news

Jagga Chopra

Articles by this Author

ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਇਆ ਧਰਨਾ 

ਲੌਂਗੋਵਾਲ, 22 ਫਰਵਰੀ : ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦਾ ਐਮਰਜੈਂਸੀ ਸੇਵਾਵਾਂ ਚਾਲੂ ਕਰਨ ਅਤੇ ਹੱਡਾ ਰੋੜੀ ਦੀ ਮੰਗ ਨੂੰ ਲੈ ਕੇ ਅੱਜ ਲੋਕਾਂ ਵੱਲੋਂ ਸਾਂਝੇ ਰੂਪ ਵਿੱਚ ਪਹਿਲਾਂ ਸਰਕਾਰੀ ਹਸਪਤਾਲ ਲੌਂਗੋਵਾਲ ਵਿੱਚ ਧਰਨਾ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕਰਦਿਆਂ ਸਬ-ਤਹਿਸੀਲ ਲੌਂਗੋਵਾਲ ਅੰਦਰ ਧਰਨਾ ਲਗਾਇਆ

11.47 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
  • ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ
  • ਮਾਰਚ ਮਹੀਨੇ ਦੇ ਅਖੀਰ ਤੱਕ ਆਵੇਗੀ ਨਵੀਂ ਖੇਤੀਬਾੜੀ ਨੀਤੀ, ਫ਼ਸਲਾਂ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ

ਜਲੰਧਰ, 22 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ

ਮੁੱਖ ਮੰਤਰੀ ਮਾਨ ਦੀ ਮੌਜੂਦਗੀ 'ਚ ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਭਾਟੀਆ 'ਆਪ' 'ਚ ਸ਼ਾਮਲ
  • ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਅਕਾਲੀ ਆਗੂ ਤੇ ਅਹੁਦੇਦਾਰ 'ਆਪ' 'ਚ ਸ਼ਾਮਲ
  • ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 22 ਫਰਵਰੀ : ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ

ਬੁਕਿੰਗ ਤੇ ਡਿਸਪੈਚ’ ਸੇਵਾਵਾਂ ਨਾਲ ਪੰਜਾਬ ਦੇ ਨੌਜੁਆਨਾਂ ਨੂੰ ਮਿਲੇਗਾ ਰੋਜ਼ਗਾਰ
  • ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ

ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ, ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 10, 000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ

 ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼
  • ਸਾਡੇ ਆਮ ਆਦਮੀ ਕਲੀਨਿਕ ਵਿੱਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਅਤੇ ਦਵਾਈਆਂ ਉਪਲਬਧ, ਕੇਂਦਰ ਸਰਕਾਰ ਨੇ ਖੁਦ ਦਸੰਬਰ ਵਿੱਚ ਕੀਤੀ ਸੀ ਸ਼ਲਾਘਾ
  • ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਵਿੱਚ ਨੰਬਰ ਇੱਕ : ਡਾ ਬਲਬੀਰ ਸਿੰਘ
  • ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ ਦਾ ਪਤਾ ਲੱਗੇਗਾ
  • ਕੇਂ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ
  • ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ  ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧ : ਸਿੱਖਿਆ ਮੰਤਰੀ ਬੈਂਸ
  • ਸਕੂਲ ਆਫ ਐਮੀਨੈਂਸ ‘ਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ : ਸਿੱਖਿਆ ਮੰਤਰੀ
  • ਦਾਖਲੇ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੈਨਾਂ ਨੂੰ ਹਰੀ ਝੰਡੀ
  • ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਤੇ 300 ਨਵੇਂ ਸਕੂਲ ਖੋਲ੍ਹੇ ਗਏ

ਐਸ.ਏ.ਐਸ. ਨਗਰ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ

ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੇ ਇੱਕ ਇੱਕ ਪੈਸੇ ਦਾ ਇਨਸਾਫ ਦਿਵਾਉਣ ਦੀ ਕਰ ਰਹੇ ਹਾਂ ਕੋਸ਼ਿਸ਼ : ਮੁੱਖ ਮੰਤਰੀ ਮਾਨ
  • ਪਰਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ
  • ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ
  • ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ 'ਤੇ ਤੁਰੰਤ ਰੋਕ ਲਾਉਣ ਲਈ ਕਿਹਾ
  • ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨਾਲ ਵੀਡਿਓ ਕਾਨਫਰੰਸਿੰਗ
ਇਸਲਾਮ ਵਾਲਾ ਨੇੜੇ ਵੱਡਾ ਹਾਦਸਾ, ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ 

ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ