ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦੋਸ਼ਾਂ ਅਤੇ ਆਲੋਚਨਾ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਨੂੰ ਕਾਂਗਰਸ ਤੋਂ ਆਪਣੀ ਇਸ ਡਰਾਮੇਬਾਜ਼ੀ ਲਈ ਸਮਰਥਨ ਦੀ ਉਮੀਦ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਵਿਰੋਧੀ ਪਾਰਟੀ ਹਾਂ ਅਤੇ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਗੱਲ ਕਰਦੇ
news
Articles by this Author
ਕੁਰੂਕਸ਼ੇਤਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੁੰ ਜਾਇਜ਼ ਠਹਿਰਾਉਣ ਤੋਂ ਮਗਰੋਂ ਦੋ ਦਿਨਾਂ ਦੀ ਸ਼ਬਦੀ ਜੰਗ ਮਗਰੋਂ ਅੱਜ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਤੇ ਉਹਨਾਂ ਦੇ ਵਿਰੋਧੀ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਧੜਿਆਂ ਦੀ ਸਾਂਝੀ ਮੀਟਿੰਗ ਇਥੇ ਹੋਈ ਜਿਸ ਵਿਚ ਕਮੇਟੀ ਦੇ ਮਾਮਲੇ ਨੂੰ
ਲੁਧਿਆਣਾ : ਸਾਡੇ ਬਜੁਰਗਾਂ ਨੇ ਸੈਂਕੜੇ ਗੱਡੇ ਮਿੱਟੀ ਦੇ ਆਪਦੇ ਹੱਥੀਂ ਪਟਾਈ ਕਰਕੇ ਸਟੇਸ਼ਨ ਵਾਲੀ ਥਾਂ ਤੇ ਭਰਤ ਪਾਇਆ ਸੀ ਆਪਦੇ ਖ਼ਰਚੇ ਤੇ ਸਟੇਸ਼ਨ ਦੀ ਬਿਲਡਿੰਗ ਉਸਾਰੀ ਸੀ, ਹੁਣ ਸਟੇਸ਼ਨ ਬੰਦ ਕਰਕੇ ਇਹਦੀਆਂ ਨਿਸ਼ਾਨੀਆਂ ਨੂੰ ਰੇਲਵੇ ਮਹਿਕਮਾਂ ਮੇਟਣ ਲੱਗਿਆ।
ਇਸ ਸਬੰਧੀ ਭਨੋਹੜ ਦੇ ਸਾਬਕਾ ਸਰਪੰਚ ਰਮਿੰਦਰ ਸਿੰਘ ਨੇ ਕਿਹਾ ਕਿ ਰੇਲਵੇ ਨੂੰ ਇਹ ਪਾਲਿਸੀ ਬਨਾਉਣੀ ਚਾਹੀਦੀ
ਚੰਡੀਗੜ੍ਹ, 22 ਸਤੰਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਇਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ
ਪੇਂਡੂ ਖੇਤਰਾਂ 'ਚ ਆਪਸੀ ਸਾਂਝ ਨਾਲ ਠੋਸ ਰਹਿੰਦ-ਖੂੰਹਦ ਦਾ ਢੁਕਵਾਂ ਤੇ ਪ੍ਰਭਾਵੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ-ਰਾਜਦੀਪ ਕੌਰ
ਮਾਲੇਰਕੋਟਲਾ : ਸਵੱਛ ਭਾਰਤ ਗ੍ਰਾਮੀਣ ਮਿਸ਼ਨ ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹੁਸੈਨਪੁਰਾ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਠੋਸ ਰਹਿੰਦ-ਖੂੰਹਦ ਤੇ ਕੂੜੇ ਕਰਕਟ ਦੇ ਪ੍ਰਭਾਵੀ ਪ੍ਰਬੰਧਨ ਤੇ ਨਿਪਟਾਰੇ
ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਲਗਾਤਾਰ ਧਰਨਾ ਚਲ ਰਿਹਾ ਹੈ । ਉਨ੍ਹਾਂ ਦੇ 6 ਮੈਂਬਰ ਪਿੰਡ ਭੇਡਪੂਰਾ ਕੋਲ 400000 ਹਾਈਵੋਲਟਜ 400 ਕੇਵੀ ਵਾਲੇ ਬਿਜਲੀ ਵਾਲੇ ਟਾਵਰ ਤੇ ਚੜ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਮੁਲਾਜਮਾਂ ਨੂੰ ਟਾਵਰ ਚੜ੍ਹ ਕੇ ਪ੍ਰਦਰਸ਼ਨ ਕਰਦਿਆਂ ਨੂੰ 3 ਦਿਨ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਟੱਸ ਤੋਂ
ਦੋਰਾਹਾ : ਦੋਰਾਹਾ ਵਿਖੇ ਤਾਇਨਾਤ ਟਰੈਫਿਕ ਇੰਚਾਰਜ ਗੁਰਦੀਪ ਸਿੰਘ ਏਐਸਆਈ ਨੇ ਦੋਰਾਹਾ ਨਹਿਰ ' ਚ ਛਾਲ ਮਾਰਨ ਆਈ ਇਕ ਔਰਤ ਦੀ ਜਾਨ ਬਚਾਈ । ਪ੍ਰਪਾਤ ਜਾਣਕਾਰੀ ਅਨੁਸਾਰ ਦੋਰਾਹਾ ਨਹਿਰ ਵਿੱਚ ਅੱਜ ਇਕ ਔਰਤ ਨਾਂ ਹਸੋ ਪਤਨੀ ਖਰੈਤੀ ਵਾਸੀ ਲੁਧਿਆਣਾ ਛਾਲ ਮਾਰਨ ਲਗੀ ਸੀ । ਜਿਸ ਨੂੰ ਦੋਰਾਹਾ ਵਿਖੇ ਤਾਇਨਾਤ ਗੁਰਦੀਪ ਸਿੰਘ ਠੇਕੀ ਨੇ ਬਚਾ ਲਿਆ । ਇਥੇ ਦੱਸਣਾ ਬਣਦਾ ਹੈ ਕਿ ਟ੍ਰੈਫਿਕ
ਆਪ ਮੰਤਰੀਆਂ-ਵਿਧਾਇਕਾਂ ਨੇ ਵਿਸ਼ੇਸ਼ ਸੈਸ਼ਨ ਰੱਦ ਕਰਨ ਦੇ ਰੋਸ਼ ਵਜੋਂ ਕੀਤਾ ਸ਼ਾਂਤਮਈ ਰੋਸ਼ ਪ੍ਰਦਰਸ਼ਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖ੍ਰੀਦੋ ਫਰੋਖ਼ਤ ਨੂੰ ਲੈ ਕੇ ਅਤੇ ਕਥਿਤ ਆਪਰੇਸ਼ਨ ਲੋਟਸ ਨੂੰ ਲੈ ਕੇ ਭਾਜਪਾ ਅਤੇ ’ਆਪ’ ਆਹਮੋ-ਸਾਹਮਣੇ ਹੋ ਗਏ ਹਨ। ਅੱਜ ਜਿੱਥੇ ਭਾਜਪਾ ਦੇ ਆਗੂ ਤੇ ਵਰਕਰ ਸੜਕਾਂ ’ਤੇ ਉਤਰੇ ਅਤੇ ਮੁੱਖ ਮੰਤਰੀ ਹਾਊਸ ਨੂੰ ਘੇਰਨ ਦੇ ਉਦੇਸ਼ ਨਾਲ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਭਾਜਪਾ 'ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 22 ਸਤੰਬਰ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਾਪਸ ਲੈਣ ਦੇ ਦਿੱਤੇ ਆਦੇਸ਼ ਤੋਂ ਬਾਅਦ ਆਪ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ।