰਕਾਰ ਦੀਆਂ ਪ੍ਰਮੁੱਖ
ਦੁਰਲੱਭ ਬਿਮਾਰੀ ਤੋਂ ਪੀੜਤ ਬੱਚੇ ਦੇ ਇਲਾਜ ਲਈ 15.31 ਕਰੋੜ ਦੀ ਕੀਤੀ ਗੁਪਤ ਰੂਪ ਵਿੱਚ ਮੱਦਦ

ਮੁੰਬਈ, 23 ਫਰਵਰੀ : ਮੁੰਬਈ ਦੇ ਇੱਕ ਜੋੜੇ ਨੂੰ ਇੱਕ ਅਣਜਾਣ ਵਿਅਕਤੀ ਪਾਸੋਂ 15.31 ਕਰੋੜ ਰੁਪਏ ਦੀ ਮਾਲੀ ਮਦਦ ਮਿਲੀ ਹੈ, ਜੋ ਇੱਕ ਦੁਰਲੱਭ ਬਿਮਾਰੀ ਨਾਲ ਪੀੜਤ ਉਨ੍ਹਾਂ ਦੇ 16 ਮਹੀਨਿਆਂ ਦੇ ਬੇਟੇ ਨੂੰ ਬਚਾਉਣ ਲਈ ਉਨ੍ਹਾਂ ਦੀ ਜ਼ਿੰਦਗੀ 'ਚ ਫ਼ਰਿਸ਼ਤਾ ਬਣ ਕੇ ਆਇਆ। ਮਰੀਨ ਇੰਜੀਨੀਅਰ ਸਾਰੰਗ ਮੈਨਨ ਅਤੇ ਅਦਿਤੀ ਨਾਇਰ ਦਾ ਪੁੱਤਰ ਨਿਰਵਾਨ 'ਸਪਾਈਨਲ ਮਸਕੁਲਰ ਐਟ੍ਰੋਫ਼ੀ' (ਐਸ.ਐਮ.ਏ.)

ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ : ਬੀਬੀ ਜੰਗੀਰ ਕੌਰ

ਅੰਮ੍ਰਿਤਸਰ, 23 ਫਰਵਰੀ : ਅੱਜ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਾਦਲਾਂ ਦੇ ਰਾਜ ਵਿੱਚ ਰੇਤ ਮਾਫੀਆ, ਕੇਬਲ ਮਾਫੀਆ, ਰਿਸ਼ਵਤਖੋਰੀ ਅਤੇ ਨਸ਼ਿਆਂ ਦਾ ਵੱਡਾ ਕਲੰਕ ਪੰਜਾਬ ਦੀ ਨੌਜਵਾਨੀ ਦੇ

ਬਰੈਂਪਟਨ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ

ਟੋਰਾਂਟੋਂ, 23 ਫਰਵਰੀ (ਭੁਪਿੰਦਰ ਸਿੰਘ ਠੁੱਲੀਵਾਲ) : ਕੈਨੇਡਾ ਦੇ ਬਰੈਂਪਟਨ ‘ਚ ਰਹਿੰਦੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ ਦੀ ਬਹੁਤ ਹੀ ਦੁੱਖਦਾਈ ਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮਨਪ੍ਰੀਤ ਸਿੰਘ ਚੱਠਾ (24) ਪੁੱਤਰ ਕਾਲਾ ਸਿੰਘ ਪਿੰਡ ਚੱਠਾ-ਨਨਹੇੜਾ (ਸੰਗਰੂਰ) ਦਾ ਵਸਨੀਕ ਸੀ, ਜੋ 4 ਸਾਲ

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 23 ਫਰਵਰੀ : ਅੱਜ ਅਜਨਾਲਾ ਦੀ ਘਟਨਾ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਮਰਥਕ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ