news

Jagga Chopra

Articles by this Author

ਅਜਨਾਲਾ ਪਹੁੰਚੇ ਅ੍ਰੰਮਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ, ਕਈ ਜ਼ਖ਼ਮੀ 

photo

  • ਪੰਜਾਬ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ 

ਅੰਮ੍ਰਿਤਸਰ, 23 ਫਰਵਰੀ : 'ਵਾਰਿਸ ਪੰਜਾਬ ਦੇ' ਦੇ ਮੁਖੀ ਅ੍ਰੰਮਿਤਪਾਲ ਸਿੰਘ ਅੱਜ ਅਪਣੇ ਲੱਖਾਂ ਸਮਰਥਕਾਂ ਦੇ ਨਾਲ ਅਜਨਾਲਾ ਪਹੁੰਚੇ ਹਨ ਪਰ ਪੁਲਿਸ ਵੱਲੋਂ ਉਹਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਤੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਪੁਲਿਸ ਵਿਚਾਲੇ

ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਭੇਜਣ : ਸਿਖਿਆ ਮੰਤਰੀ ਬੈਂਸ 

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਸ਼ੁਰੂ ਕੀਤੀ ਮੁਬਾਇਲ ਵੈਨ ਅੱਜ ਜਿੰਦਵੜੀ ਮੌੜ ਵਿਖੇ ਪਹੁੰਚੀ ਜਿੱਥੇ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਇੱਕ ਸਕੂਲੀ ਬੱਚੀ ਨਾਲ ਕੇਕ ਕੱਟਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉੱਥੇ ਮਾਪਿਆਂ ਅਧਿਆਪਕਾਂ ਅਤੇ

‘ਦਸਤਖਤੀ ਮੁਹਿੰਮ’ ਤੋਂ ਡਰੀ ਕੇਂਦਰ ਸਰਕਾਰ, ਗਜੇਂਦਰ ਸ਼ੇਖਾਵਤ ਤਾਂ ਹੀ ਬੋਲ ਰਹੇ ਕੋਰਾ ਝੂਠ :  ਐਡਵੋਕੇਟ ਧਾਮੀ

ਪਟਿਆਲਾ 23 ਫਰਵਰੀ : ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਅੱਜ ਦਸਤਖਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ। ‘ਦਸਤਖਤੀ ਮੁਹਿੰਮ’

ਜਰਮਨੀ ਤੋਂ ਆਏ ਪ੍ਰੋ. ਫਿਲਿਪ ਸਕਮਿਟ ਕੋਪਲਿਨ ਨੇ ਕੀਤਾ ਰਸਾਇਣ ਵਿਗਿਆਨ ਦੀ ਕੌਮਾਂਤਰੀ ਕਾਨਫ਼ਰੰਸ ਦਾ ਉਦਘਾਟਨ

ਪਟਿਆਲਾ, 23 ਫਰਵਰੀ : ਰਸਾਇਣ ਵਿਗਿਆਨ ਦੇ ਖੇਤਰ ਵਿੱਚ ਹਾਲ ਹੀ ਦੇ ਸਮੇਂ ਹੋਈ ਤਰੱਕੀ' ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵੱਲੋਂ ਕਰਵਾਈ ਜਾ ਰਹੀ ਕੌਮਾਂਤਰੀ ਕਾਨਫ਼ਰੰਸ ਦਾ ਆਰੰਭ ਹੋ ਗਿਆ। ਯੂਨੀਵਰਸਿਟੀ ਕੈਂਪਸ ਦੇ ਸਾਇੰਸ ਆਡੀਟੋਰੀਅਮ ਵਿੱਚ ਹੋ ਰਹੀ ਇਸ ਕਾਨਫ਼ਰੰਸ ਦਾ ਉਦਘਾਟਨ ਜਰਮਨੀ ਦੀ ਟੀ.ਯੂ.ਐੱਮ. ਸੰਸਥਾ ਤੋਂ ਪੁੱਜੇ ਪ੍ਰੋ. ਫਿਲਿਪ ਸਕਮਿਟ ਕੋਪਲਿਨ

ਯੂ.ਕੇ. ਤੋਂ ਵਿਦਵਾਨਾਂ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤੇ ਭਾਸ਼ਣ, ਮਨੋਰੋਗਾਂ ਨਾਲ਼ ਸੰਬੰਧਤ ਖੋਜ ਦੀਆਂ ਵਿਧੀਆਂ ਉੱਤੇ ਕੀਤੀ ਚਰਚਾ

ਪਟਿਆਲਾ, 23 ਫਰਵਰੀ : ਯੂ.ਕੇ. ਦੇ ਕੈਂਟ ਐਂਡ ਮੈੱਡਵੇਅ ਮੈਡੀਕਲ ਸਕੂਲ ਕੈਂਟਰਬੱਰੀ ਤੋਂ ਪੁੱਜੇ ਦੋ ਮਨੋ-ਚਿਕਿਤਸਾ ਮਾਹਿਰਾਂ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਵਿਸ਼ੇ ਨਾਲ਼ ਜੁੜੀ ਖੋਜ ਦੇ ਹਵਾਲੇ ਨਾਲ ਗੱਲਾਂ ਕੀਤੀਆਂ। ਪ੍ਰੋ. ਲਿਜ਼ਾ ਡਿਕੋਮਿਟਸ ਅਤੇ ਪ੍ਰੋ. ਸੁੱਖੀ ਸ਼ੇਰਗਿੱਲ ਵੱਲੋਂ ਮਨੋ ਰੋਗਾਂ ਨਾਲ਼ ਸੰਬੰਧਤ ਉਲਝਣਾਂ ਅਤੇ ਉਨ੍ਹਾਂ ਦੇ ਹੱਲ ਲਈ ਖੋਜ ਦੇ ਪੱਧਰ ਉੱਤੇ

ਨਵਜੰਮੀ ਧੀ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਤੋਂ ਦਿਵਾਈ ਗੁੜਤੀ

ਮਾਨਸਾ, 23 ਫਰਵਰੀ : ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ 10 ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਉਸ ਦੇ ਚਾਹੁਣ ਵਾਲੇ-ਪ੍ਰਸ਼ੰਸ਼ਕ ਅੱਜ ਵੀ ਉਸ ਦੇ ਪਿੰਡ  ਮੂਸੇ ਪਹੁੰਚ ਕੇ ਮਾਤਾ ਚਰਨ ਕੌਰ ਅਤੇ ਪਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਦੇ ਹਨ। ਉਥੇ ਹੀ ਇੱਕ ਪਰਿਵਾਰ ਨੇ ਘਰ ਜਨਮੀ ਧੀ ਨੂੰ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦਾ ਆਸ਼ੀਰਵਾਦ ਦੁਆ ਕੇ ਸਿੱਧੂ ਮੂਸੇਵਾਲਾ ਦੀ ਮਾਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 50, 000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਆਪ’ ਵਿਧਾਇਕ ਅਮਿਤ ਰਤਨ ਨੂੰ 5 ਦਿਨਾਂ ਲਈ ਰਿਮਾਂਡ ਤੇ ਭੇਜਿਆ 

ਬਠਿੰਡਾ, 23 ਫਰਵਰੀ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅੱਜ ਸਵੇਰੇ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਵਿਜੀਲੈਂਸ ਵੱਲੋਂ ਇਕ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ 5 ਦਿਨਾਂ ਲਈ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ। ਵਿਧਾਇਕ ਅਮਿਤ ਰਤਨ

ਰਾਜਪਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ, ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ
  • ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁਹਾਲੀ, 23 ਫਰਵਰੀ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ