ਨਵੀਂ ਦਿੱਲੀ, 27 ਅਗਸਤ 2024 : ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣਾ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ ਬਿਨਾ ਹੀ ਉਨ੍ਹਾਂ ਨੂੰ ਕੇਂਦਰ ‘ਚ ਮੰਤਰਾਲਾ ਦਿੱਤਾ ਗਿਆ ਸੀ ਇਸ ਲਈ ਮੰਤਰੀ ਪਦ ‘ਤੇ ਬਣੇ ਰਹਿਣ ਲਈ ਉਨ੍ਹਾਂ
news
Articles by this Author
ਚੰਡੀਗੜ੍ਹ, 27 ਅਗਸਤ 2024 : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।
- ਕੇਂਦਰ ਸਰਕਾਰ ਅੰਮ੍ਰਿਤਸਰ-ਜੰਮੂ-ਕਟੜਾ ਐਕਸਪ੍ਰੈੱਸਵੇਅ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਨੌਕਰੀਆਂ ਦੀ ਪੇਸ਼ਕਸ਼ ਵੀ ਕਰੇ – ਬ੍ਰਹਮਪੁਰਾ
ਤਰਨ ਤਾਰਨ 27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ
ਚੰਡੀਗੜ੍ਹ, 27 ਅਗਸਤ 2024 : ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੂਜੇ ਪੜਾਅ ਲਈ 10 ਅਤੇ ਤੀਜੇ ਪੜਾਅ ਲਈ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਦੋ ਹੋਰ ਸੂਚੀਆਂ ਜਾਰੀ ਕੀਤੀਆਂ ਹਨ। ਪਹਿਲੀ ਸੂਚੀ ‘ਚ ਭਾਜਪਾ ਨੇ 15 ਉਮੀਦਵਾਰ ਖੜ੍ਹੇ ਕੀਤੇ ਸਨ, ਜਦਕਿ ਦੂਜੀ ਸੂਚੀ
- 30 ਅਗਸਤ ਦੀਆਂ ਸਾਰੀਆਂ Appointments ਹੋਈਆਂ ਰੱਦ
ਚੰਡੀਗੜ੍ਹ, 27 ਅਗਸਤ 2024 : ਪਾਸਪੋਰਟ ਸੇਵਾ ਪੋਰਟਲ ਰਾਹੀਂ ਪਾਸਪੋਰਟ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। 29 ਅਗਸਤ ਰਾਤ 8 ਵਜੇ ਤੋਂ ਲੈ ਕੇ 2 ਸਿਤੰਬਰ ਸਵੇਰੇ 6 ਵਜੇ ਤੱਕ ਪਾਸਪੋਰਟ ਸੇਵਾ ਦਾ ਪੋਰਟਲ ਬੰਦ ਰਹੇਗਾ। ਤਕਨੀਕੀ ਤੌਰ ‘ਤੇ ਪੋਰਟਲ ਦੀ ਸਾਂਭ ਸੰਭਾਲ ਹਿੱਤ ਇਹ ਫੈਸਲਾ ਲਿਆ ਗਿਆ ਹੈ। ਖੇਤਰੀ ਦਫ਼ਤਰ
ਗੁਰਦਾਸਪੁਰ, 27 ਅਗਸਤ 2024 : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ
ਗੁਰਦਾਸਪੁਰ, 27 ਅਗਸਤ 2024 : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ
- 465 ਲੜਕੀਆਂ ਨੇ ਰੁਜ਼ਗਾਰ ਮੇਲੇ ਵਿੱਚ ਹਿੱਸਾ ਲਿਆ, 356 ਲੜਕੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਚੋਣ
ਗੁਰਦਾਸਪੁਰ, 27 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ
ਅੰਮ੍ਰਿਤਸਰ 27 ਅਗਸਤ 2024 : ਡੀ.ਡੀ. 5 ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ.ਬੈਨੀਫਿਸ਼ਰੀਜ ਅਧੀਨ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕਰਵਾਉਣ ਬਾਰੇ (ਸਾਲ 2024-2025) ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਐਸ.ਸੀ.ਬੈਨੀਫਿਸ਼ਰੀਜ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਵਿਆਹੀਆਂ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ
ਅੰਮ੍ਰਿਤਸਰ 27 ਅਗਸਤ 2024 : ਦਿੱਲੀ ਕਟੜਾ ਐਕਸਪ੍ਰੈਸ ਵੇ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ. 2 ਸ੍ਰੀ ਲਾਲ ਵਿਸ਼ਵਾਸ਼ ਤਹਿਸੀਲਦਾਰ ਜਗਸੀਰ