news

Jagga Chopra

Articles by this Author

ਸਿੱਖਿਆ ਮੰਤਰੀ ਬੈਂਸ ਨੇ ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਲਿਆ ਨੋਟਿਸ
  • ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

ਚੰਡੀਗੜ੍ਹ, 23 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ

ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਮਿਲ ਕੇ ਕੰਮ ਕਰਨਗੀਆਂ
  • ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ
  • ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ
  • ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ’ਤੇ ਮਾੜੇ ਅਨਸਰਾਂ ਦੀਆਂ
ਪੰਜਾਬ ‘ਚ ਕਈ ਵੱਡੇ ਘਰਾਂ ਦੇ ਦੀਵੇ ਬੁਝਣ ਲੱਗੇ : ਮੁੱਖ ਮੰਤਰੀ ਮਾਨ
  • ਸਾਡੀ ਸਰਕਾਰ ‘ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ  ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮਾਨ

ਮੁਹਾਲੀ, 23 ਫਰਵਰੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ

ਸਨਅਤਕਾਰਾਂ ਨੂੰ ਅਪੀਲ, ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ : ਭਗਵੰਤ ਮਾਨ
  • ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸਭ ਤੋਂ ਬਿਹਤਰੀਨ ਥਾਂ ਉਤੇ ਨਿਵੇਸ਼ ਕਰਨ ਲਈ ਆਖਿਆ
  • ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੀ ਵਚਨਬੱਧਤਾ ਦੁਹਰਾਈ
  • ਆਉਣ ਵਾਲੇ ਪ੍ਰਾਜੈਕਟਾਂ ਵਿੱਚ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਕੀਤੀ ਵਕਾਲਤ
  • ਦੋ ਦਿਨਾਂ ਪ੍ਰੋਗਰੈਸਿਵ ਪੰਜਾਬ ਸੰਮੇਲਨ ਦਾ ਪੰਜਵਾਂ ਐਡੀਸ਼ਨ ਧੂਮ-ਧਮਾਕੇ ਨਾਲ ਸ਼ੁਰੂ

ਮੁਹਾਲੀ, 23 ਫਰਵਰੀ : ਪੰਜਾਬ ਦੇ

ਸਿਆਟਲ ਜਾਤੀ ਭੇਦਭਾਵ 'ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਅਮਰੀਕੀ ਸ਼ਹਿਰ ਬਣਿਆ

ਸਿਆਟਲ, 22 ਫਰਵਰੀ : ਸਿਆਟਲ ਦੀ ਸਿਟੀ ਕੌਂਸਲ (ਸਿਟੀ ਕੌਂਸਲ) ਵਿੱਚ ਇੱਕ ਹਿੰਦੂ ਪ੍ਰਤੀਨਿਧੀ ਦੁਆਰਾ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੇ ਭਾਰਤੀ ਮੂਲ ਦੇ ਲੋਕਾਂ ਵਿੱਚ ਬਹਿਸ ਛੇੜ ਦਿੱਤੀ ਸੀ। ਇਹ ਪ੍ਰਸਤਾਵ ਜਾਤੀ ਆਧਾਰਿਤ ਵਿਤਕਰੇ 'ਤੇ ਰੋਕ ਲਗਾਉਣ ਲਈ ਆਰਡੀਨੈਂਸ ਲਿਆਉਣ ਨਾਲ ਸਬੰਧਤ ਸੀ। ਇਸ ਪ੍ਰਸਤਾਵ ਨੂੰ ਪੇਸ਼ ਕਰਨ ਵਾਲੀ ਪ੍ਰਤੀਨਿਧੀ ਕਸ਼ਮਾ ਸਾਵੰਤ ਹੈ। ਕੌਂਸਲ

ਪੰਜਾਬ ਸਰਕਾਰ ਵੱਲੋਂ ਵਰਦੀਆਂ ਦੀਆਂ ਦੀ ਗ੍ਰਾਂਟ ’ਚ ਹੇਰਾਫੇਰੀ ਕਰਨ ਦੇ ਦੋਸ਼ ’ਚ ਸਿੱਖਿਆ ਵਿਭਾਗ ਦੇ ਤਿੰਨ ਅਧਿਕਾਰੀ ਮੁਅੱਤਲ

ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ  ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ

ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਫਰਵਰੀ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ

ਵਿਜੀਲੈਂਸ ਬਿਊਰੋ ਵੱਲੋਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਾਲੋਨਾਈਜਰ ਗ੍ਰਿਫਤਾਰ

ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2, 22, 51, 105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ

ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਸੰਗਰੂਰ, 22 ਫਰਵਰੀ : ਐਸ.ਐਸ.ਪੀ ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਵਿਖੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6000 ਰੁਪਏ ਬਰਾਮਦ ਕੀਤੇ ਹਨ। ਸ੍ਰੀ

ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023'  ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ